PUNJABMAILUSA.COM

ਅਮਰੀਕੀ ਪੱਤਰਕਾਰਾਂ ਦਾ ਸਿਰ ਕਲਮ ਕਰਨ ਵਾਲੇ ਆਈਐਸ ਦੇ ਲੜਾਕੇ ਕਾਬੂ

 Breaking News

ਅਮਰੀਕੀ ਪੱਤਰਕਾਰਾਂ ਦਾ ਸਿਰ ਕਲਮ ਕਰਨ ਵਾਲੇ ਆਈਐਸ ਦੇ ਲੜਾਕੇ ਕਾਬੂ

ਅਮਰੀਕੀ ਪੱਤਰਕਾਰਾਂ ਦਾ ਸਿਰ ਕਲਮ ਕਰਨ ਵਾਲੇ ਆਈਐਸ ਦੇ ਲੜਾਕੇ ਕਾਬੂ
February 10
09:12 2018

ਵਾਸ਼ਿੰਗਟਨ, 10 ਫਰਵਰੀ (ਪੰਜਾਬ ਮੇਲ)- ਇਸਲਾਮਿਕ ਸਟੇਟ ਅੱਤਵਾਦੀ ਸਮੂਹ ਨੇ ਬੇਰਹਿਮੀ ਦੀਆਂ ਕਈ ਹੱਦਾਂ ਪਾਰ ਕੀਤੀਆਂ ਹਨ। ਕਦੇ ਲੋਕਾਂ ਦੇ ਸਿਰ ਕਲਮ ਕਰ ਦਿੱਤੇ ਤੇ ਕਦੇ ਕਿਸੇ ਨੂੰ ਜ਼ਿੰਦਾ ਸਾੜਨ ਦਾ ਵੀਡੀਓ ਸਾਹਮਣੇ ਆਇਆ। ਸੀਰੀਆਈ ਡੈਮੋਕਰੇਟਿਕ ਫੋਰਸ ਨੇ ‘ਦ ਬੀਟਲਸ’ ਨਾਂ ਤੋਂ ਪਛਾਣੇ ਜਾਣ ਵਾਲੇ ਆਈਐਸ ਸਮੂਹ ਵਿਚ ਸ਼ਾਮਲ ਦੋ ਲੜਾਕਿਆਂ ਨੂੰ ਕਾਬੂ ਕਰ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਉਨ੍ਹਾਂ ਚਾਰ ਲੋਕਾਂ ਵਿਚੋਂ ਹੈ ਜਿਨ੍ਹਾਂ ਨੇ ਅਮਰੀਕੀ ਪੱਤਰਕਾਰ ਜੇਮਸ ਫਾਲੋ ਦਾ ਸਿਰ ਕਲਮ ਕੀਤਾ ਸੀ। ਇਹੀ ਨਹੀਂ ਇਨ੍ਹਾਂ ਦੇ ਬਾਰੇ ਵਿਚ ਜਾਣਕਾਰੀ Îਇਹ ਵੀ ਹੈ ਕਿ ਇਨ੍ਹਾਂ ਦੇ ਸਬੰਧ ਜੇਹਾਦੀ ਜੌਨ ਨਾਲ ਹਨ। ਅਮਰੀਕਾ ਦੇ ਇਕ ਸੈਨਿਕ ਅਧਿਕਾਰੀ ਨੇ ਦੱਸਿਆ ਕਿ ਸੀਰੀਆਈ ਡੈਮੋਕਰੇਟਿਕ ਫੋਰਸ ਨੇ ਦ ਬੀਟਲਸ ਦੇ ਨਾਂ ਤੋਂ ਪਛਾਣੇ ਜਾਣ ਵਾਲੇ ਇਸਲਾਮਿਕ ਸਟੇਟ ਅੱਤਵਾਦੀ ਸਮੂਹ ਵਿਚ ਸ਼ਾਮਲ ਬਰਤਾਨੀਆ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਦੱਸ ਦੇਈਏ ਕਿ ‘ ਦ ਬੀਟਲਸ’ ਨੂੰ ਬੰਧਕਾਂ ਦਾ ਸਿਰ ਕਲਮ ਕਰਨ ਵਾਲੇ ਸਮੂਹ ਦੇ ਰੂਪ ਵਿਚ ਜਾਣਿਆ ਜਾਂਦਾ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸੀਰੀਆਈ ਡੈਮੋਕਰੇਟਕ ਫੋਰਸ ਨੂੰ ਅਮਰੀਕਾ ਦਾ ਸਮਰਥਨ ਪ੍ਰਾਪਤ ਹੈ।
ਅਧਿਕਰੀ ਨੇ ਦੱਸਿਆ ਕਿ ਅਲ ਸ਼ਾਫੀ ਅਲੇਸ਼ਖ ਅਤੇ ਅਲੈਕਜੈਂਡਾ ਨੂੰ ਸੀਰੀਆ ਵਿਚ ਜਨਵਰੀ ਵਿਚ ਫੜਿਆ ਗਿਆ ਹੈ। ਇਹ ਦੋਵੇਂ ਹੀ ਲੋਕ ਆਈਐਸ ਦੇ ਉਨ੍ਹਾਂ ਚਾਰ ਮੈਂਬਰਾਂ ਤੋਂ ਹੈ ਜਿਨ੍ਹਾਂ ਨੇ ਅਮਰੀਕੀ ਪੱਤਰਕਾਰਾਂ ਜੇਮਸ ਫਾਲੋ ਅਤੇ ਸਟੀਵਨ ਸਾਟਲਾਫ ਅਤੇ ਅਮਰੀਕੀ ਸਹਾਇਤਾ ਕਰਮਚਾਰੀ ਪੀਟਰ ਕਾਸਿਮ ਸਮੇਤ ਦੋ ਦਰਜਨ ਤੋਂ ਜ਼ਿਆਦਾ ਲੋਕਾਂ ਨੂੰ ਬੰਧਕ ਬਣਾ ਕੇ ਉਨ੍ਹਾਂ ਦੇ ਸਿਰ ਕਲਮ ਕੀਤੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article