PUNJABMAILUSA.COM

ਅਮਰੀਕੀ ਪਰਮਾਣੂ ਹਥਿਆਰਾਂ ਦੇ ਆਧੁਨਿਕੀਕਰਨ ‘ਚ 1200 ਅਰਬ ਡਾਲਰ ਖਰਚ ਹੋਣ ਦੀ ਸੰਭਾਵਨਾ

November 03
04:08 2017

ਵਾਸ਼ਿੰਗਟਨ, 3 ਨਵੰਬਰ (ਪੰਜਾਬ ਮੇਲ)- ਕਾਂਗਰਸ ਦੇ ਬਜਟ ਵਿਸ਼ਲੇਸ਼ਕਾਂ ਦਾ ਅੰਦਾਜ਼ਾ ਹੈ ਕਿ ਅਮਰੀਕਾ ਦੇ ਮੌਜੂਦਾ ਪਰਮਾਣੂ ਹਥਿਆਰਾਂ ਵਿਚ ਮੂਲ ਤਬਦੀਲੀ ਕਰਦੇ ਹੋਏ ਉਨ੍ਹਾਂ ਦੀ ਆਧੁਨਿਕੀਕਰਨ ਦੀ ਲੰਬੀ ਮਿਆਦ ਯੋਜਨਾ ‘ਤੇ 1200 ਅਰਬ ਡਾਲਰ ਖਰਚ ਹੋਣ ਦੀ ਸੰਭਾਵਨਾ ਹੈ। ਕਾਂਗਰੇਸ਼ਨਲ ਬਜਟ ਦਫ਼ਤਰ ਨੇ ਮੰਗਲਵਾਰ ਨੂੰ ਇਕ ਰਿਪੋਰਟ ਵਿਚ ਕਿਹਾ ਕਿ ਇਹ ਖਰਚ ਅਗਲੇ ਕਰੀਬ 30 ਸਾਲਾਂ ਵਿਚ ਆਵੇਗਾ। ਇਸ ਦੇ ਤਹਿਤ ਫਿਲਹਾਲ ਪੁਰਾਣੇ ਮੰਨੇ ਜਾ ਰਹੇ ਸਾਰੇ ਪਰਮਾਣੂ ਹਥਿਆਰਾਂ ਨੂੰ ਬਦਲ ਦਿੱਤਾ ਜਾਵੇਗਾ। ਧਿਆਨਦੇਣ ਯੋਗ ਹੈ ਕਿ ਰਾਸ਼ਟਰਪਤੀ ਡੋਨਲਡ ਟਰੰਪ ਨੇ ਚੋਣ ਪ੍ਰਚਾਰ ਦੌਰਾਨ ਪਰਮਾਣੂ ਹਥਿਆਰਾਂ ਵਿਚ ਤਬਦੀਲੀ ਕਰਨ ਦੀ ਗੱਲ ਕਹੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼