PUNJABMAILUSA.COM

ਅਮਰੀਕੀ ਰਾਸ਼ਟਰਪਤੀ ਚੋਣ – ਟਰੰਪ ਤੋਂ ਹਿਲੇਰੀ 7 ਅੰਕਾਂ ਨਾਲ ਨਿਕਲੀ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣ – ਟਰੰਪ ਤੋਂ ਹਿਲੇਰੀ 7 ਅੰਕਾਂ ਨਾਲ ਨਿਕਲੀ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣ – ਟਰੰਪ ਤੋਂ ਹਿਲੇਰੀ 7 ਅੰਕਾਂ ਨਾਲ ਨਿਕਲੀ ਅੱਗੇ
October 14
10:05 2016

hilary
ਵਾਸ਼ਿੰਗਟਨ, 14 ਅਕਤੂਬਰ (ਪੰਜਾਬ ਮੇਲ)- ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਦੀ ਚੋਣ ਦੇ ਲਈ ਡੈਮੋਕਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਅਪਣੇ ਰਿਪਬਲਿਕਨ ਵਿਰੋਧੀ ਡੌਨਾਲਡ ਟਰੰਪ ਕੋਲੋਂ ਸੱਤ ਅੰਕ ਅੱਗੇ ਚਲ ਰਹੀ ਹੈ। ਟਰੰਪ ਦੇ ਸਮਰਥਕ ਦੇ ਰੂਪ ਵਿਚ ਦੇਖੇ ਜਾਣ ਵਾਲੇ ਇਕ ਅਮਰੀਕੀ ਟੀਵੀ ਚੈਨਲ ਨੇ ਰਾਸ਼ਟਰੀ ਪੱਧਰ ‘ਤੇ ਕਰਾਏ ਗਏ ਚੋਣ ਤੋਂ ਪਹਿਲਾਂ ਅਪਣੇ ਤਾਜ਼ਾ ਸਰਵੇਖਣ ਵਿਚ ਕਿਹਾ ਕਿ ਹਿਲੇਰੀ ਨੂੰ 45 ਪ੍ਰਤੀਸ਼ਤ ਸਮਰਥਕ ਅਤੇ ਟਰੰਪ ਨੂੰ 38 ਪ੍ਰਤੀਸ਼ਤ ਸਮਰਥਨ ਮਿਲਿਆ। ਲਿਬਰਟੇਰੀਅਨ ਗੈਰੀ ਜੌਨਸਨ ਨੂੰ ਸੱਤ ਪ੍ਰਤੀਸ਼ਤ ਅਤੇ ਗਰੀਨ ਪਾਰਟੀ ਦੇ ਉਮੀਦਵਾਰ ਜਿਲ ਸਟੀਨ ਨੂੰ ਤਿੰਨ ਪ੍ਰਤੀਸ਼ਤ ਸਮਰਥਨ ਮਿਲਿਆ। ਚਾਰਾਂ ਉਮੀਦਵਾਰਾਂ ਨੂੰ ਸ਼ਾਮਲ ਕਰਕੇ ਕਰਾਏ ਗਏ ਸਰਵੇਖਣ ਵਿਚ ਪਿਛਲੇ ਹਫ਼ਤੇ ਹਿਲੇਰੀ ਦੋ ਅੰਕਾਂ ਤੋਂ ਅੱਗੇ ਸੀ। ਸਮਾਚਾਰ ਚੈਨਲ ਨੇ ਕਿਹਾ ਸੀ ਕਿ ਦੋ ਉਮੀਦਵਾਰਾਂ ਨੂੰ ਸ਼ਾਮਲ ਕਰਕੇ ਕਰਾਏ ਗਏ ਸਰਵੇਖਣ ਵਿਚ ਹਿਲੇਰੀ, ਟਰੰਪ ਤੋਂ ਅੱਠ ਅੰਕ ਅੱਗੇ ਸੀ। ਉਨ੍ਹਾਂ ਇਕ ਹਫ਼ਤੇ ਪਹਿਲਾਂ ਚਾਰ ਅੰਕਾਂ ਦੀ ਬੜਤ ਹਾਸਲ ਕੀਤੀ ਸੀ। ਟਰੰਪ ਦਾ ਇਕ ਦਹਾਕਾ ਪੁਰਾਣਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹਿਲੇਰੀ ਦੀ ਬੜਤ ਵਿਚ ਹੋਰ ਵਾਧਾ ਹੋਇਆ ਹੈ। ਇਸ ਵੀਡੀਓ ਵਿਚ ਟਰੰਪ ਮਹਿਲਾਵਾਂ ‘ਤੇ ਅਸ਼ਲੀਲ ਟਿੱਪਣੀਆਂ ਕਰਦੇ ਦਿਖਾਈ ਦੇ ਰਹੇ ਹਨ। ਸਾਰੇ ਵੱਡੇ ਚੋਣ ਸਰਵੇਖਣ ‘ਤੇ ਨਜ਼ਰ ਰੱਖਣ ਵਾਲੇ ‘ਰਿਅਲਕਲੀਅਰਪੌਲੀਟਿਕਸ’ ਨੇ ਕਿਹਾ ਕਿ ਹਿਲੇਰੀ ਹੁਣ ਟਰੰਪ ਤੋਂ ਔਸਤਨ 6.7 ਪ੍ਰਤੀਸ਼ਤ ਅੰਕ ਅੱਗੇ ਹਨ। ਕੁਝ ਹੋਰ ਸਰਵੇਖਣਾਂ ਅਨੁਸਾਰ ਹਿਲੇਰੀ ਉਤਰ ਕੈਰੋਲਿਨਾ ਅਤੇ ਫਲੋਰਿਡਾ ਜਿਹੇ ਕੁਝ ਅਹਿਮ ਰਾਜਾਂ ਵਿਚ ਟਰੰਪ ਤੋਂ ਅੱਗੇ ਹੈ। ਓਹਾਇਓ ਵਿਚ ਦੋਵਾਂ ਨੂੰ ਬਰਾਬਰ ਦਾ ਸਮਰਥਨ ਪ੍ਰਾਪਤ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article