PUNJABMAILUSA.COM

ਅਮਰੀਕੀ ਪੱਤਰਕਾਰ ਦਾ ਅਫਗਾਨਿਸਤਾਨ ‘ਚ ਕਤਲ

ਅਮਰੀਕੀ ਪੱਤਰਕਾਰ ਦਾ ਅਫਗਾਨਿਸਤਾਨ ‘ਚ ਕਤਲ

ਅਮਰੀਕੀ ਪੱਤਰਕਾਰ ਦਾ ਅਫਗਾਨਿਸਤਾਨ ‘ਚ ਕਤਲ
June 06
21:37 2016

katal
ਵਾਸ਼ਿੰਗਟਨ, 6 ਜੂਨ (ਪੰਜਾਬ ਮੇਲ)- ਅਫਗਾਨਿਸਤਾਨ ਵਿੱਚ ਅਮਰੀਕੀ ਪੱਤਰਕਾਰ ਡੇਵਿਡ ਗਿਲਕੀ ਅਤੇ ਅਨੁਵਾਦਕ ਦਾ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਦਾ ਕਤਲ ਦੱਖਣੀ ਹੇਲਮੰਦ ਸੂਬੇ ਵਿੱਚ ਕੀਤਾ ਗਿਆ। ਸੂਤਰਾਂ ਅਨੁਸਾਰ ਜਿਸ ਸਮੇਂ ਇਨ੍ਹਾਂ ਦਾ ਕਤਲ ਕੀਤਾ ਗਿਆ, ਉਸ ਸਮੇਂ ਇਹ ਅਫਗਾਨ ਫੌਜੀ ਇਕਾਈ ਨਾਲ ਯਾਤਰਾ ਕਰ ਰਹੇ ਸਨ ਅਤੇ ਦੱਖਣੀ ਹੇਲਮੰਦ ਸੂਬੇ ਵਿੱਚ ਇਨ੍ਹਾਂ ‘ਤੇ ਗੋਲੀਬਾਰੀ ਕੀਤੀ ਗਈ। ਅਨੁਵਾਦਕ ਦੀ ਪਛਾਣ ਜਬੀਹੁੱਲਾ ਤਮੰਨਾ ਦੇ ਰੂਪ ਵਿੱਚ ਕੀਤੀ ਗਈ ਹੈ।ਗਿਲਕੀ ਨਾਲ ਦੋ ਹੋਰ ਪੱਤਕਾਰ ਵੀ ਯਾਤਰਾ ਕਰ ਰਹੇ ਸਨ।ਇਨ੍ਹਾਂ ਦੀ ਪਛਾਣ ਪੱਤਰਕਾਰ ਟਾਮ ਬੋਮੈਨ ਅਤੇ ਨਿਰਮਾਤਾ ਮੋਨਿਕਾ ਅਵਸਟੇਟਾਇਵਾ ਦੇ ਰੂਪ ਵਿੱਚ ਹੋਈ ਹੈ।ਇਨ੍ਹਾਂ ਦੋਵਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਐਨਪੀਆਰ ਨੇ ਕਿਹਾ ਕਿ ਜਿਸ ਵਾਹਨ ਵਿੱਚ 50 ਸਾਲਾ ਗਿਲਕੀ ਅਤੇ ਉਨ੍ਹਾਂ ਦਾ ਅਨੁਵਾਦਕ ਸਫਲ ਕਰ ਰਹੇ ਸਨ, ਉਸ ‘ਤੇ ਮਰਜਾਹ ਸ਼ਹਿਰ ਦੇ ਨੇੜੇ ਗੋਲੀਬਾਰੀ ਕੀਤੀ ਗਈ। ਐਨਪੀਆਰ ਵਿੱਚ ਖ਼ਬਰਾ ਦੇ ਸੀਨੀਅਰ ਉਪ ਪ੍ਰਧਾਨ ਅਤੇ ਸੰਪਾਦਕੀ ਡਾਇਰੈਕਟਰ ਮਾਈਕਲ ਓਰਸਕੇਸ ਨੇ ਕਿਹਾ, ”ਡੇਵਿਡ 9/11 ਤੋਂ ਬਾਅਦ ਇਰਾਕ ਅਤੇ ਅਫ਼ਗਾਨਿਸਤਾਨ ਵਿੱਚ ਜੰਗ ਅਤੇ ਸੰਘਰਸ਼ ਦੀ ਕਵਰੇਜ਼ ਕਰ ਰਹੇ ਸਨ। ਉਹ ਜਨਤਾ ਨੂੰ ਇਨ੍ਹਾਂ ਮੁੱਦਿਆਂ ਅਤੇ ਇਨ੍ਹਾਂ ਵਿੱਚ ਫਸੇ ਲੋਕਾਂ ਦਾ ਹਾਲ ਦਿਖਾਉਣ ਲਈ ਪ੍ਰਤੀਬੱਧ ਸੀ।ਉਹ ਇਸ ਪ੍ਰਤੀਬੱਧਤਾ ਨੂੰ ਪੂਰਾ ਕਰਦੇ ਹੋਏ ਮਾਰੇ ਗਏ।” ਉਨ੍ਹਾਂ ਨੂੰ ਸਾਲ 2007 ਵਿੱਚ ਕੌਮੀ ਐਮੀ ਪੁਰਸਕਾਰ ਨਾਲ ਨਵਾਜਿਆ ਗਿਆ ਸੀ। ਉਨ੍ਹਾਂ ਨੂੰ ਇਹ ਪੁਰਸਕਾਰ ਇਰਾਕ ਵਿੱਚ ਮਿਸ਼ੀਗਨ ਮਰੀਨਸ ਦੇ ਸਬੰਧ ਵਿੱਚ ਇੱਕ ਵੀਡੀਓ ਲੜੀ ਲਈ ਮਿਲਿਆ ਸੀ। ਇਸ ਤੋਂ ਬਿਨ੍ਹਾਂ ਵੀ ਉਨ੍ਹਾਂ ਨੂੰ ਕਈ ਪੁਰਸਕਾਰ ਮਿਲੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

Read Full Article
    ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

Read Full Article
    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ 1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

Read Full Article
    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

Read Full Article
    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

Read Full Article
    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

Read Full Article
    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

Read Full Article
    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

Read Full Article