PUNJABMAILUSA.COM

ਅਮਰੀਕੀ ਪਾਰਲੀਮੈਂਟ ਮੈਂਬਰਾਂ ਵੱਲੋਂ ਨਵੀਂ ਵੀਜ਼ਾ ਨੀਤੀ ਦਾ ਵਿਰੋਧ

 Breaking News

ਅਮਰੀਕੀ ਪਾਰਲੀਮੈਂਟ ਮੈਂਬਰਾਂ ਵੱਲੋਂ ਨਵੀਂ ਵੀਜ਼ਾ ਨੀਤੀ ਦਾ ਵਿਰੋਧ

ਅਮਰੀਕੀ ਪਾਰਲੀਮੈਂਟ ਮੈਂਬਰਾਂ ਵੱਲੋਂ ਨਵੀਂ ਵੀਜ਼ਾ ਨੀਤੀ ਦਾ ਵਿਰੋਧ
January 05
21:42 2018

ਵਾਸ਼ਿੰਗਟਨ, 5 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਕਈ ਪਾਰਲੀਮੈਂਟ ਮੈਂਬਰਾਂ ਅਤੇ ਸੰਗਠਨਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਦੇ ਉਸ ਵਿਚਾਰ ਦੀ ਆਲੋਚਨਾ ਕੀਤੀ ਹੈ, ਜਿਸ ਵਿਚ ਐਚ-1-ਬੀ ਵੀਜ਼ਾ ਦਾ ਐਕਸਟੈਂਸ਼ਨ ਰੋਕਣ ਦੀ ਗੱਲ ਕਹੀ ਗਈ ਹੈ। ਇਨ੍ਹਾਂ ਪਾਰਲੀਮੈਂਟ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਨਾਲ ਪ੍ਰਤਿਭਾਸ਼ਾਲੀ ਲੋਕ ਅੱਗੇ ਤੋਂ ਅਮਰੀਕਾ ਵਿੱਚ ਨਹੀਂ ਰਹਿਣਗੇ, ਉਹ ਏਥੋਂ ਚਲੇ ਜਾਣਗੇ।
ਵਰਨਣ ਯੋਗ ਹੈ ਕਿ ਵੀਜ਼ਾ ਨਿਯਮ ਸਖਤ ਹੋਣ ਨਾਲ 5 ਤੋਂ ਸਾਢੇ 7 ਲੱਖ ਭਾਰਤੀਆਂ ਨੂੰ ਅਮਰੀਕਾ ਛੱਡ ਕੇ ਦੇਸ਼ ਮੁੜਨਾ ਪੈ ਸਕਦਾ ਹੈ। ਇਸ ਬਾਰੇ ਕਿਹਾ ਜਾ ਰਿਹਾ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ‘ਬਾਇ ਅਮਰੀਕੀ, ਹਾਇਰ ਅਮਰੀਕੀ’ ਨੀਤੀ ਨੂੰ ਵਧਾਉਣ ਲਈ ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਟੀ ਨੇ ਡ੍ਰਾਫਟ ਤਿਆਰ ਕੀਤਾ ਹੈ। ਪ੍ਰਭਾਵਸ਼ਾਲੀ ਡੈਮੋਕ੍ਰੇਟ ਪਾਰਲੀਮੈਂਟ ਮੈਂਬਰ ਤੁਲਸੀ ਗਬਾਰਡ ਨੇ ਕਿਹਾ ਕਿ ਵੀਜ਼ਾ ਨਿਯਮ ਸਖਤ ਹੋਣ ਨਾਲ ਪਰਿਵਾਰ ਖਿੱਲਰ ਜਾਣਗੇ। ਪ੍ਰਤਿਭਾਸ਼ਾਲੀ ਲੋਕ ਸਾਡੇ ਸਮਾਜ ਵਿੱਚੋਂ ਚਲੇ ਜਾਣਗੇ ਤੇ ਅਮਰੀਕਾ ਦੇ ਮਹੱਤਵ ਪੂਰਨ ਸਹਿਯੋਗੀ ਦੇਸ਼ ਭਾਰਤ ਨਾਲ ਰਿਸ਼ਤੇ ਖਰਾਬ ਹੋਣਗੇਮ ਕਿਉਂਕਿ ਲੱਖਾਂ ਭਾਰਤੀਆਂ ਨੂੰ ਦੇਸ਼ ਛੱਡਣਾ ਪਏਗਾ, ਜਿਨ੍ਹਾਂ ਵਿਚੋਂ ਕਈ ਲੋਕ ਛੋਟੇ ਬਿਜਨੈਸ ਦੇ ਮਾਲਕ ਹਨ ਤੇ ਨੌਕਰੀਆਂ ਪੈਦਾ ਕਰਦੇ ਹਨ। ਇਨ੍ਹਾਂ ਨਾਲ ਅਮਰੀਕੀ ਆਰਥਿਕਤਾ ਨੂੰ ਤਾਕਤ ਮਿਲਦੀ ਹੈ।
ਭਾਰਤੀ ਅਮਰੀਕੀ ਪਾਰਲੀਮੈਂਟ ਮੈਂਬਰ ਰਾਜਾ ਕ੍ਰਿਸ਼ਣਮੂਰਤੀ ਅਤੇ ਏ ਓ ਖੰਨਾ ਦਾ ਕਹਿਣਾ ਹੈ ਕਿ ਇਹ ਸੋਚ ਪ੍ਰਵਾਸੀ ਲੋਕਾਂ ਦੇ ਵਿਰੋਧ ਵਾਲੀ ਹੈ। ਸਾਡੇ ਮਾਤਾ-ਪਿਤਾ ਸਮੇਤ ਸੁੰਦਰ ਪਿਚਾਈ, ਐਲਨ ਮਸਕ, ਸੱਤਿਆ ਨਦੇਲਾ ਅਤੇ ਹੋਰ ਲੋਕ ਵੀ ਇਸੇ ਤਰ੍ਹਾਂ ਅਮਰੀਕਾ ਆਏ ਸਨ ਅਤੇ ਅੱਜ ਟਰੰਪ ਕਹਿ ਰਹੇ ਹਨ ਕਿ ਪ੍ਰਵਾਸੀ ਤੇ ਉਨ੍ਹਾਂ ਦੇ ਬੱਚਿਆਂ ਦੀ ਅਮਰੀਕਾ ਵਿਚ ਕੋਈ ਜਗ੍ਹਾ ਨਹੀਂ ਹੈ। ਇਮੀਗ੍ਰੇਸ਼ਨ ਵਾਇਰ ਅਤੇ ਹਿੰਦੂ ਅਮਰੀਕਨ ਫਾਊਂਡੇਸ਼ਨ ਤਰ੍ਹਾਂ ਦੇ ਸੰਗਠਨਾਂ ਨੇ ਵੀ ਟਰੰਪ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article