PUNJABMAILUSA.COM

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ
January 14
20:02 2018

ਪਨਾਮਾ, 14 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟ੍ਰੰਪ ਲਗਾਤਾਰ ਵਿਵਾਦਾਂ ਵਿੱਚ ਘਿਰੇ ਹੋਏ ਹਨ। ਹੁਣ ਪਨਾਮਾ ਵਿੱਚ ਅਮਰੀਕਾ ਦੇ ਰਾਜਦੂਤ ਜੌਨ ਫਿਲੀ ਨੇ ਇਹ ਕਹਿੰਦੇ ਹੋਏ ਅਸਤੀਫ਼ਾ ਦੇ ਦਿੱਤਾ ਹੈ ਕਿ ਉਹ ਟ੍ਰੰਪ ਨੂੰ ਆਪਣੀਆਂ ਸੇਵਾਵਾਂ ਨਹੀਂ ਦੇ ਸਕਦੇ। ਉਨ੍ਹਾਂ ਆਪਣਾ ਅਸਤੀਫ਼ਾ ਵਿਦੇਸ਼ ਮੰਤਰਾਲੇ ਨੂੰ ਭੇਜ ਦਿੱਤਾ ਹੈ। ਜੌਨ ਮੈਰੀਨ ਕੋਪ ਹੈਲੀਕਾਪਟਰ ਪਾਇਲਟ ਵੀ ਰਹਿ ਚੁੱਕੇ ਹਨ। ਜੌਨ ਨੇ ਆਪਣੇ ਅਸਤੀਫ਼ੇ ਵਿੱਚ ਲਿਖਿਆ ਹੈ ਕਿ ਆਪਣੇ ਅਹੁਦੇ ‘ਤੇ ਰਹਿੰਦੇ ਹੋਏ ਮੈਂ ਟ੍ਰੰਪ ਤੇ ਉਨ੍ਹਾਂ ਦੀ ਸਰਕਾਰ ਲਈ ਸਮਰਪਿਤ ਰਹਿਣ ਤੇ ਗੈਰ ਰਾਜਨੀਤਕ ਰਹਿਣ ਦੀ ਸਹੁੰ ਲਈ ਸੀ। ਇਸ ਸਹੁੰ ਦਾ ਪਾਲਨ ਇਸ ਦੀ ਮੰਗ ਕਰਦਾ ਹੈ ਕਿ ਮੈਂ ਉਨ੍ਹਾਂ ਦੀ ਰਾਜਨੀਤੀ ਤੋਂ ਅਸਹਿਮਤ ਹਾਂ ਪਰ ਉਨ੍ਹਾਂ ਪ੍ਰਤੀ ਸਮਰਪਿਤ ਰਹਾਂਗਾ। ਮੈਨੂੰ ਟਰੇਨਿੰਗ ਦੇਣ ਵਾਲਿਆਂ ਨੇ ਸਿਖਾਇਆ ਹੈ ਕਿ ਜੇਕਰ ਮੈਂ ਅਜਿਹਾ ਨਹੀਂ ਕਰ ਸਕਦਾ ਤਾਂ ਮੈਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟ੍ਰੰਪ ਦੇ ਬਿਆਨ ਤੋਂ ਨਿਰਾਸ਼ ਅਫ਼ਰੀਕੀ ਮੁਲਕਾਂ ਦੇ ਇੱਕ ਗਰੁੱਪ ਨੇ ਮੰਗ ਕੀਤੀ ਹੈ ਕਿ ਟ੍ਰੰਪ ਆਪਣੇ ਬਿਆਨ ਵਾਪਸ ਲੈਣ ਤੇ ਮੁਆਫ਼ੀ ਮੰਗਣ। ਟ੍ਰੰਪ ਨੇ ਹੈਤੀ ਤੇ ਅਫ਼ਰੀਕੀ ਮੁਲਕਾਂ ਦੇ ਇੰਮੀਗ੍ਰੈਂਟਸ ਨੂੰ ਡਿਫੈਂਡ ਕਰਨ ਦੇ ਕੁਝ ਅਮਰੀਕੀ ਸਾਂਸਦਾਂ ਦੀ ਕੋਸ਼ਿਸ਼ ਨੂੰ ਲੈ ਕੇ ਨਿਰਾਸ਼ਾ ਜ਼ਾਹਿਰ ਕਰਦੇ ਹੋਏ ਪੁੱਛਿਆ ਸੀ ਕਿ ਅਮਰੀਕਾ ਨੂੰ ਇਨ੍ਹਾਂ ‘ਮਲਿਨ’ (ਸ਼ਿਟਹੋਲ’ ਮੁਲਕਾਂ ਦੇ ਲੋਕਾਂ ਨੂੰ ਕਿਉਂ ਮੰਨਣਾ ਚਾਹੀਦਾ ਹੈ। ਟ੍ਰੰਪ ਦੇ ਇਸ ਬਿਆਨ ‘ਤੇ ਵਿਚਾਰ ਕਰਨ ਦੇ ਲਈ ਇੱਕ ਐਮਰਜੈਂਸੀ ਸੈਸ਼ਨ ਤੋਂ ਬਾਅਦ ਸੰਯੁਕਤ ਰਾਸ਼ਟਰ ਦੇ ਅਫ਼ਰੀਕੀ ਰਾਜਦੂਤਾਂ ਦੇ ਇੱਕ ਗਰੁੱਪ ਨੇ ਕਿਹਾ ਕਿ ਉਹ ਇਸ ਗੱਲ ਤੋਂ ਪ੍ਰੇਸ਼ਾਨ ਹਨ। ਉਹ ਟ੍ਰੰਪ ਤੋਂ ਬਿਆਨ ਵਾਪਸ ਲੈਣ ਤੇ ਮੁਆਫ਼ੀ ਮੰਗਣ ਦੀ ਮੰਗ ਕਰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article