PUNJABMAILUSA.COM

ਅਮਰੀਕੀ ਨੋਟਾਂ ਤੋਂ ‘ਇਨ ਗਾਡ ਵੀ ਟਰੱਸਟ’ ਹਟਾਉਣ ਦੀ ਮੰਗ

ਅਮਰੀਕੀ ਨੋਟਾਂ ਤੋਂ ‘ਇਨ ਗਾਡ ਵੀ ਟਰੱਸਟ’ ਹਟਾਉਣ ਦੀ ਮੰਗ

ਅਮਰੀਕੀ ਨੋਟਾਂ ਤੋਂ ‘ਇਨ ਗਾਡ ਵੀ ਟਰੱਸਟ’ ਹਟਾਉਣ ਦੀ ਮੰਗ
January 17
19:40 2016

dollar
ਸ਼ਿਕਾਗੋ, 17 ਜਨਵਰੀ (ਪੰਜਾਬ ਮੇਲ) –ਅਮਰੀਕਾ ਵਿੱਚ ਕਈ ਨਾਸਤਿਕਾਂ ਨੇ ਅਜੀਬ ਅਪੀਲ ਅਦਾਲਤ ਵਿੱਚ ਕੀਤੀ ਹੈ। ਉਨ੍ਹਾਂ ਦੀ ਮੰਗ ਹੈ ਕਿ ਅਮਰੀਕੀ ਕਰੰਸੀ ਨੋਟਾਂ ਦੇ ਉਤੇ ‘ਇਨ ਗਾਡ ਵੀ ਟਰੱਸਟ’ (ਰੱਬ ਵਿੱਚ ਸਾਨੂੰ ਵਿਸ਼ਵਾਸ ਹੈ) ਸ਼ਬਦਾਵਲੀ ਹਟਾ ਦਿੱਤੀ ਜਾਵੇ। ਇਨ੍ਹਾਂ ਦੀ ਦਲੀਲ ਹੈ ਕਿ ਇਹ ਗੈਰ ਸੰਵਿਧਾਨਕ ਹੈ।
ਸੈਕਰਾਮੈਂਟੋ ਦੇ ਡਾਕਟਰ ਅਤੇ ਵਕੀਲ ਮਾਈਕਲ ਨਿਊਡੋ ਨੇ ਓਹੀਓ ਦੀ ਆਕ੍ਰੋਨ ਵਾਲੀ ਅਦਾਲਤ ਵਿੱਚ 112 ਪੰਨਿਆਂ ਦੀ ਅਪੀਲ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਨੋਟਾਂ ਅਤੇ ਸਿੱਕਿਆਂ ‘ਤੇ ਇਹ ਸ਼ਬਦਾਵਲੀ ਉਨ੍ਹਾਂ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਨੂੰ ਖੋਂਹਦੀ ਹੈ, ਜੋ ਰੱਬ ‘ਚ ਭਰੋਸਾ ਨਹੀਂ ਕਰਦੇ ਅਤੇ ਇਹ ਧਰਮ ਅਤੇ ਸਰਕਾਰ ਨੂੰ ਵੱਖ-ਵੱਖ ਕੀਤੇ ਜਾਣ ਦੀ ਵਿਵਸਥਾ ਦੇ ਵੀ ਉਲਟ ਹੈ। ਨਿਊਡੋ ਨੇ ਪਹਿਲਾਂ ਕੈਲੇਫੋਰਨੀਆ ‘ਚ ਵੀ ਇਸ ਤਰ੍ਹਾਂ ਦੀ ਅਪੀਲ ਦਾਇਰ ਕੀਤੀ ਸੀ। ਸਾਲ 2010 ‘ਚ ਫੈਡਰਲ ਅਦਾਲਤ ਨੇ ਉਸ ਵਿਰੁੱਧ ਫੈਸਲਾ ਦਿੱਤਾ ਸੀ। ਕਈ ਲੋਕ ਇਹ ਕਹਿ ਰਹੇ ਹਨ ਕਿ ਡਾਕਟਰ ਨੇ ਫੋਕੀ ਸ਼ੋਹਰਤ ਹਾਸਲ ਕਰਨ ਲਈ ਅਪੀਲ ਪਾਈ ਹੈ। ਉਸ ਨੇ ਪਹਿਲਾਂ ਵੀ ਇਹ ਅਪੀਲ ਅਦਾਲਤ ਵਿੱਚ ਪਾਈ ਸੀ, ਜਿਹੜੀ ਰੱਦ ਹੋ ਗਈ ਸੀ। ਉਹ ਜਾਣਦਾ ਸੀ ਕਿ ਦੁਬਾਰਾ ਇਹ ਅਪੀਲ ਪਾਉਣ ਦਾ ਮਤਲਬ ਇਸ ਦਾ ਰੱਦ ਹੋਣਾ ਹੈ, ਪਰ ਉਸ ਨੇ ਜਾਣਬੁੱਝ ਕੇ ਅਪੀਲ ਪਾਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article