PUNJABMAILUSA.COM

ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਵਿਦਾਈ ਭਾਸ਼ਣ ਦੀ ਤਿਆਰੀ ‘ਚ ਰੁੱਝੇ

ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਵਿਦਾਈ ਭਾਸ਼ਣ ਦੀ ਤਿਆਰੀ ‘ਚ ਰੁੱਝੇ

ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਵਿਦਾਈ ਭਾਸ਼ਣ ਦੀ ਤਿਆਰੀ ‘ਚ ਰੁੱਝੇ
December 24
10:28 2016

obama-2
ਵਾਸ਼ਿੰਗਟਨ, 24 ਦਸੰਬਰ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ਨੂੰ ਹੁਣ ਬੱਸ ਕੁਝ ਹੀ ਦਿਨ ਬਚੇ ਹਨ। ਓਬਾਮਾ ਅਪਣਾ ਕਾਰਜਕਾਲ ਸਮਾਪਤ ਹੋਣ ਦੇ ਮੱਦੇਨਜ਼ਰ ਜਨਵਰੀ ਮਹੀਨੇ ਵਿਚ ਸ਼ਿਕਾਗੋ ਵਿਚ ਅਪਣੇ ਮਹੱਤਵਪੂਰਣ ਵਿਦਾਈ ਭਾਸ਼ਣ ਦੀ ਤਿਆਰੀ ਵਿਰ ਰੁੱਝੇ ਹੋਏ ਹਨ। ਪੌਲੀਟਿਕੋ ਮੈਗਜ਼ੀਨ ਦੀ ਵੀਰਵਾਰ ਦੀ ਇਕ ਰਿਪੋਰਟ ਵਿਚ ਓਬਾਮਾ ਭਾਸ਼ਣ ਦੀ ਤਿਆਰੀਆਂ ਦਾ ਜ਼ਿਕਰ ਕੀਤਾ ਗਿਆ ਹੈ। ਸੂਤਰਾਂ ਨੇ ਕਿਹਾ ਕਿ ਓਬਾਮਾ ਦੇ ਭਾਸ਼ਣ ਵਿਚ ਸ਼ਿਕਾਗੋ ਅਤੇ ਇਲੀਨੋਇਸ ਨੂੰ ਧੰਨਵਾਦ ਦੇਣਾ ਸ਼ਾਮਲ ਹੋ ਸਕਦਾ ਹੈ। ਕਿਉਂਕਿ ਉਨ੍ਹਾਂ ਨੇ ਇਲੀਨੋਇਸ ਤੋਂ ਸਟੇਟ ਸੀਨੇਟਰ ਅਤੇ ਉਸ ਤੋਂ ਬਾਅਦ ਅਮਰੀਕੀ ਸੀਨੇਟਰ ਦੇ ਰੂਪ ਵਿਚ ਅਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਵਿਦਾਈ ਭਾਸ਼ਣ ਦੇ ਦਸ ਜਨਵਰੀ ਨੂ ਆਯੋਜਤ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਖੁਫ਼ੀਆ ਸਰਵਿਸ ਪ੍ਰੋਗਰਾਮ ਦੇ ਲਈ ਯੂਨਾਈਟੇਡ ਸੈਂਟਰ ਦੇ ਮੈਕ ਕਾਰਮਿਕ ਪੈਲੇਸ ਸਮੇਤ ਕਈ ਸਥਾਨਾਂ ‘ਤੇ ਵਿਚਾਰ ਕਰ ਰਹੀ ਹੈ। ਵਾਈਟ ਹਾਊਸ ਤੋਂ ਹਾਲਾਂਕਿ ਇਸ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article