PUNJABMAILUSA.COM

ਅਮਰੀਕੀ ਰਾਸ਼ਟਰਪਤੀ ਚੋਣਾਂ; ਹਿਲੇਰੀ ਤੇ ਟਰੰਪ ਨਜ਼ਦੀਕੀ ਮੁਕਾਬਲੇ ‘ਚ

ਅਮਰੀਕੀ ਰਾਸ਼ਟਰਪਤੀ ਚੋਣਾਂ; ਹਿਲੇਰੀ ਤੇ ਟਰੰਪ ਨਜ਼ਦੀਕੀ ਮੁਕਾਬਲੇ ‘ਚ

ਅਮਰੀਕੀ ਰਾਸ਼ਟਰਪਤੀ ਚੋਣਾਂ; ਹਿਲੇਰੀ ਤੇ ਟਰੰਪ ਨਜ਼ਦੀਕੀ ਮੁਕਾਬਲੇ ‘ਚ
January 13
10:22 2016

5
ਵਾਸ਼ਿੰਗਟਨ, 13 ਜਨਵਰੀ (ਪੰਜਾਬ ਮੇਲ)- ਇਸ ਸਾਲ ਹੋਣ ਵਾਲੀ ਅਮਰੀਕੀ ਰਾਸ਼ਟਰਪਤੀ ਦੀ ਚੋਣ ‘ਚ ਡੈਮੋਕ੍ਰੇਟਿਕ ਪਾਰਟੀ ਦੀ ਸੰਭਾਵਿਤ ਉਮੀਦਵਾਰ ਹਿਲੇਰੀ ਕਲਿੰਟਨ ਅਤੇ ਰਿਪਬਲਿਕਨ ਪਾਰਟੀ ਦੇ ਸੰਭਾਵਿਤ ਉਮੀਦਵਾਰ ਡੋਨਾਲਡ ਟਰੰਪ ਲੋਕਪ੍ਰਿਅਤਾ ਦੇ ਮਾਮਲੇ ‘ਚ ਨਜ਼ਦੀਕੀ ਮੁਕਾਬਲੇ ‘ਚ ਹਨ। ਇਹ ਗੱਲ ਇਕ ਤਾਜ਼ਾ ਸਰਵੇ ‘ਚ ਸਾਹਮਣੇ ਆਈ ਹੈ। ਸ਼ੁੱਕਰਵਾਰ ਨੂੰ ਇਹ ਸਰਵੇ ਰਾਇਟਰ ਅਤੇ ਇਪਸੋਸ ਵੱਲੋਂ ਸਾਹਮਣੇ ਆਇਆ।
ਸਰਵੇ ‘ਚ 40 ਫੀਸਦੀ ਲੋਕਾਂ ਨੇ ਹਿਲੇਰੀ ਨੂੰ ਆਪਣੀ ਪਸੰਦ ਦੱਸਆ ਜਦਕਿ ਟਰੰਪ ਦੇ ਹੱਕ ‘ਚ 39 ਫੀਸਦੀ ਲੋਕ ਹਨ। ਬਾਕੀ 21 ਫੀਸਦੀ ਲੋਕਾਂ ਨੇ ਫਿਲਹਾਲ ਰਾਇ ਪ੍ਰਗਟ ਨਹੀਂ ਕੀਤੀ ਅਤੇ ਉਹ ਚੋਣ ਦੇ ਸਮੇਂ ਹਾਲਾਤ ਦੇਖ ਕੇ ਫੈਸਲਾ ਕਰਨਗੇ। ਇਹ ਸਰਵੇ 1,336 ਲੋਕਾਂ ‘ਤੇ ਕੀਤਾ ਗਿਆ। ਇਸ ਸਰਵੇ ਦੇ ਬਾਅਦ ਹਿਲੇਰੀ ਕਲਿੰਟਨ ਦੇ ਡੈਮੋਕ੍ਰੇਟਿਕ ਪਾਰਟੀ ਦਾ ਉਮੀਦਵਾਰ ਐਲਾਣਨ ਦੀ ਸੰਭਾਵਨਾ ਵੱਧ ਗਈ ਹੈ। ਪਾਰਟੀ ‘ਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੀ ਦੌੜ ‘ਚ ਉਨ੍ਹਾਂ ਦੇ ਵਿਰੋਧੀ ਵਰਮੋਂਟ ਦੇ ਸੰਸਦ ਮੈਂਬਰ ਬਰਨੀ ਸੈਂਡਰਸ ਅਤੇ ਮੈਰੀਲੈਂਡ ਦੇ ਸਾਬਕਾ ਗਵਰਨਰ ਓ ਮੇਲੇ ਲੋਕਪ੍ਰਿਅਤਾ ਦੇ ਲਿਹਾਜ਼ ਨਾਲ ਕਾਫੀ ਪਿੱਛੇ ਹਨ। ਇਸੇ ਤਰ੍ਹਾਂ ਰਿਪਬਲਿਕਨ ਪਾਰਟੀ, ਜਿੱਥੇ ਅਧਿਕਾਰਤ ਉਮੀਦਵਾਰੀ ਲਈ 12 ਨੇਤਾ ਮੁਕਾਬਲੇ ‘ਚ ਹਨ ਉਸ ਵਿਚ ਟਰੰਪ ਪ੍ਰਭਾਵਸ਼ਾਲੀ ਬੜ੍ਹਤ ਬਣਾਏ ਹੋਏ ਹਨ। ਉਨ੍ਹਾਂ ਦੇ ਨਜ਼ਦੀਕੀ ਵਿਰੋਧੀ ਟੈਕਸਾਸ ਦੇ ਐਮ ਪੀ ਟੈਡ ਯੂਜ਼ 13 ਫੀਸਦੀ ਤੋਂ ਜ਼ਿਆਦਾ ਵੋਟਾਂ ਨਾਲ ਪਿੱਛੇ ਹਨ ਜਦਕਿ ਫਲੋਰਿਡਾ ਦੇ ਐੱਮ. ਪੀ. ਮਾਰਕੋ ਰੂਬੀਓ ਲੋਕਪ੍ਰਿਅਤਾ ਦੇ 22 ਫੀਸਦੀ ਤੋਂ ਵੀ ਜ਼ਿਆਦਾ ਵੋਟਾਂ ਤੋਂ ਪਿੱਛੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article