PUNJABMAILUSA.COM

ਅਮਰੀਕੀ ਫੌਜ ‘ਚ ਟਰਾਂਸਜੈਂਡਰਾਂ ਦੀ ਭਰਤੀ ‘ਤੇ ਲੱਗੀ ਰੋਕ

 Breaking News

ਅਮਰੀਕੀ ਫੌਜ ‘ਚ ਟਰਾਂਸਜੈਂਡਰਾਂ ਦੀ ਭਰਤੀ ‘ਤੇ ਲੱਗੀ ਰੋਕ

ਅਮਰੀਕੀ ਫੌਜ ‘ਚ ਟਰਾਂਸਜੈਂਡਰਾਂ ਦੀ ਭਰਤੀ ‘ਤੇ ਲੱਗੀ ਰੋਕ
March 24
21:46 2018

ਵਾਸ਼ਿੰਗਟਨ, 24 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ”ਕੁੱਝ ਸੀਮਿਤ ਹਾਲਾਤਾਂ” ਨੂੰ ਛੱਡ ਕੇ ਫੌਜ ਵਿਚ ਟਰਾਂਸਜੈਂਡਰਾਂ ਦੀ ਭਰਤੀ ਉੱਤੇ ਰੋਕ ਦਾ ਅੱਜ ਹੁਕਮ ਜਾਰੀ ਕੀਤਾ। ਪਿਛਲੇ ਸਾਲ ਟਰੰਪ ਦੇ ਇਸ ਵਿਵਾਦਿਤ ਪ੍ਰਸਤਾਵ ਦਾ ਐਲਜੀਬੀਟੀ ਅਧਿਕਾਰ ਸਮੂਹਾਂ ਨੇ ਜਬਰਦਸਤ ਵਿਰੋਧ ਕੀਤਾ ਸੀ। ਆਪਣੇ ਪ੍ਰੈਸੀਡੈਂਸ਼ੀਅਲ ਮੈਮੋਰੈਂਡਮ ਵਿਚ ਟਰੰਪ ਨੇ ਕਿਹਾ ਕਿ ਜਿਨ੍ਹਾਂ ਟਰਾਂਸਜੈਂਡਰ ਲੋਕਾਂ ਦਾ ਲੈਂਗਿਕ ਡਿਸਫੋਰੀਆ ਦਾ ਇਤਿਹਾਸ ਰਿਹਾ ਹੈ ਅਤੇ ਜਿਨ੍ਹਾਂ ਨੂੰ ਇਲਾਜ ਦੀ ਲੋੜ ਹੈ ਉਨ੍ਹਾਂ ਨੂੰ ”ਕੁੱਝ ਸੀਮਿਤ ਹਾਲਾਤਾਂ ਨੂੰ ਛੱਡ ਕੇ ਫੌਜ ਵਿਚੋਂ ਸੇਵਾ ਤੋਂ ਅਯੋਗ ਠਹਿਰਾਇਆ ਜਾਂਦਾ ਹੈ।” ਮੈਮੋਂ ਵਿਚ ਸੰਭਾਵਿਤ ਛੋਟ ਦੇ ਬਾਰੇ ਵਿਚ ਨਹੀਂ ਦੱਸਿਆ ਗਿਆ ਹੈ ਪਰ ਨਾਲ ਹੀ ਕਿਹਾ ਗਿਆ ਹੈ ਕਿ ਰੱਖਿਆ ਅਤੇ ਹੋਮਲੈਂਡ ਸੁਰੱਖਿਆ ਮੰਤਰੀ’ ਟਰਾਂਸਜੈਂਡਰਾਂ ਵੱਲੋਂ ਫੌਜ ਵਿਚ ਸੇਵਾ ਦੇਣ ਨਾਲ ਸਬੰਧਤ ਉਚਿਤ ਨੀਤੀਆਂ ਨੂੰ ਲਾਗੂ ਕਰਨ ਵਿਚ ਆਪਣੇ ਅਧਿਕਾਰ ਦਾ ਇਸਤੇਮਾਲ ਕਰ ਸੱਕਦੇ ਹਨ।”
ਉਨ੍ਹਾਂ ਨੇ ਫੌਜ ਵਿਚ ਪਹਿਲਾਂ ਤੋਂ ਕੰਮ ਕਰ ਰਹੇ ਟਰਾਂਸਜੈਂਡਰਾਂ ਨੂੰ ਆਪਣੀ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ। ਟਰੰਪ ਨੇ ਪਿਛਲੇ ਸਾਲ ਅਗਸਤ ਵਿਚ ਹਥਿਆਰਬੰਦ ਫੌਜ ਵਿਚ ਟਰਾਂਸਜੈਂਡਰ ਲੋਕਾਂ ਦੀ ਭਰਤੀ ਉੱਤੇ ਰੋਕ ਨਾਲ ਜੁੜੇ ਇਕ ਮੈਮੋਰੈਂਡਮ ਉੱਤੇ ਦਸਤਖਤ ਕੀਤੇ ਸਨ ਪਰ ਟਰਾਂਸਜੈਂਡਰ ਫੌਜੀ ਮਾਮਲਾ ਅਦਾਲਤ ਵਿਚ ਲੈ ਗਏ, ਜਿਸ ਦੇ ਦੋ ਮਹੀਨੇ ਬਾਅਦ ਹੀ ਅਦਾਲਤ ਨੇ ਇਸ ਹੁਕਮ ਉੱਤੇ ਰੋਕ ਲਗਾ ਦਿੱਤੀ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਸਾਰਾ ਸੈਂਡਰਸ ਨੇ ਇਕ ਬਿਆਨ ਵਿਚ ਕਿਹਾ ਕਿ ਟਰੰਪ ਨੇ ਇਸ ਨਵੀਂ ਨੀਤੀ ਨੂੰ ਲਾਗੂ ਕਰਨ ਲਈ ਆਪਣੀ ਪਹਿਲਾਂ ਦੀ ਨੀਤੀ ਨੂੰ ਰੱਦ ਕਰ ਦਿੱਤਾ। ਵ੍ਹਾਈਟ ਹਾਊਸ ਨੇ ਕਿਹਾ ਕਿ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਦੇ ਮਾਰਗਦਰਸ਼ਨ ਵਿਚ ਉੱਤਮ ਫੌਜੀ ਅਤੇ ਗੈਰ-ਫੌਜੀ ਅਧਿਕਾਰੀਆਂ ਵੱਲੋਂ ਕੀਤੇ ਗਏ ਵਿਆਪਕ ਅਧਿਐਨ ਦੇ ਤਹਿਤ ਨਵੀਂ ਨੀਤੀ ਤਿਆਰ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article