PUNJABMAILUSA.COM

ਅਮਰੀਕੀ ਪ੍ਰਸ਼ਾਸਨ ਦਿੰਦਾ ਹੈ ਯੋਗ ਭਾਰਤੀਆਂ ਨੂੰ ਹੱਲਾਸ਼ੇਰੀ ; ਅਮਰੀਕੀ ਕੌਂਸਲ ਜਨਰਲ

ਅਮਰੀਕੀ ਪ੍ਰਸ਼ਾਸਨ ਦਿੰਦਾ ਹੈ ਯੋਗ ਭਾਰਤੀਆਂ ਨੂੰ ਹੱਲਾਸ਼ੇਰੀ ; ਅਮਰੀਕੀ ਕੌਂਸਲ ਜਨਰਲ

ਅਮਰੀਕੀ ਪ੍ਰਸ਼ਾਸਨ ਦਿੰਦਾ ਹੈ ਯੋਗ ਭਾਰਤੀਆਂ ਨੂੰ ਹੱਲਾਸ਼ੇਰੀ ; ਅਮਰੀਕੀ ਕੌਂਸਲ ਜਨਰਲ
August 05
12:40 2018

ਮੁੰਬਈ, 5 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਜਿਥੇ ਇਕ ਪਾਸੇ ਐਚ-1ਬੀ ਵੀਜ਼ਾ ਪ੍ਰੋਗਰਾਮ ਨੂੰ ਔਖਾ ਕਰਨ ‘ਚ ਲੱਗਾ ਹੋਇਆ ਹੈ, ਉਥੇ ਹੀ ਮੁੰਬਈ ਵਿਚ ਅਮਰੀਕੀ ਕੌਂਸਲ ਜਨਰਲ ਐਡਗਰਡ ਕਾਗਨ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਦੇਸ਼ ਯੋਗ ਭਾਰਤੀਆਂ ਨੂੰ ਹੱਲਾਸ਼ੇਰੀ ਦਿੰਦਾ ਹੈ ਅਤੇ ਉਨ੍ਹਾਂ ਦਾ ਸਵਾਗਤ ਕਰਦਾ ਹੈ। ਕਾਗਨ ਨੇ ਦੱਸਿਆ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਨਾਲ ਸਬੰਧਾਂ ਨੂੰ ਲੈ ਕੇ ਬਹੁਤ ਪਾਬੰਦਤ ਹਨ। ਉਨ੍ਹਾਂ ਨੇ ਕਿਹਾ ਕਿ ਅਮਰੀਕੀ ਯੋਗ ਭਾਰਤੀਆਂ ਦਾ ਸਵਾਗਤ ਕਰ ਰਿਹਾ ਹੈ, ਜਿਵੇਂ ਉਹ ਹਮੇਸ਼ਾ ਕਰਦਾ ਹੈ। ਕਾਗਨ ਨੇ ਕਿਹਾ ਕਿ ਪਿਛਲੇ ਸਾਲ ਰਿਕਾਰਡ ਗਿਣਤੀ ਵਿਚ ਭਾਰਤੀਆਂ ਦਾ ਅਮਰੀਕਾ ਜਾਣਾ ਦਰਸ਼ਾਉਂਦਾ ਹੈ ਕਿ ਭਾਰਤ ਦੇ ਲੋਕ ਇਸ ਗੱਲ ਤੋਂ ਜਾਣੂੰ ਹਨ ਕਿ ਉਨ੍ਹਾਂ ਦਾ ਦੇਸ਼ ਭਾਰਤੀਆਂ ਦਾ ਸਵਾਗਤ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਭਾਰਤੀਆਂ ਨੂੰ ਅਮਰੀਕਾ ਵਿਚ ਪੜ੍ਹਣ ਲਈ ਪ੍ਰੇਰਿਤ ਕਰਦੇ ਹਾਂ ਅਤੇ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਮੇਰਾ ਮੰਨਣਾ ਹੈ ਕਿ ਭਾਰਤੀ ਵਿਦਿਆਰਥੀਆਂ ਦੀ ਅਮਰੀਕਾ ਵਿਚ ਅਤੇ ਸਾਡੇ ਵਿਦਿਆਰਥੀਆਂ ਦੀ ਭਾਰਤ ਵਿਚ ਸਿੱਖਿਆ ਸਾਨੂੰ ਜੋੜਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article