PUNJABMAILUSA.COM

ਅਮਰੀਕੀ ਰਾਸ਼ਟਰਪਤੀ ‘ਅਨੌਨਿਮਸ’ ਸ਼ਬਦ ਦਾ ਸਹੀ ਉਚਾਰਣ ਨਹੀਂ ਕਰ ਸਕੇ

 Breaking News

ਅਮਰੀਕੀ ਰਾਸ਼ਟਰਪਤੀ ‘ਅਨੌਨਿਮਸ’ ਸ਼ਬਦ ਦਾ ਸਹੀ ਉਚਾਰਣ ਨਹੀਂ ਕਰ ਸਕੇ

ਅਮਰੀਕੀ ਰਾਸ਼ਟਰਪਤੀ ‘ਅਨੌਨਿਮਸ’ ਸ਼ਬਦ ਦਾ ਸਹੀ ਉਚਾਰਣ ਨਹੀਂ ਕਰ ਸਕੇ
September 10
10:21 2018

ਵਾਸ਼ਿੰਗਟਨ, 10 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਿਊਯਾਰਕ ਟਾਈਮਸ ਦੇ ਇਕ ਲੇਖ ਦੀ ਆਲੋਚਨਾ ਕਰਦੇ ਹੋਏ ਦੋ ਦੋ ਅਲੱਗ ਮੌਕਿਆਂ ‘ਤੇ ‘ਅਨੌਨਿਮਸ’ ਸ਼ਬਦ ਦਾ ਉਚਾਰਣ ਕਰਨ ਦੀ ਕੋਸ਼ਿਸ਼ ਕੀਤੀ ਲੇਕਿਨ ਉਹ ਅਜਿਹਾ ਨਹੀਂ ਕਰ ਸਕੇ। ਮੰਨਿਆ ਜਾ ਰਿਹਾ ਹੈ ਕਿ ਆਪ-ਐਡ ‘ਆਈ ਐਮ ਪਾਰਟ ਆਫ਼ ਦ ਰੇਸਿਸਟੈਂਸ ਇਨਸਾਈਡ ਦ ਟਰੰਪ ਐਡਮਨਿਸਟਰੇਸ਼ਨ’ ਨੂੰ ਕਿਸੇ ਸੀਨੀਅਰ ਅਧਿਕਾਰੀ ਨੇ ਲਿਖਿਆ ਸੀ। ਇਸ ਲੇਖ ਵਿਚ ਟਰੰਪ ਪ੍ਰਸ਼ਾਸਨ ਦੀ ਆਲੋਚਨਾ ਕੀਤੀ ਗਈ ਹੈ। ਮੋਂਟਾਨਾ ਵਿਚ ਅਪਣੇ ਸਮਰਥਕਾਂ ਨਾਲ ਗੱਲ ਕਰਦੇ ਹੋਏ ਟਰੰਪ ਨੇ ਉਸ ਲੇਖ ਦੀ ਆਲੋਚਨਾ ਕੀਤੀ ਜਿਸ ਵਿਚ ਵਾਈਟ ਹਾਊਸ ਦੇ ਅੰਦਰ ਦੀ ਜ਼ਿੰਦਗੀ ਦੀ ਬੇਤਰਤੀਬ ਤਸਵੀਰ ਪੇਸ਼ ਕੀਤੀ ਗਈ ਹੈ। ਵਾਇਰਲ ਹੋਏ ਇੱਕ ਵੀਡੀਓ ਵਿਚ ਟਰੰਪ ਨਿਊਯਾਰਕ ਟਾਈਮਸ ਵਿਚ ਪ੍ਰਕਾਸ਼ਤ ਲੇਖ ਦਾ ਜ਼ਿਕਰ ਕਰਦੇ ਹਨ। ਇਸ ਵਿਚ ਅਨੌਨਿਮਸ ਦਾ ਉਹ ਸਹੀ ਤਰ੍ਹਾਂ ਉਚਾਰਣ ਨਹੀਂ ਕਰ ਪਾਉਂਦੇ। ਇਸ ਸ਼ਬਦ ਨੂੰ ਬੋਲਦੇ ਹੋਏ ਜਦ ਉਨ੍ਹਾਂ ਦੀ ਜ਼ੁਬਾਨ ਲੜਖੜਾਉਂਦੀ ਹੈ ਤਾਂ ਲਗਦਾ ਹੈ ਕਿ ਉਹ ‘ਅਨੋਨ-ਮਸ’ ਬੋਲ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ