PUNJABMAILUSA.COM

ਅਮਰੀਕੀ ਰਾਸ਼ਟਰਪਤੀ ਨੇ ਆਰਮੀ ‘ਚ ਕਿੰਨਰਾਂ ‘ਤੇ ਲਗਾਇਆ ਬੈਨ

 Breaking News

ਅਮਰੀਕੀ ਰਾਸ਼ਟਰਪਤੀ ਨੇ ਆਰਮੀ ‘ਚ ਕਿੰਨਰਾਂ ‘ਤੇ ਲਗਾਇਆ ਬੈਨ

ਅਮਰੀਕੀ ਰਾਸ਼ਟਰਪਤੀ ਨੇ ਆਰਮੀ ‘ਚ ਕਿੰਨਰਾਂ ‘ਤੇ ਲਗਾਇਆ ਬੈਨ
July 27
21:48 2017

ਵਾਸ਼ਿੰਗਟਨ, 27 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੈਨਾ ਵਿਚ ਕਿੰਨਰਾਂ ਦੀ ਭਰਤੀ ‘ਤੇ ਬੈਨ ਲਗਾ ਦਿੱਤਾ ਹੈ। ਉਨ੍ਹਾਂ ਨੇ ਟਵਿਟਰ ‘ਤੇ ਇਸ ਦੀ ਜਾਣਕਾਰੀ ਦਿੱਤੀ। ਟਰੰਪ ਦਾ ਇਹ ਫ਼ੈਸਲਾ ਹੈਰਾਨ ਕਰਨ ਵਾਲਾ ਵੀ ਹੈ, ਕਿਉਂਕਿ ਪਿਛਲੇ ਸਾਲ ਰਾਸ਼ਟਰਪਤੀ ਚੋਣਾਂ ਦੌਰਾਨ ਉਨ੍ਹਾਂ ਨੇ ਕਿੰਨਰਾਂ ਅਤੇ ਗੇ ਰਾਈਟਸ ਦੇ ਲਈ ਕੰਮ ਕਰਨ ਦਾ ਵਾਅਦਾ ਕੀਤਾ ਸੀ, ਹਾਲਾਂਕਿ ਫਿਲਹਾਲ ਇਹ ਸਾਫ ਨਹੀਂ ਹੋਇਆ ਹੈ ਕਿ ਸੈਨਾ ਵਿਚ ਪਹਿਲਾਂ ਤੋਂ ਤੈਨਾਤ ਕਿੰਨਰਾਂ ਨੂੰ ਕੱਢਿਆ ਜਾਵੇਗਾ ਜਾਂ ਉਹ ਕੰਮ ਕਰਦੇ ਰਹਿਣਗੇ।
ਅਮਰੀਕਾ ਦੀ ਪਿਛਲੀ ਓਬਾਮਾ ਸਰਕਾਰ ਇਕ ਪਾਲਿਸੀ ਲੈ ਕੇ ਆਈ ਸੀ ਜਿਸ ਤੋਂ ਬਾਅਦ ਕਿੰਨਰਾਂ ਦੀ ਸੈਨਾ ਵਿਚ ਭਰਤੀ ਸ਼ੁਰੂ ਕੀਤੀ ਗਈ ਸੀ। ਟਰੰਪ ਨੇ ਤਿੰਨ ਟਵੀਟ ਵਿਚ ਸੈਨਾ ਵਿਚ ਕਿੰਨਰਾਂ ‘ਤੇ ਬੈਨ ਦਾ ਫ਼ੈਸਲਾ ਸੁਣਾਇਆ। ਟਰੰਪ ਨੇ ਟਵੀਟ ਕੀਤਾ, ਜਨਰਲ ਅਤੇ ਮਿਲਟਰੀ ਐਕਸਪਰਟ ਨਾਲ ਚਰਚਾ ਤੋਂ ਬਾਅਦ ਇਹ ਤੈਅ ਕੀਤਾ ਗਿਆ ਕਿ ਯੂਨਾਈਟਡ ਸਟੇਟਸ ਸਰਕਾਰ ਯੂਐਸ ਮਿਲਟਰੀ ਦੇ ਕਿਸੇ ਵੀ ਅਹੁਦੇ ‘ਤੇ ਕਿੰਨਰਾਂ ਨੂੰ ਭਰਤੀ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਲਿਖਿਆ ਕਿ ਅਮਰੀਕੀ ਸੈਨਾ ਨੂੰ ਸਿਰਫ ਅਪਣੇ ਫ਼ੈਸਲਿਆਂ ਅਤੇ ਜਿੱਤ ‘ਤੇ ਫੋਕਸ ਕਰਨਾ ਚਾਹੀਦਾ। ਸੈਨਾ ‘ਤੇ ਹੱਦ ਤੋਂ ਜ਼ਿਆਦਾ ਮੈਡੀਕਲ ਕਾਸਟ ਅਤੇ ਸੈਨਾ ਵਿਚ ਕਿੰਨਰਾਂ ਦੇ ਹੋਣ ਕਾਰਨ ਪੈਦਾ ਹੋਣ ਵਾਲੀ ਸਮੱਸਿਆਵਾਂ ਦਾ ਬੋਝ ਨਹੀਂ ਪਾਉਣਾ ਚਾਹੀਦਾ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

Read Full Article
    ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

Read Full Article
    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article