PUNJABMAILUSA.COM

ਅਮਰੀਕੀ ਰਾਸ਼ਟਰਪਤੀ ਬਣਨ ਦੇ ਦਾਅਵੇਦਾਰਾਂ ਦੀ ਮੁਹਿੰਮ ਘਟੀਆ ਪੱਧਰ ‘ਤੇ ਪਹੁੰਚੀ

ਅਮਰੀਕੀ ਰਾਸ਼ਟਰਪਤੀ ਬਣਨ ਦੇ ਦਾਅਵੇਦਾਰਾਂ ਦੀ ਮੁਹਿੰਮ ਘਟੀਆ ਪੱਧਰ ‘ਤੇ ਪਹੁੰਚੀ

ਅਮਰੀਕੀ ਰਾਸ਼ਟਰਪਤੀ ਬਣਨ ਦੇ ਦਾਅਵੇਦਾਰਾਂ ਦੀ ਮੁਹਿੰਮ ਘਟੀਆ ਪੱਧਰ ‘ਤੇ ਪਹੁੰਚੀ
March 25
07:40 2016

trump-ted-300x201
ਵਾਸ਼ਿੰਗਟਨ, 25 ਮਾਰਚ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਦੀ ਚੋਣ ਦੇ ਉਮੀਦਵਾਰ ਬਣਨ ਲਈ ਦੌੜ ਦਾ ਪੱਧਰ ਦਿਨੋ ਦਿਨ ਨੀਵਾਂ ਹੁੰਦਾ ਜਾਂਦਾ ਹੈ ਅਤੇ ਇਸ ਦੌੜ ਵਿਚ ਹੁਣ ਅਮਰੀਕਾ ਦੇ ਰਾਸ਼ਟਰਪਤੀ ਉਮੀਦਵਾਰਾਂ ਦੀਆਂ ਪਤਨੀਆਂ ਨੂੰ ਵੀ ਖਿੱਚਿਆ ਜਾਣ ਲੱਗ ਪਿਆ ਹੈ।
ਡੋਨਾਲਡ ਟਰੰਪ ਦੇ ਵਿਰੁੱਧ ਮੁਹਿੰਮ ਚਲਾਉਣ ਵਾਲੇ ਤੇ ਉਸ ਦੇ ਵਿਰੋਧੀ ਟੇਡ ਕਰੂਜ਼ ਨੂੰ ਸਮਰਥਨ ਦੇਣ ਵਾਲੇ ਇਕ ਸੰਗਠਨ ਨੇ ਟਰੰਪ ਦੀ ਪਤਨੀ ਦੀ ਨਿਊਡ ਤਸਵੀਰ ਟਵਿੱਟਰ ਉੱਤੇ ਪਾ ਕੇ ਕਿਹਾ ਕਿ ਜੇਕਰ ਟਰੰਪ ਜਿੱਤਿਆ ਤਾਂ ਦੇਸ਼ ਦੀ ਪਹਿਲੀ ਮਹਿਲਾ ਇਹ ਹੋਵੇਗੀ ਜਾਂ ਫਿਰ ਤੁਸੀਂ ਟੇਡ ਕਰੂਜ਼ ਨੂੰ ਵੋਟ ਪਾ ਕੇ ਜਿਤਾ ਸਕਦੇ ਹੋ। ਆਪਣੀ ਪਤਨੀ ਮੇਲੀਨਾ ਦੀਆਂ ਨਿਊਡ ਤਸਵੀਰਾਂ ਦੇਖ ਕੇ ਟਰੰਪ ਨੇ ਗੁੱਸੇ ਵਿਚ ਭੜਕ ਕੇ ਕਰੂਜ਼ ਨੂੰ ਚਿਤਾਵਨੀ ਦਿੱਤੀ ਕਿ ਇਸ ਜੰਗ ਵਿਚ ਉਸ ਦੀ ਪਤਨੀ ਨੂੰ ਸ਼ਾਮਲ ਨਾ ਕੀਤਾ ਜਾਵੇ, ਨਹੀਂ ਤਾਂ ਚੰਗਾ ਨਹੀਂ ਹੋਵੇਗਾ। ਟਰੰਪ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਇਹ ਤਸਵੀਰ ਮੈਗਜ਼ੀਨ ਤੋਂ ਲਈ ਗਈ ਹੈ ਤੇ ਇਹ ਇਕ ਪ੍ਰੋਫੈਸ਼ਨਲ ਵਜੋਂ ਖਿਚਵਾਈ ਤਸਵੀਰ ਹੈ।
ਇੰਨਾਂ ਹੀ ਨਹੀਂ, ਦੋਵਾਂ ਨੇਤਾਵਾਂ ਦੀ ਇਹ ਜੰਗ ਉਸ ਸਮੇਂ ਹੋਰ ਘਟੀਆ ਹੋ ਗਈ, ਜਦੋਂ ਟਰੰਪ ਨੇ ਇਸ ਦਾ ਬਦਲਾ ਲੈਂਦੇ ਹੋਏ ਕਰੂਜ਼ ਦੀ ਪਤਨੀ ਦੀ ਤਸਵੀਰ ਆਪਣੀ ਪਤਨੀ ਦੀ ਤਸਵੀਰ ਨਾਲ ਟਵਿੱਟਰ ਉੱਤੇ ਪੋਸਟ ਕਰ ਦਿੱਤੀ ਤੇ ਨਾਲ ਕਿਹਾ ਕਿ ਸੈਂਕੜੇ ਸ਼ਬਦਾਂ ਨਾਲੋਂ ਇਕ ਤਸਵੀਰ ਬਹੁਤ ਕੁਝ ਕਹਿ ਦਿੰਦੀ ਹੈ। ਇੱਥੇ ਉਸ ਦਾ ਮਕਸਦ ਕਰੂਜ਼ ਦੀ ਪਤਨੀ ਹੈਦੀ ਅਤੇ ਆਪਣੀ ਪਤਨੀ ਮੇਲੀਨਾ ਦੀ ਖੂਬਸੂਰਤੀ ਦੀ ਤੁਲਨਾ ਕਰਨਾ ਸੀ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਕਿ ਟਰੰਪ, ਕਰੂਜ਼ ਦੀ ਪਤਨੀ ਦੀ ਤਸਵੀਰ ਪੋਸਟ ਕਰਕੇ ਕੀ ਕਹਿਣਾ ਚਾਹੁੰਦੇ ਹਨ, ਪਰ ਉਸ ਦੇ ਇਸ ਕਦਮ ਦੀ ਆਲੋਚਨਾ ਕਰਦੇ ਕਰੂਜ਼ ਨੇ ਲਿਖਿਆ; ‘ਤੁਹਾਡੀ ਪਤਨੀ ਦੀ ਤਸਵੀਰ ਅਸੀਂ ਨਹੀਂ ਪਾਈ। ਜੇ ਤੁਸੀਂ ਹੈਦੀ ਉੱਤੇ ਹਮਲਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਮੇਰੀ ਸੋਚ ਮੁਤਾਬਕ ਕਲਾਸਲੈੱਸ ਨਹੀਂ, ਡਰਪੋਕ ਆਦਮੀ ਹੋ।’
ਆਪਣੀ ਪਤਨੀ ਦੇ ਸਮਰਥਨ ਵਿਚ ਆਉਂਦੇ ਹੋਏ ਕਰੂਜ਼ ਨੇ ਕਿਹਾ ਕਿ ‘ਡੋਨਾਲਡ, ਅਸਲ ਮਰਦ ਕਦੇ ਔਰਤ ਉੱਤੇ ਹਮਲਾ ਨਹੀਂ ਕਰਦਾ। ਤੁਹਾਡੀ ਪਤਨੀ ਪਿਆਰੀ ਹੈ ਅਤੇ ਹੈਦੀ ਮੇਰੇ ਜੀਵਨ ਦਾ ਪਿਆਰ ਹੈ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article