PUNJABMAILUSA.COM

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

 Breaking News

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ
February 16
16:50 2019

ਵਾਸ਼ਿੰਗਟਨ, 16 ਫਰਵਰੀ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਐਮਰਜੰਸੀ ਐਲਾਨ ਕੀਤੀ ਤੇ ਕਿਹਾ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਤੋਂ ਦੇਸ਼ ਦੀ ਰੱਖਿਆ ਕਰਨ ਲਈ ਇਹ ਜ਼ਰੂਰੀ ਹੈ। ਇਸ ਕਦਮ ਨਾਲ ਅਮਰੀਕਾ-ਮੈਕਸੀਕੋ ਦੀ ਸਰਹੱਦ ‘ਤੇ ਕੰਧ ਨਿਰਮਾਣ ਲਈ ਫੈਡਰਲ ਫੰਡ ਤੋਂ ਅਰਬਾਂ ਡਾਲਰ ਜਾਰੀ ਹੋ ਸਕਦੇ ਹਨ। ਟਰੰਪ ਨੇ ਇਸ ਕਦਮ ਨੂੰ ਡੈਮੋਕ੍ਰੇਟਿਕ ਤੇ ਅਧਿਕਾਰ ਸੰਗਠਨਾਂ ਨੇ ਗੈਰ-ਕਾਨੂੰਨੀ ਤੇ ਸੰਵਿਧਾਨਿਕ ਸ਼ਕਤੀਆਂ ਦੀ ਦੁਰਵਰਤੋਂ ਕਰਾਰ ਦਿੱਤਾ ਹੈ।
ਰਾਸ਼ਟਰਪਤੀ ਨੇ ਰੋਜ਼ ਗਾਰਡਨ ‘ਚ ਪੱਤਰਕਾਰਾਂ ਨਾਲ ਕਿਹਾ ਕਿ ਐਮਰਜੰਸੀ ਐਲਾਨ ਕਰਨ ਦਾ ਕਦਮ ਗੈਰ-ਕਾਨੂੰਨੀ ਪ੍ਰਵਾਸੀਆਂ, ਅਪਰਾਧੀਆਂ ਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਤੋਂ ਦੇਸ਼ ਨੂੰ ਬਚਾਉਣ ਲਈ ਜ਼ਰੂਰੀ ਸੀ। ਦੱਸਣਯੋਗ ਹੈ ਕਿ ਕੰਧ ਬਣਾਉਣ ਦਾ ਵਾਅਦਾ ਟਰੰਪ ਨੇ ਆਪਣੇ ਚੋਣ ਘੋਸ਼ਣਾ ਪੱਤਰ ‘ਚ ਕੀਤਾ ਸੀ। ਇਸ ਮਾਮਲੇ ‘ਚ ਡੈਮੋਕ੍ਰੇਟਿਕਸ ਨਾਲ ਵਿਵਾਦ ਇੰਨਾ ਵਧ ਗਿਆ ਕਿ ਅਮਰੀਕਾ ‘ਚ ਕੰਮਬੰਦੀ ਤੱਕ ਹੋਈ। ਅਮਰੀਕੀ ਰਾਸ਼ਟਰਪਤੀ ਨੇ ਪਹਿਲਾਂ ਵੀ ਕੰਧ ਬਣਾਉਣ ਲਈ ਐਮਰਜੰਸੀ ਦੇ ਐਲਾਨ ਦੀ ਗੱਲ ਕਹੀ ਸੀ।
ਦੱਸਣਯੋਗ ਹੈ ਕਿ ਇਸੇ ਹਫਤੇ ਸਰਕਾਰੀ ਕੰਮਕਾਜ ਨੂੰ ਦੁਬਾਰਾ ਠੱਪ ਹੋਣ ਤੋਂ ਬਚਾਉਣ ਤੇ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਕੰਧ ਬਣਾਉਣ ਨੂੰ ਲੈ ਕੇ ਅਮਰੀਕੀ ਸੰਸਦ ਮੈਂਬਰਾਂ ਦੇ ਵਿਚਾਲੇ ਸਮਝੌਤਾ ਹੋਇਆ ਸੀ। ਇਸ ਸਮਝੌਤੇ ਤਹਿਤ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੰਧ ਬਣਾਉਣ ਲਈ ਸਿਰਫ 1.4 ਅਰਬ ਡਾਲਰ ਦੀ ਰਾਸ਼ੀ ਮਿਲਣ ਦਾ ਐਲਾਨ ਕੀਤਾ ਗਿਆ ਸੀ।
ਡੋਨਾਲਡ ਟਰੰਪ ਨੇ ਇਸ ਲਈ 5.7 ਅਰਬ ਡਾਲਰ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਨੂੰ ਇੰਨੀ ਰਾਸ਼ੀ ਨਹੀਂ ਮਿਲੀ। ਇਹ ਕੰਧ ਸਟੀਲ ਦੀ ਹੋਵੇਗੀ ਜਦਕਿ ਟਰੰਪ ਨੇ ਕੰਕ੍ਰੀਟ ਦੀ ਕੰਧ ਬਣਾਉਣ ਦਾ ਵਾਅਦਾ ਕੀਤਾ ਸੀ। ਹੁਣ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਅਮਰੀਕੀ ਰਾਸ਼ਟਰਪਤੀ ਨੇ ਐਮਰਜੰਸੀ ਦਾ ਹੀ ਐਲਾਨ ਕਰ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article