PUNJABMAILUSA.COM

ਅਮਰੀਕੀ ਮਹਿਲਾ ਸੰਸਦ ਮੈਂਬਰਾਂ ਆਏ ਹਿਲੇਰੀ ਦੇ ਸਮਰਥਨ ‘ਚ

ਅਮਰੀਕੀ ਮਹਿਲਾ ਸੰਸਦ ਮੈਂਬਰਾਂ ਆਏ ਹਿਲੇਰੀ ਦੇ ਸਮਰਥਨ ‘ਚ

ਅਮਰੀਕੀ ਮਹਿਲਾ ਸੰਸਦ ਮੈਂਬਰਾਂ ਆਏ ਹਿਲੇਰੀ ਦੇ ਸਮਰਥਨ ‘ਚ
July 30
06:06 2016

ð¯
ਫਿਲਾਡੇਲਫੀਆ, 29 ਜੁਲਾਈ (ਪੰਜਾਬ ਮੇਲ)-ਵਾਈਟ ਹਾਊਸ ਵਿੱਚ ਬਰਾਕ ਓਬਾਮਾ ਦੀ ਥਾਂ ਲੈਣ ਲਈ ਹਿਲੇਰੀ ਕਲਿੰਟਨ ਨੂੰ ਸਭ ਤੋਂ ਯੋਗ ਉਮੀਦਵਾਰ ਦੱਸਦੇ ਹੋਏ ਡੈਮੋਕਰੇਟਿਕ ਪਾਰਟੀ ਦੀਆਂ ਸੀਨੀਅਰ ਮਹਿਲਾ ਸੰਸਦ ਮੈਂਬਰਾਂ ਨੇ ਕਿਹਾ ਹੈ ਕਿ ਦੇਸ਼ ਹਿਲੇਰੀ ਨੂੰ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਦੇ ਰੂਪ ਵਿੱਚ ਚੁਣ ਕੇ ‘ਇਤਿਹਾਸ ਰਚਣ ਲਈ ਤਿਆਰ’ ਹੈ। ਅਮਰੀਕੀ ਨੁਮਾਇੰਦਾ ਸਭਾ ਦੀ ਪਹਿਲੀ ਮਹਿਲਾ ਸਪੀਕਰ ਰਹੀ ਕਾਂਗਰਸ ਮੈਂਬਰ ਨੈਨਸੀ ਪਾਵੇਲ ਨੇ ਡੈਮੋਕਰੇਟਿਕ ਨੈਸ਼ਨਲ ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਕਿਹਾ, ”ਹਿਲੇਰੀ ਨਵੰਬਰ ਵਿੱਚ ਜਿੱਤੇਗੀ। ਅਸੀਂ ਸੈਨੇਟ ਅਤੇ ਸਦਨ ਵਿੱਚ ਡੈਮੋਕਰੇਟਿਕ ਬਹੁਮਤ ਵਾਪਸ ਹਾਸਲ ਕਰਨ ਲਈ ਲੜਾਂਗੇ। ਮੈਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਅਸੀਂ ਅਜਿਹਾ ਕਰ ਸਕਦੇ ਹਾਂ।” ਪੇਲੋਸੀ ਨੇ ਕਿਹਾ, ”ਕੀ ਤੁਸੀਂ ਇੱਕ ਮਹਾਨ ਡੈਮੋਕਰੇਟਿਕ ਜਿੱਤ ਦੀ ਦਿਸ਼ਾਵਿੱਚ ਕੰਮ ਕਰਨ ਲਈ ਤਿਆਰ ਹੋ?” ਕੀ ਤੁਸੀਂ ਹਿਲੇਰੀ ਕਲਿੰਟਨ ਨੂੰ ਅਮਰੀਕਾ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਚੁਣ ਕੇ ਇਤਿਹਾਸ ਰਚਣ ਲਈ ਤਿਆਰ ਹੋ?” ਉਨ੍ਹਾਂ ਨੇ ਕਿਹਾ ਕਿ ਹਿਲੇਰੀ ਜਾਣਦੀਹ ੈ ਕਿ ਇÂ ਪਲ ਕਿਸੇ ਇੱਕ ਔਰਤ ਦੀ ਉਪਲੱਬਧੀ ਤੱਕ ਸੀਮਤ ਨਹੀਂ ਹੈ। ਇੱਕ ਮਹਿਲਾ ਰਾਸ਼ਟਰਪਤੀ ਦਾ ਚੁਣਿਆ ਜਾਣਾ ਸਾਡੇ ਪੂਰੇ ਦੇਸ਼ ਵੱਲ ਆਉਣ ਵਾਲੀਆਂ ਪੀੜ੍ਹੀਆਂ ਦੀ ਹਰ ਔਰਤ, ਹਰ ਧੀ, ਹਰ ਪੁੱਤਰ ਅਤੇ ਹਰ ਪਰਿਵਾਰ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਜਿਹਾ ਹੋਵੇਗਾ।” ਸੈਨੇਟਰ ਬਾਰਬਰਾ ਮਿਕੁਲਸਕੀ ਨੇ ਕਿਹਾ, ”ਅਮਰੀਕਾ ਦੇ ਪਰਿਵਾਰਾਂ ਦੇ ਸੂਟ ਪਹਿਨਣ, ਲਿਪਸਟਿਕ ਲਗਾਉਣ, ਆਪਣੇ ਜੁੱਤੇ ਪਾਲਿਸ਼ ਕਰਨ ਅਤੇ ਮੋਢੇ ਚੌੜੇ ਕਰਨ ਦਾ ਸਮਾਂ ਆ ਗਿਆ ਹੈ। ਲੜਨ ਲਈ ਤਿਆਰ ਹੋ ਜਾਓ। ਹਿਲੇਰੀ ਨੂੰ ਵਾਈਟ ਹਾਊਸ ਵਿੱਚ ਪਹੁੰਚਾਉਣਾ ਹੈ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਸਾਰਿਆਂ ਲਈ ਮਾਰਗ ਦਰਸ਼ਕ ਬਣਗੀ।” ਸੈਨੇਟਰ ਮਾਰਿਆ ਕੈਂਟਵੈਲ ਨੇ ਕਿਹਾ, ”ਹਿਲੇਰੀ ਦੇ ਵਿਰੋਧੀਆਂ ਨੇ ਜ਼ਰੂਰ ਇਮਾਰਤਾਂ ਅਤੇ ਕਸੀਨੋ ਬਣਾਏ ਹੋਣਗੇ, ਪਰ ਹਿਲੇਰੀ ਦਾ ਜੀਵਨ ਇੱਕ ਅਜਿਹੀ ਅਰਥਵਿਵਸਥਾ ਦੀ ਨੀਂਹ ਬਣਾਉਣ ਵਿੱਚ ਬੀਤਿਆ ਹੈ, ਜੋ ਸਭ ਲਈ ਕਾਰਗਰ ਹੈ।”

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article
    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

Read Full Article
    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

Read Full Article
    ਵਰਜੀਨੀਆ ਦੇ ਹੈੱਡ ਗ੍ਰੰਥੀ ਕੁਲਦੀਪ ਸਿੰਘ ‘ਤੇ ਜਾਨਲੇਵਾ ਹਮਲਾ

ਵਰਜੀਨੀਆ ਦੇ ਹੈੱਡ ਗ੍ਰੰਥੀ ਕੁਲਦੀਪ ਸਿੰਘ ‘ਤੇ ਜਾਨਲੇਵਾ ਹਮਲਾ

Read Full Article
    ਅਮਰੀਕਾ ਦੇ ਜੋਰਜੀਆ ‘ਚ 2 ਸਟੋਰਾਂ ‘ਤੇ ਗੋਲੀਬਾਰੀ ਦੌਰਾਨ 1 ਪੰਜਾਬੀ ਦੀ ਮੌਤ

ਅਮਰੀਕਾ ਦੇ ਜੋਰਜੀਆ ‘ਚ 2 ਸਟੋਰਾਂ ‘ਤੇ ਗੋਲੀਬਾਰੀ ਦੌਰਾਨ 1 ਪੰਜਾਬੀ ਦੀ ਮੌਤ

Read Full Article