PUNJABMAILUSA.COM

ਅਮਰੀਕੀ ਫੌਜ ‘ਚ 1 ਜਨਵਰੀ ਤੋਂ ਹੋਵੇਗੀ ਟਰਾਂਸਜੈਂਡਰਾਂ ਦੀ ਭਰਤੀ

December 15
08:39 2017

ਵਾਸ਼ਿੰਗਟਨ, 15 ਦਸੰਬਰ (ਪੰਜਾਬ ਮੇਲ)- ਅਮਰੀਕਾ ਵਿਚ ਅਗਲੇ ਸਾਲ 1 ਜਨਵਰੀ ਤੋਂ ਟਰਾਂਸਜੈਂਡਰ ਵੀ ਫੌਜ ਵਿਚ ਭਰਤੀ ਦੇ ਪਾਤਰ ਹੋਣਗੇ। ਅਮਰੀਕਾ ਦੀ ਸਮੂਹ ਅਦਾਲਤ ਨੇ ਫੌਜ ਵਿਚ ਟਰਾਂਸਜੈਂਡਰਾਂ ਦੀ ਭਰਤੀ ਉੱਤੇ ਸਰਕਾਰ ਵੱਲੋਂ ਲਾਗੂ ਪਾਬੰਦੀ ਨੂੰ ਜਾਰੀ ਰੱਖੇ ਜਾਣ ਦੀ ਬੇਨਤੀ ਨੂੰ ਕੱਲ ਭਾਵ ਸੋਮਵਾਰ ਨੂੰ ਰੱਦ ਕਰ ਦਿੱਤਾ, ਜਿਸ ਤੋਂ ਬਾਅਦ ਫੌਜ ਵਿਚ ਇਨ੍ਹਾਂ ਦੀ ਭਰਤੀ ਕੀਤੇ ਜਾਣ ਦਾ ਰਸਤਾ ਪੱਧਰਾ ਹੋ ਗਿਆ।
ਅਮਰੀਕੀ ਰੱਖਿਆ ਮੰਤਰਾਲਾ ਦੇ ਹੈੱਡਕੁਆਰਟਰ ਪੈਂਟਾਗਨ ਵੱਲੋਂ ਜਾਰੀ ਬਿਆਨ ਮੁਤਾਬਕ ਸਮੂਹ ਅਦਾਲਤ ਦੀ ਜੱਜ ਕੋਲੀਨ ਕੋੱਲਾਰ- ਕੋਟੇੱਲੀ ਨੇ ਟਰਾਂਸਜੈਂਡਰਾਂ ਦੀ ਫੌਜ ਵਿਚ ਭਰਤੀ ਸਬੰਧੀ ਆਪਣੇ 30 ਅਕਤੂਬਰ ਨੂੰ ਦਿੱਤੇ ਗਏ ਹੁਕਮ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ। ਬਿਆਨ ਵਿਚ ਕਿਹਾ ਗਿਆ ਕਿ ਅਦਾਲਤ ਦੇ ਹੁਕਮ ਦਾ ਪਾਲਣ ਕੀਤਾ ਜਾਵੇਗਾ ਅਤੇ ਇਕ ਜਨਵਰੀ ਤੋਂ ਕਿੰਨਰ ਉਮੀਦਵਾਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਦਫ਼ਤਰ ਵ੍ਹਾਈਟ ਹਾਊਸ ਦਾ ਕਹਿਣਾ ਹੈ ਕਿ ਕਾਨੂੰਨ ਮੰਤਰਾਲਾ ਇਸ ਦੇ ਬਦਲਾਂ ਦੀ ਸਮੀਖਿਆ ਕਰ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

    NYPD gets first female turbaned Sikh auxiliary Police officer

    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ