PUNJABMAILUSA.COM

ਅਮਰੀਕੀ ਯੂਨੀਵਰਸਿਟੀਆਂ ‘ਚ ਵਿਦੇਸ਼ੀ ਵਿਦਿਆਰਥੀਆਂ ਦੀ ਭਾਰੀ ਗਿਰਾਵਟ

ਅਮਰੀਕੀ ਯੂਨੀਵਰਸਿਟੀਆਂ ‘ਚ ਵਿਦੇਸ਼ੀ ਵਿਦਿਆਰਥੀਆਂ ਦੀ ਭਾਰੀ ਗਿਰਾਵਟ

ਅਮਰੀਕੀ ਯੂਨੀਵਰਸਿਟੀਆਂ ‘ਚ ਵਿਦੇਸ਼ੀ ਵਿਦਿਆਰਥੀਆਂ ਦੀ ਭਾਰੀ ਗਿਰਾਵਟ
March 19
06:18 2017

student
ਵਾਸ਼ਿੰਗਟਨ, 18 ਮਾਰਚ (ਪੰਜਾਬ ਮੇਲ)- ਅਮਰੀਕੀ ਯੂਨੀਵਰਸਿਟੀ ਵਿਚ ਅਲੱਗ ਅਲੱਗ ਪ੍ਰੋਗਰਾਮ ਵਿਚ ਐਂਟਰੀ ਦੇ ਲਈ ਇਸ ਸਾਲ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰੀ ਗਿਰਾਵਟ ਦੇਖੀ ਗਈ ਹੈ। ਅਮਰੀਕਨ ਐਸੋਸੀਏਸ਼ਨ ਆਫ਼ ਕਾਲਜੀਏਟ ਰਜਿਸਟਰਾਰਸ ਦੇ ਮੁਤਾਬਕ, ਅਲੱਗ ਅਲੱਗ ਕਾਲਜਾਂ ਵਿਚ ਵਿਦੇਸ਼ੀ ਵਿਦਿਆਰਥੀਆਂ ਦੁਆਰਾ ਕੀਤੇ ਜਾਣ ਵਾਲੇ ਆਵੇਦਨ ਵਿਚ ਕਰੀਬ 40 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਸਭ ਤੋਂ ਘੱਟ ਆਵੇਦਨ ਇਸ ਵਾਰ ਪੱਛਮੀ ਏਸ਼ੀਆ ਦੇ ਵਿਦਿਆਰਥੀਆਂ ਨੇ ਭੇਜਿਆ ਹੈ। ਕਈ ਅਧਿਕਾਰੀ ਦੱਸਦੇ ਹਨ ਕਿ ਰਾਸ਼ਟਰਪਤੀ ਟਰੰਪ ਦੀ ਇਮੀਗਰੇਸ਼ਨ ਨੀਤੀਆਂ ਦੇ ਕਾਰਨ ਵਿਦਿਆਰਥੀਆਂ ਦੇ ਅੰਦਰ ਡਰ ਦੀ ਭਾਵਨਾ ਬੈਠ ਗਈ ਹੈ। ਬੁਧਵਾਰ ਨੂੰ ਟਰੰਪ ਦੇ ਸੋਧ ਟਰੈਵਲ ਆਦੇਸ਼ ‘ਤੇ ਰੋਕ ਲਾਉਣ ਵਾਲੇ ਹਵਾਈ ਦੇ ਜੱਜ ਨੇ ਕਿਹਾ ਕਿ ਇਸ ਆਦੇਸ਼ ਕਾਰਨ ਦੇਸ਼ ਦੇ ਯੂਨੀਵਰਸਿਟੀ ਸਿਸਟਮ ਨੂੰ ਆਰÎਥਿਕ ਨੁਕਸਾਨ ਝੱਲਣਾ ਪਿਆ ਜੋ ਕਿ ਉਨ੍ਹਾਂ ਛੇ ਦੇਸ਼ਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਭਰਤੀ ਕਰਦਾ ਹੈ। ਦੱਸ ਦੇਈਏ ਕਿ ਨਵੇਂ ਅਧਿਕਾਰਕ ਹੁਕਮ ਵਿਚ ਸੂਡਾਨ, ਸੀਰੀਆ, ਈਰਾਨ, ਲੀਬੀਆ, ਸੋਮਾਲੀਆ ਅਤੇ ਯਮਨ ਦੇ ਨਾਗਰਿਕਾਂ ‘ਤੇ 90 ਦਿਨ ਦਾ ਬੈਨ ਲਾਇਆ ਗਿਆ ਹੈ। ਗਰੈਜੂਏਟ ਵਿਦਿਆਰਥੀਆਂ ਦਾ ਰੁਝਾਨ ਸਭ ਤੋਂ ਘੱਟ ਦਰਜ ਕੀਤਾ ਗਿਆ ਹੈ। ਉਨ੍ਹਾਂ ਦੇ ਆਵੇਦਨ ਦੀ ਗਿਣਤੀ ਵਿਚ ਕਰੀਬ 50 ਪ੍ਰਤੀਸ਼ਤ ਦੀ ਗਿਰਾਵਟ ਦੇਖੀ ਗਈ ਹੈ। ਇਸ ਨਾਲ ਉਨ੍ਹਾਂ ਵਿਸ਼ਿਆਂ ਨੂੰ ਲੈ ਕੇ ਚਿੰਤਾ ਵਧ ਗਈ ਹੈ ਜੋ ਸਿਰਫ ਕੌਮਾਂਤਰੀ ਵਿਦਿਆਰਥੀਆਂ ਨੂੰ ਪੜ੍ਹਾਈ ਜਾਂਦੀ ਹੈ। ਕੌਮਾਂਤਰੀ ਵਿਦਿਆਰਥੀ ਅਮਰੀਕਾ ਦੀ ਅਰਥਵਿਵਸਥਾ ਵਿਚ ਹਰ ਸਾਲ 32 ਅਰਬ ਡਾਲਰ ਦਾ ਯੋਗਦਾਨ ਦਿੰਦੇ ਹਨ। ਪਿਛਲੇ ਸਾਲ ਵਿਦਿਆਰਥੀਆਂ ਦਾ ਇਹ ਅੰਕੜਾ ਦਸ ਲੱਖ ਪਾਰ ਕਰ ਗਿਆ ਸੀ।
ਨਿਊਯਾਰਕ ਯੂਨੀਵਰਸਿਟੀ, ਯੂਨੀਵਰਸਿਟੀ ਆਫ਼ ਸਦਰਨ ਕੈਲੀਫੋਰਨੀਆ ਅਤੇ ਨਾਰਥ-ਈਸਟਰਨ ਯੂਨੀਵਰਸਿਟੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇੱਥੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਰਹੀ ਹੈ। ਇਧਰ ਪੋਰਟਲੈਂਡ ਸਟੇਟ ਯੂਨੀਵਰਸਿਟੀ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਹਫ਼ਤੇ ਹੈਦਰਾਬਾਦ ਦੇ ਦਸ ਸੰਭਾਵਤ ਵਿਦਿਆਰਥੀਆਂ ਕਾਰਨ ਉਨ੍ਹਾਂ ਨੇ ਮੁਲਾਕਾਤ ਕੀਤੀ। ਲੇਕਿਨ ਕੌਂਸਲਿੰਗ ਸੈਸ਼ਨ ਦੌਰਾਨ ਅਮਰੀਕਾ ਵਿਚ ਰਹਿਣ ਨੂੰ ਲੈਕੇ ਉਨ੍ਹਾਂ ਦੇ ਅੰਦਰ ਡਰ ਦੇਖਿਆ ਗਿਆ ਹੈ। ਇਕ ਮੁਸਲਿਮ ਵਿਦਿਆਰਥੀ ਨੇ ਕਿਹਾ ਕਿ ਉਸ ਦੇ ਪਿਤਾ ਅਮਰੀਕਾ ਅਤੇ ਇਸ ਦੇ ਮੁਸਲਿਮ ਵਿਰੋਧੀ ਰਵੱਈਏ ਨੂੰ ਲੈ ਕੇ ਡਰੇ ਹੋਏ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article