PUNJABMAILUSA.COM

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

 Breaking News

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ
June 21
10:35 2018

ਵਾਸ਼ਿੰਗਟਨ, 21 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਖਰਕਾਰ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਬੱਚਿਆਂ ਤੋਂ ਵੱਖ ਕੀਤੇ ਜਾਣ ਦੇ ਆਦੇਸ਼ ‘ਤੇ ਹਸਤਾਖਰ ਕਰ ਦਿੱਤੇ ਹਨ ਅਤੇ ਉਨ੍ਹਾਂ ਨੇ ਵਾਅਦਾ ਕੀਤਾ ਹੈ ਕਿ ਹੁਣ ਪ੍ਰਵਾਸੀ ਆਪਣੇ ਪਰਿਵਾਰ ਨਾਲ ਹੀ ਰਹਿਣਗੇ। ਇਸ ਆਦੇਸ਼ ਵਿਚ ਕਿਹਾ ਗਿਆ ਹੈ ਕਿ ਹੁਣ ਗੈਰਕਾਨੂੰਨੀ ਪ੍ਰਵਾਸੀ ਪਰਿਵਾਰਾਂ ਨੂੰ ਪਰਿਵਾਰਾਂ ਸਮੇਤ ਹਿਰਾਸਤ ਵਿਚ ਲਿਆ ਜਾਵੇਗਾ। ਹਾਲਾਂਕਿ ਜੇਕਰ ਮਾਤਾ-ਪਿਤਾ ਦੇ ਹਿਰਾਸਤ ਵਿਚ ਲਏ ਜਾਣ ਨਾਲ ਬੱਚਿਆਂ ‘ਤੇ ਗਲਤ ਪਰਭਾਵ ਪੈਣ ਦਾ ਖਦਸ਼ਾ ਹੈ ਤਾਂ ਉਨ੍ਹਾਂ ਨੂੰ ਵੱਖ ਹੀ ਰੱਖਿਆ ਜਾਵੇਗਾ। ਆਦੇਸ਼ ਵਿਚ ਇਹ ਵੀ ਨਹੀਂ ਦੱਸਿਆ ਗਿਆ ਕਿ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਤੋਂ ਕਿੰਨੇ ਸਮੇਂ ਲਈ ਵੱਖ ਰੱਖਿਆ ਜਾਵੇਗਾ ਅਤੇ ਨਾਲ ਹੀ ਟਰੰਪ ਦੇ ਇਸ ਆਦੇਸ਼ ਵਿਚ ਇਹ ਵੀ ਨਹੀਂ ਦੱਸਿਆ ਗਿਆ ਕਿ ਇਹ ਕਦੋਂ ਲਾਗੂ ਹੋਵੇਗਾ। ਆਦੇਸ਼ ਵਿਚ ਗੈਰ-ਪ੍ਰਵਾਸੀਆਂ ਦੇ ਉਨ੍ਹਾਂ ਮਾਮਲਿਆਂ ਨੂੰ ਪਹਿਲ ਦੇ ਅਧਾਰ ‘ਤੇ ਨਿਪਟਣ ਲਈ ਕਿਹਾ ਗਿਆ ਜਿੰਨਾਂ ਵਿਚ ਇਕ ਹੀ ਪਰਿਵਾਰ ਦੇ ਕਈ ਮੈਂਬਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੋਵੇ। ਟੰਰਪ ਨੇ ਕਿਹਾ ਕਿ ਉਹ ਆਪਣੇ ਮਾਤਾ-ਪਿਤਾ ਤੋਂ ਵੱਖ ਹੋਏ ਬੱਚਿਆਂ ਦੀ ਤਸਵੀਰਾਂ ਨੂੰ ਦੇਖਕੇ ਪਿਘਲ ਗਏ ਅਤੇ ਇਸ ਲਈ ਉਨ੍ਹਾਂ ਨੇ ਆਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਦ ਵੀ ਪਰਿਵਾਰਾਂ ਨੂੰ ਵੱਖ ਹੁੰਦੇ ਦੇਖਣਾ ਪਸੰਦ ਨਹੀਂ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਮੇਲਾਨਿਆ ਟਰੰਪ ਅਤੇ ਬੇਟੀ ਇਵਾਂਕਾ ਟੰਰਪ ਵੀ ਪਰਿਵਾਰਾਂ ਨੂੰ ਇਕੱਠਿਆਂ ਰੱਖਣ ਦੇ ਸਮਰਥਨ ਵਿਚ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਮੇਲਾਨਿਆ ਅਤੇ ਇਵਾਂਕਾ, ਟਰੰਪ ਅਤੇ ਪ੍ਰਵਾਸੀਆਂ ਲਈ ਬਣੇ ਵਿਵਾਦਿਤ ਕਾਨੂੰਨ ਵਿਚ ਨਰਮੀ ਵਰਤਣ ਦਾ ਦਬਾਅ ਪਾ ਰਹੀ ਸੀ। ਟਰੰਪ ਦੇ ਇਸ ਆਦੇਸ਼ ‘ਤੇ ਹਸਤਾਖਰ ਕਰਨ ਤੋਂ ਕੁਝ ਸਮੇਂ ਬਾਅਦ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਇਕ ਫੇਸਬੁੱਕ ਪੋਸਟ ਵਿਚ ਕਿਹਾ ਕਿ ਸ਼ਰਨਾਰਥੀਆਂ ਅਤੇ ਪ੍ਰਵਾਸੀਆਂ ਦਾ ਸਵਾਗਤ ਕਰਨ ਦੀ ਤਰਕੀਬ ਲੱਭਣਾ ਹੀ ਅਮਰੀਕਾ ਦੀ ਪਰੰਪਰਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਟਰੰਪ ਨੇ ਵਿਰੋਧੀ ਡੈਮੋਕਰੇਟਿਕ ਪਾਰਟੀ ਦੇ ਮੈਂਬਰਾਂ ਤੇ ਉਨ੍ਹਾਂ ਦੇ ਕੰਮ ਵਿਚ ਅੜਿਕਾ ਲਾਉਣ ਦਾ ਦੋਸ਼ ਲਾਇਆ ਸੀ। ਉਨ੍ਹਾਂ ਨੇ ਪ੍ਰਵਾਸੀਆਂ ਲਈ ਬਣਾਈ ਗਈ ਆਪਣੀ ‘ਜ਼ੀਰੋ ਟਾਲਰੇਂਸ’ ਨੀਤੀ ਦਾ ਬਚਾਅ ਵੀ ਕੀਤਾ ਸੀ। ਟਰੰਪ ਨੇ ਇਹ ਵੀ ਕਿਹਾ ਸੀ ਕਿ ਯੂਰਪੀਅਨ ਦੇਸ਼ਾਂ ਨੇ ਲੱਖਾਂ ਪ੍ਰਵਾਸੀਆਂ ਨੂੰ ਆਪਣੇ ਇਥੇ ਜਗ੍ਹਾ ਦੇ ਕੇ ਵੱਡੀ ਗਲਤੀ ਕੀਤੀ ਹੈ। ਦਰਅਸਲ ਵਿਵਾਦਿਤ ਕਾਨੂੰਨ ਮੁਤਾਬਕ ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲਿਆਂ ਤੇ ਅਪਰਾਧਕ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਵਿਚ ਡੱਕ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨਾਲ ਵੀ ਨਹੀਂ ਮਿਲਣ ਦਿੱਤਾ ਜਾਂਦਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article