PUNJABMAILUSA.COM

ਅਮਰੀਕੀ ਮਹਾਂਦੀਪ ‘ਚ 99 ਸਾਲ ਬਾਅਦ ਲੱਗੇਗਾ ਪੂਰਨ ਸੂਰਜ ਗ੍ਰਹਿਣ

ਅਮਰੀਕੀ ਮਹਾਂਦੀਪ ‘ਚ 99 ਸਾਲ ਬਾਅਦ ਲੱਗੇਗਾ ਪੂਰਨ ਸੂਰਜ ਗ੍ਰਹਿਣ

ਅਮਰੀਕੀ ਮਹਾਂਦੀਪ ‘ਚ 99 ਸਾਲ ਬਾਅਦ ਲੱਗੇਗਾ ਪੂਰਨ ਸੂਰਜ ਗ੍ਰਹਿਣ
July 23
11:57 2017

ਵਾਸ਼ਿੰਗਟਨ, 23 ਜੁਲਾਈ (ਪੰਜਾਬ ਮੇਲ)- ਕਰੀਬ 99 ਸਾਲ ਬਾਅਦ ਅਜਿਹਾ ਮੌਕਾ ਆਵੇਗਾ ਜਦੋਂ ਅਮਰੀਕੀ ਮਹਾਂਦੀਪ ਵਿਚ ਪੂਰਨ ਸੂਰਜ ਗ੍ਰਹਿਣ ਲੱਗੇਗਾ। 21 ਅਗਸਤ ਨੂੰ ਅਮਰੀਕਾ ਪੂਰਨ ਸੂਰਜ ਗ੍ਰਹਿਣ ਦਾ ਗਵਾਹ ਬਣੇਗਾ। ਸਪੇਸ ਏਜੰਸੀ ਨਾਸਾ ਨੇ ਸੂਰਜ ਗ੍ਰਹਿਣ ਨੂੰ ਲੈ ਕੇ ਖਾਸ ਤਿਆਰੀ ਕੀਤੀ ਹੈ। ਜਾਣਕਾਰੀ ਮੁਤਾਬਕ ਨਾਸਾ ਇਸ ਪੂਰਨ ਸੂਰਜ ਗ੍ਰਹਿਣ ਦਾ ਲਾਈਵ ਪ੍ਰਸਾਰਣ ਕਰੇਗਾ। ਨਾਸਾ ਦੀ ਯੋਜਨਾ ਹੈ ਕਿ ਦੁਨੀਆ ਭਰ ਦੇ ਲੋਕ ਇਸ ਖਾਸ ਖਗੋਲੀ ਘਟਨਾ ਦੇ ਗਵਾਹ ਬਣ ਸਕਣ।
ਸਾਲ 1918 ਤੋਂ ਮਗਰੋਂ ਅਮਰੀਕਾ ਵਿਚ ਪਹਿਲੀ ਵਾਰੀ ਹੋਵੇਗਾ ਪੂਰਨ ਸੂਰਜ ਗ੍ਰਹਿਣ
ਸਾਲ 1918 ਦੇ ਬਾਅਦ ਅਜਿਹਾ ਹੋਵੇਗਾ ਜਦੋਂ ਲੱਖਾਂ ਅਮਰੀਕੀ ਲੋਕ 21 ਅਗਸਤ ਨੂੰ ਪੂਰਨ ਸੂਰਜ ਗ੍ਰਹਿਣ ਦੇ ਗਵਾਹ ਬਨਣਗੇ। ਨਾਸਾ ਵੀ ਇਸ ਖਾਸ ਮੌਕੇ ਨੂੰ ਦੁਨੀਆ ਦੇ ਦੂਜੇ ਹਿੱਸਿਆਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਨਾਸਾ ਲੋਕਾਂ ਨੂੰ ਸੂਰਜ ਗ੍ਰਹਿਣ ਦੌਰਾਨ ਦੀਆਂ ਤਸਵੀਰਾਂ ਅਤੇ ਵੀਡੀਓ ਉਪਲਬਧ ਕਰਵਾਏਗਾ।
ਨਾਸਾ ਇਸ ਖਾਸ ਮੌਕੇ ਲਈ ਕਰੀਬ 10 ਤੋਂ ਜ਼ਿਆਦਾ ਸਪੇਸਕ੍ਰਾਫਟ, ਏਅਰਕ੍ਰਾਫਟ ਅਤੇ ਉੱਚਾਈ ‘ਤੇ ਉੱਡਣ ਵਾਲੇ ਏਅਰ ਗੁਬਾਰਿਆਂ ਦੀ ਮਦਦ ਨਾਲ ਇਸ ਘਟਨਾ ਨੂੰ ਕਵਰ ਕਰੇਗਾ।
ਨਾਸਾ ਵੱਲੋਂ ਕਿਹਾ ਗਿਆ ਹੈ ਕਿ ਕਰੀਬ 375 ਸਾਲ ਵਿਚ ਪਹਿਲੀ ਵਾਰੀ ਇਸ ਤਰਾਂ ਨਾਲ ਅਮਰੀਕਾ ਵਿਚ ਸੂਰਜ ਗ੍ਰਹਿਣ ਹੋ ਰਿਹਾ ਹੈ। ਜਦੋਂ ਚੰਦਰਮਾ, ਸੂਰਜ ਅਤੇ ਧਰਤੀ ਦੇ ਵਿਚ ਆਵੇਗਾ। ਨਾਸਾ ਨੇ ਦੱਸਿਆ ਕਿ ਯੂ.ਐੱਸ. ਦੇ ਲੋਕ ਕਰੀਬ 40 ਸਾਲ ਪਹਿਲਾਂ 26 ਫਰਵਰੀ 1979 ਵਿਚ ਪੂਰਨ ਸੂਰਜ ਗ੍ਰਹਿਣ ਦੇ ਗਵਾਹ ਬਣੇ ਸਨ। ਹਾਲਾਂਕਿ ਇਹ ਪੂਰਨ ਸੂਰਜ ਗ੍ਰਹਿਣ ਨਹੀਂ ਸੀ। ਪੂਰਨ ਸੂਰਜ ਗ੍ਰਹਿਣ 99 ਸਾਲ ਪਹਿਲਾਂ 8 ਜੂਨ 1918 ਵਿਚ ਹੋਇਆ ਸੀ।
21 ਅਗਸਤ ਨੂੰ ਹੋਣ ਵਾਲਾ ਪੂਰਨ ਸੂਰਜ ਗ੍ਰਹਿਣ ਅਮਰੀਕਾ ਦੇ ਸਾਰੇ ਪ੍ਰਮੁੱਖ ਇਲਾਕਿਆਂ ਵਿਚ ਨਜ਼ਰ ਆਵੇਗਾ। ਇਸ ਦੇ ਇਲਾਵਾ ਯੂਰਪ, ਉੱਤਰ-ਪੂਰਵ ਏਸ਼ੀਆ, ਉੱਤਰ-ਪੱਛਮ ਅਫਰੀਕਾ, ਪ੍ਰਸ਼ਾਂਤ, ਅੰਟਲਾਟਿਕ, ਆਰਕਟਿਕ ਦੇ ਜ਼ਿਆਦਾਤਰ ਹਿੱਸਿਆ ਵਿਚ ਇਹ ਗ੍ਰਹਿਣ ਦਿਖਾਈ ਦੇਵੇਗਾ। ਜਾਣਕਾਰੀ ਮੁਤਾਬਕ ਗ੍ਰਹਿਣ ਦਾ ਕੁਲ ਸਮਾਂ 5 ਘੰਟੇ 18 ਮਿੰਟ ਹੈ। ਪੂਰਨ ਸੂਰਜ ਗ੍ਰਹਿਣ ਦਾ ਸਮਾਂ 3 ਘੰਟੇ 13 ਮਿੰਟ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article
    ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

Read Full Article