PUNJABMAILUSA.COM

ਅਮਰੀਕੀ ਪ੍ਰਤੀਨਿਧੀ ਸਭਾ ਨੇ ਬਿੱਲ ਨੂੰ ਦਿੱਤੀ ਮਨਜ਼ੂਰੀ , 15 ਦਿਨਾਂ ਤੋਂ ਜਾਰੀ ਸ਼ਟਡਾਊਨ ਖਤਮ!

 Breaking News

ਅਮਰੀਕੀ ਪ੍ਰਤੀਨਿਧੀ ਸਭਾ ਨੇ ਬਿੱਲ ਨੂੰ ਦਿੱਤੀ ਮਨਜ਼ੂਰੀ , 15 ਦਿਨਾਂ ਤੋਂ ਜਾਰੀ ਸ਼ਟਡਾਊਨ ਖਤਮ!

ਅਮਰੀਕੀ ਪ੍ਰਤੀਨਿਧੀ ਸਭਾ ਨੇ ਬਿੱਲ ਨੂੰ ਦਿੱਤੀ ਮਨਜ਼ੂਰੀ , 15 ਦਿਨਾਂ ਤੋਂ ਜਾਰੀ ਸ਼ਟਡਾਊਨ ਖਤਮ!
January 04
11:05 2019

ਵਾਸ਼ਿੰਗਟਨ, 4 ਜਨਵਰੀ (ਪੰਜਾਬ ਮੇਲ)- ਅਮਰੀਕੀ ਪ੍ਰਤੀਨਿਧੀ ਸਭਾ ਨੇ ਬਿੱਲ ਨੂੰ ਮਨਜ਼ੂਰੀ ਦਿੱਤੀ ਜਿਸ ਤੋਂ ਬਾਅਦ ਪਿਛਲੇ ਕਰੀਬ 15 ਦਿਨਾਂ ਤੋਂ ਜਾਰੀ ਸ਼ਟਡਾਊਨ ਖਤਮ ਹੋ ਗਿਆ ਹੈ। ਲੇਕਿਨ ਇਸ ਬਿੱਲ ਵਿਚ ਮੈਕਸਿਕੋ ਸਰਹੱਦ ‘ਤੇ ਕੰਧ ਬਣਾਉਣ ਲਈ ਕਿਸੇ ਵੀ ਤਰ੍ਹਾਂ ਦੇ ਫੰਡ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਪ੍ਰਤੀਨਿਧੀ ਸਭਾ ਵਿਚ ਡੈਮੋਕਰੇਟਿਕ ਪਾਰਟੀ ਦਾ ਕਬਜ਼ਾ ਹੈ। ਇਸ ਬਿਲ ਦੇ ਪਾਸ ਹੋਣ ਤੋਂ ਬਾਅਦ ਸ਼ਟਡਾਊਨ ਖਤਮ ਹੋ ਜਾਵੇਗਾ। ਇਸ ਤੋਂ ਬਾਅਦ ਅਮਰੀਕੀ ਵਿਦੇਸ਼ ਵਿਭਾਗ, ਖੇਤੀਬਾੜੀ ਵਿਭਾਗ, ਵਿੱਤ ਵਿਭਾਗ ਸਮੇਤ ਕਈ ਹੋਰ ਵਿਭਾਗਾਂ ਦੇ ਲਈ 30 ਸਤੰਬਰ ਦੇ ਬਾਅਦ ਤੋਂ ਜ਼ਰੂਰੀ ਰਕਮ ਨੂੰ ਜਾਰੀ ਕੀਤਾ ਜਾਵੇਗਾ। ਅਮਰੀਕਾ ਵਿਚ ਵਿੱਤ ਸਾਲ ਸਤੰਬਰ ਵਿਚ ਖਤਮ ਹੁੰਦਾ ਹੈ।
ਵੋਟਿੰਗ ਤੋਂ ਪਹਿਲਾਂ ਵਾਈਟ ਹਾਊਸ ਵਲੋਂ ਕਿਹਾ ਗਿਆ ਸੀ ਕਿ ਰਾਸ਼ਟਰਪਤੀ ਟਰੰਪ ਦੇ ਸਲਾਹਕਾਰਾਂ ਵਲੋਂ ਵੀਟੋ ਦਾ ਪ੍ਰਸਤਾਵ ਦਿੱਤਾ ਗਿਆ ਹੈ। ਵਾਈਟ ਹਾਊਸ ਦੇ ਮੁਤਾਬਕ ਸਲਾਹਕਾਰਾਂ ਨੇ ਕਿਹਾ ਕਿ ਟਰੰਪ ਉਸ ਸਮੇਂ ਵੀਟੋ ਦਾ ਸਹਾਰਾ ਲੈਣ ਜੇਕਰ ਸੰਸਦ ਟਰੰਪ ਦੀ ਅਮਰੀਕਾ-ਮੈਕਸਿਕੋ ਸਰਹੱਦ ‘ਤੇ ਬਣਨ ਵਾਲੀ ਕੰਧ ਦੇ ਲਈ ਕਿਸੇ ਵੀ ਤਰ੍ਹਾਂ ਦਾ ਹੋਰ ਫੰਡ ਰਿਲੀਜ਼ ਕੀਤੇ ਬਿਨਾਂ ਬਿਲ ਨੂੰ ਪਾਸ ਕਰ ਦਿੰਦੀ ਹੈ। ਮੈਕਸਿਕੋ ਸਰਹੱਦੀ ਕੰਧ ਨੂੰ ਲੈ ਕੇ ਅਮਰੀਕਾ ਨੂੰ ਤੀਜੀ ਵਾਰ ਸ਼ਟਡਾਊਨ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਵੀ ਸਿਰਫ ਇੱਕ ਸਾਲ ਦੇ ਅੰਦਰ। ਟਰੰਪ ਨੇ ਇਸ ਹਾਲਾਤ ਦੇ ਲਈ ਡੈਮੋਕਰੇਟਿਕ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਸ਼ਟਡਾਊਨ ਦਾ ਸਭ ਤੋਂ ਜ਼ਿਆਦਾ ਖਮਿਆਜ਼ਾ ਸਰਕਾਰੀ ਕਰਮੀਆਂ ਨੂੰ ਭੁਗਤਣਾ ਪਿਆ। ਉਨ੍ਹਾਂ ਕ੍ਰਿਸਮਸ ਅਤੇ ਨਵਾਂ ਸਾਲ ਬਗੈਰ ਤਨਖਾਹ ਦੇ ਮਨਾਉਣ ਲਈ ਮਜਬੂਰ ਹੋਣਾ ਪਿਆ। ਸ਼ਟਡਾਊਨ ਦੇ ਕਾਰਨ ਸਰਕਾਰੀ ਸੰਸਥਾਵਾਂ ਦੇ ਕਰੀਬ ਅੱਠ ਲੱਖ ਮੁਲਾਜ਼ਮਾਂ ਨੂੰ ਛੁੱਟੀਆਂ ਦੇ ਸੀਜ਼ਨ ਵਿਚ ਤਨਖਾਹ ਨਹੀਂ ਮਿਲੀ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article