PUNJABMAILUSA.COM

ਅਮਰੀਕੀ ਫੌਜ ‘ਚ ਕਿੰਨਰਾਂ ਦੀ ਭਰਤੀ ‘ਤੇ ਟਰੰਪ ਵੱਲੋਂ ਪਾਬੰਦੀ ਲਾਉਣ ਦੀਆਂ ਕੋਸ਼ਿਸ਼ ‘ਤੇ ਅਸਥਾਈ ਰੋਕ

ਅਮਰੀਕੀ ਫੌਜ ‘ਚ ਕਿੰਨਰਾਂ ਦੀ ਭਰਤੀ ‘ਤੇ ਟਰੰਪ ਵੱਲੋਂ ਪਾਬੰਦੀ ਲਾਉਣ ਦੀਆਂ ਕੋਸ਼ਿਸ਼ ‘ਤੇ ਅਸਥਾਈ ਰੋਕ

ਅਮਰੀਕੀ ਫੌਜ ‘ਚ ਕਿੰਨਰਾਂ ਦੀ ਭਰਤੀ ‘ਤੇ ਟਰੰਪ ਵੱਲੋਂ ਪਾਬੰਦੀ ਲਾਉਣ ਦੀਆਂ ਕੋਸ਼ਿਸ਼ ‘ਤੇ ਅਸਥਾਈ ਰੋਕ
October 31
16:48 2017

ਵਾਸ਼ਿੰਗਟਨ, 31 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਸੰਘੀ ਮੈਜਿਸਟ੍ਰੇਟ ਨੇ ਫੌਜ ‘ਚ ਕਿੰਨਰਾਂ ਦੀ ਭਰਤੀ ‘ਤੇ ਪਾਬੰਦੀ ਲਾਉਣ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੋਸ਼ਿਸ਼ ‘ਤੇ ਅਸਥਾਈ ਰੋਕ ਲਗਾ ਦਿੱਤੀ ਹੈ। ਜ਼ਿਲਾ ਮੈਜਿਸਟ੍ਰੇਟ ਕੋਲੀਨ ਕੋਲਰ ਨੇ ਟਰੰਪ ਵਲੋਂ ਜਾਰੀ ਉਸ ਬਿਆਨ ਨੂੰ ਖਾਰਿਜ ਕਰ ਦਿੱਤਾ, ਜਿਸ ‘ਚ ਓਬਾਮਾ ਪ੍ਰਸ਼ਾਸਨ ਦੀ ਨੀਤੀ ‘ਚ ਬਦਲਾਅ ਦੀ ਗੱਲ ਕਹੀ ਗਈ ਸੀ।
ਇਗ ਮਾਮਲਾ ਬੇਨਾਮ ਪਟੀਸ਼ਨਕਰਤਾਵਾਂ ਵਲੋਂ ਅਗਸਤ ‘ਚ ਦਾਇਰ ਕੀਤਾ ਗਿਆ ਸੀ। ਮੈਜਿਸਟ੍ਰੇਟ ਪਟੀਸ਼ਨਕਰਤਾਵਾਂ ਦੀ ਇਸ ਗੱਲ ਤੋਂ ਸਹਿਮਤ ਸਨ ਕਿ ਰਾਸ਼ਟਰਪਤੀ ਦਾ ਨਿਰਦੇਸ਼ ਫੌਜ ‘ਤੇ ਸੰਭਾਵਿਤ ਪ੍ਰਭਾਵ ਜਾਂ ਬਜਟ ਦੀ ਸਮੱਸਿਆ ‘ਤੇ ਆਧਾਰਿਤ ਨਹੀਂ, ਬਲਕਿ ਕਿੰਨਰਾਂ ਨੂੰ ਸਵਿਕਾਰ ਨਾ ਕਰਨ ਦੇ ਵਿਚਾਰ ਨਾਲ ਪ੍ਰੇਰਿਤ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਜੁਲਾਈ ‘ਚ ਕਿੰਨਰਾਂ ‘ਤੇ ਪਾਬੰਦੀ ਲਗਾਉਣ ਦੇ ਰਾਸ਼ਟਰਪਤੀ ਦਾ ਨਿਰਦੇਸ਼ ਕਿਸੇ ਵੀ ਲਿਹਾਜ਼ ਨਾਲ ਸਮਰਥਨਯੋਗ ਨਹੀਂ ਹੈ ਤੇ ਫੌਜ ਨੇ ਵੀ ਇਸ ਨੂੰ ਖਾਰਿਜ ਕਰ ਦਿੱਤਾ ਸੀ। ਮੈਜਿਸਟ੍ਰੇਟ ਨੇ ਕਿਹਾ ਕਿ ਅਦਾਲਤ ਕੋਲ ਕੋਈ ਵੀ ਹੁਕਮ ਪਾਸ ਕਰਨ ਦਾ ਅਧਿਕਾਰ ਨਹੀਂ ਹੈ ਕਿਉਂਕਿ ਕਿਸੇ ਵੀ ਪਟੀਸ਼ਨਕਰਤਾ ਨੇ ਇਸ ਦੇ ਪ੍ਰਮਾਣ ਨਹੀਂ ਦਿੱਤਾ ਹਨ, ਮੂਲ ਰੂਪ ਨਾਲ ਇਸ ਪਾਬੰਦੀ ਦਾ ਉਨ੍ਹਾਂ ‘ਤੇ ਅਸਰ ਪਵੇਗਾ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article