PUNJABMAILUSA.COM

ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

April 20
10:35 2018

ਲਾਸ ਏਂਜਲਸ, 20 ਅਪ੍ਰੈਲ (ਪੰਜਾਬ ਮੇਲ)- ਅਸ਼ਵੇਤ (ਕਾਲੇ) ਨਾਗਰਿਕਾਂ ਨੂੰ ਲੈ ਕੇ ਅਮਰੀਕੀ ਪੁਲਿਸ ਦਾ ਬੇਰਹਿਮ ਚਿਹਰਾ ਸਾਹਮਣੇ ਆਇਆ ਹੈ। ਪਿਛਲੀ 4 ਅਪ੍ਰੈਲ ਨੂੰ ਕੈਲੀਫੋਰਨੀਆ ਦੇ ਇਕ ਸੁਪਰ ਮਰਕੀਟ ਦੀ ਪਾਰਕਿੰਗ ‘ਚ ਪੁਲਿਸ ਨੇ ਅਫਰੀਕੀ ਮੂਲ ਦੇ ਨਿਹੱਥੇ ਅਮਰੀਕੀ ਨਾਗਰਿਕ ਦਿਆਂਤੇ ਯਾਰਬਰ (26) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਅਧਿਕਾਰੀਆਂ ਤੇ ਯਾਰਬਰ ਦੇ ਵਕੀਲ ਦਾ ਕਹਿਣਾ ਹੈ ਕਿ ਤਿੰਨ ਬੱਚਿਆਂ ਦੇ ਪਿਤਾ ‘ਤੇ 30 ਗੋਲੀਆਂ ਦਾਗੀਆਂ ਗਈਆਂ ਸਨ। ਯਾਰਬਰ ਉਸ ਸਮੇਂ ਲਾਸ ਏਂਜਲਸ ਤੋਂ 2 ਘੰਟੇ ਦੀ ਦੂਰੀ ‘ਤੇ ਸਥਿਤ ਬਾਰਸਟੋ ਦੇ ਵਾਲਮਾਰਟ ਸੁਪਰ ਮਾਰਕੀਟ ਦੀ ਪਾਰਕਿੰਗ ‘ਚ ਆਪਣੀ ਕਾਰ ਪਾਰਕ ਕਰਨ ਜਾ ਰਿਹਾ ਸੀ। ਕਾਰ ‘ਚ ਉਸ ਸਮੇਂ 4 ਲੋਕ ਬੈਠੇ ਸਨ, ਜਿਸ ‘ਚ 26 ਸਾਲ ਦੀ ਮਾਰੀਆਨਾ ਟਫੋਆ ਵੀ ਸ਼ਾਮਲ ਹੈ।
ਮਾਰੀਆਨਾ ਨੂੰ ਵੀ ਗੋਲੀ ਲੱਗੀ ਸੀ। ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਯਾਰਬਰ ਪਰਿਵਾਰ ਵੱਲੋਂ ਵਕੀਲ ਲੀ ਮੈਰਿਅਟ ਪੁਲਿਸ ਖਿਲਾਫ ਕੇਸ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਘਟਨਾ ‘ਚ ਸ਼ਾਮਲ ਪੁਲਿਸ ਅਧਿਕਾਰੀ ਨੇ ਆਪਣੀ ਸਫਾਈ ‘ਚ ਕਿਹਾ ਹੈ ਕਿ ਉਨ੍ਹਾਂ ਨੂੰ ਸੱਕੀ ਵਾਹਨ ਦੇਖੇ ਜਾਣ ਦੀ ਸੂਚਨਾ ਮਿਲੀ ਸੀ। ਰੁਕਣ ਦਾ ਇਸ਼ਾਰਾ ਕਰਨ ‘ਤੇ ਡਰਾਈਵਰ ਤੇਜ਼ੀ ਨਾਲ ਗੱਡੀ ਪਿੱਛੇ ਵੱਲ ਲੈ ਗਿਆ ‘ਤੇ ਫਿਰ ਤੇਜ਼ੀ ਨਾਲ ਅੱਗੇ ਵੱਲ ਵਧਿਆ। ਇਸ ਦੌਰਾਨ ਉਸ ਨੇ ਪੁਲਿਸ ਦੀ ਇਕ ਗੱਡੀ ਨੂੰ ਵੀ ਟੱਕਰ ਮਾਰ ਦਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ