PUNJABMAILUSA.COM

ਅਮਰੀਕੀ ਵਫਦ ਨਾਲ ਚੀਨ ਦੇ ਹਵਾਈ ਅੱਡੇ ‘ਤੇ ਬੁਰਾ ਵਰਤਾਅ

ਅਮਰੀਕੀ ਵਫਦ ਨਾਲ ਚੀਨ ਦੇ ਹਵਾਈ ਅੱਡੇ ‘ਤੇ ਬੁਰਾ ਵਰਤਾਅ

ਅਮਰੀਕੀ ਵਫਦ ਨਾਲ ਚੀਨ ਦੇ ਹਵਾਈ ਅੱਡੇ ‘ਤੇ  ਬੁਰਾ ਵਰਤਾਅ
September 03
21:25 2016

china
ਚੀਨ, 3 ਸਤੰਬਰ (ਪੰਜਾਬ ਮੇਲ)- ਜੀ-20 ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਜਿਵੇਂ ਹੀ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦਾ ਜਹਾਜ਼ ਚੀਨ ਦੇ ਹੋਂਗਝੋਊ ਹਵਾਈ ਅੱਡੇ ‘ਤੇ ਉਤਰਿਆ, ਚੀਨ ਦੇ ਅਧਿਕਾਰੀਆਂ ਦਾ ਵਰਤਾਅ ਦੇਖ ਕੇ ਅਮਰੀਕੀ ਵਫਦ ਹੈਰਾਨ ਰਹਿ ਗਿਆ। ਹਵਾਈ ਅੱਡੇ ‘ਤੇ ਸਖਤ ਸੁਰੱਖਿਆ ਵਿਚਾਲੇ ਚੀਨੀ ਅਧਿਕਾਰੀਆਂ ਦਾ ਵਿਵਹਾਰ ਕਾਫੀ ਗੈਰ-ਕੂਟਨੀਤਕ ਰਿਹਾ। ਚੀਨੀ ਅਧਿਕਾਰੀਆਂ ਨੇ ਅਮਰੀਕੀ ਵਫਦ ਨਾਲ ਮਾੜਾ ਸਲੂਕ ਕੀਤਾ। ਜਿਵੇਂ ਹੀ ਉਨ•ਾਂ ਦਾ ਜਹਾਜ਼ ਉਤਰਿਆ ਤਾਂ ਇਕ ਚੀਨੀ ਅਫਸਰ ਨੇ ਉਨਾਂ ਦੇ ਵਫਦ ਵਿਚ ਸ਼ਾਮਲ ਲੋਕਾਂ ‘ਤੇ ਚੜ•ਾਈ ਕਰ ਦਿੱਤੀ। ਉਸ ਨੇ ਕਿਹਾ ਕਿ ਇਹ ਉਸ ਦਾ ਦੇਸ਼ ਅਤੇ ਹਵਾਈ ਅੱਡਾ ਹੈ। ਇੰਨਾ ਹੀ ਨਹੀਂ, ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਸੁਸੇਨ ਰਾਈਸ ਅਤੇ ਵਈਟ ਹਾਊਸ ਦੇ ਪੱਤਰਕਾਰਾਂ ਨੂੰ ਵੀ ਜਾਂਚ ਤੋਂ ਛੋਟ ਨਹੀਂ ਦਿੱਤੀ ਗਈ।
ਵੀਓ
ਆਮ ਤੌਰ ‘ਤੇ ਓਬਾਮਾ ਨਾਲ ਯਾਤਰਾ ‘ਤੇ ਜਾਣ ਵਾਲੇ ਪੱਤਰਕਾਰ ਜਹਾਜ਼ ਉਤਰਨ ਮਗਰੋਂ ਬੋਇੰਗ 747 ਦੇ ਵਿੰਗ ਦੇ ਹੇਠਾਂ ਖੜ•ੇ ਹੋ ਜਾਂਦੇ ਹਨ ਤਾਂ ਜੋ ਉਹ ਜਹਾਜ਼ ਤੋਂ ਬਾਹਰ ਨਿਕਲਦੇ ਸਮੇਂ ਰਾਸ਼ਟਰਪਤੀ ਦੀਆਂ ਤਸਵੀਰਾਂ ਲੈ ਸਕਣ ਪਰ ਹਾਂਗਝੋਊ ਵਿਚ ਓਬਾਮਾ ਜਦ ਜਹਾਜ਼ ਤੋਂ ਬਾਹਰ ਆਏ ਤਾਂ ਚੀਨੀ ਸੁਰੱਖਿਆ ਅਧਿਕਾਰੀਆਂ ਨੇ ਇਕ ਨੀਲੀ ਰੱਸੀ ਲਾ ਦਿੱਤੀ ਅਤੇ ਪੱਤਰਕਾਰਾਂ ਨੂੰ ਉਸ ਤੋਂ ਪਿੱਛੇ ਧੱਕ ਦਿੱਤਾ। ਚੀਨੀ ਅਧਿਕਾਰੀ ਇੱਥੇ ਹੀ ਨਹੀਂ ਰੁਕੇ। ਉਨ੍ਹਾਂ ਵਿਚੋਂ ਇਕ ਵਾਈਟ ਹਾਊਸ ਦੇ ਅਧਿਕਾਰੀਆਂ ਨੂੰ ਦਬਕੇ ਮਾਰਨ ਲੱਗਾ। ਉਸ ਨੇ ਪੱਤਰਕਾਰਾਂ ਨੂੰ ਉੱਥੇ ਜਾਣ ਲਈ ਕਿਹਾ। ਤਦ ਵ•ਾਈਟ ਹਾਊਸ ਦੀ ਇਕ ਮਹਿਲਾ ਅਧਿਕਾਰੀ ਨੇ ਉਸ ਨੂੰ ਕਿਹਾ ਕਿ ਇਹ ਅਮਰੀਕੀ ਰਾਸ਼ਟਰਪਤੀ ਦਾ ਜਹਾਜ਼ ਹੈ। ਇਸ ਦੇ ਜਵਾਬ ਵਿਚ ਚੀਨੀ ਅਫਸਰ ਨੇ ਅੰਗਰੇਜ਼ੀ ਵਿਚ ਕਿਹਾ, ‘ਇਹ ਸਾਡਾ ਦੇਸ਼ ਹੈ। ਇਹ ਸਾਡਾ ਹਵਾਈ ਅੱਡਾ ਹੈ।’
ਇਸ ਦੇ ਇਲਾਵਾ ਰਾਈਸ ਤੇ ਵਾਈਟ ਹਾਊਸ ਦੇ ਸੀਨੀਅਰ ਅਫਸਰ ਬੇਨ ਰੋਡਜ਼ ਨੇ ਜਦ ਨੀਲੀ ਰੱਸੀ ਚੁੱਕ ਕੇ ਓਬਾਮਾ ਕੋਲ ਜਾਣ ਦੀ ਕੋਸ਼ਿਸ਼ ਕੀਤੀ ਤਾਂ ਚੀਨੀ ਅਫਸਰ ਫਿਰ ਨਾਰਾਜ਼ ਹੋ ਗਿਆ। ਉਸ ਨੇ ਰਾਈਸ ਦਾ ਰਸਤਾ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਉਸ ਦੀ ਖੁਫੀਆ ਏਜੰਸੀ ਦੇ ਏਜੰਟਾਂ ਨਾਲ ਵੀ ਬਹਿਸ ਹੋ ਗਈ। ਇਸ ਘਟਨਾ ਮਗਰੋਂ ਓਬਾਮਾ ਦਾ ਕਾਫਲਾ ਹਵਾਈ ਅੱਡੇ ਤੋਂ ਰਵਾਨਾ ਹੋ ਗਿਆ। ਇਸ ਸਬੰਧ ਵਿਚ ਰਾਈਸ ਨੇ ਕਿਹਾ ਕਿ ਜੋ ਕੁਝ ਹੋਇਆ ਉਹ ਅਣ-ਕਿਆਸਾ ਸੀ। ਦੱਸਣਯੋਗ ਹੈ ਕਿ ਦੱਖਣੀ ਚੀਨ ਸਾਗਰ ‘ਤੇ ਬੀਤੇ ਮਹੀਨੇ ਦੇ ਸ਼ੁਰੂ ਵਿਚ ਕੌਮਾਂਤਰੀ ਟ੍ਰਿਬਿਊਨਲ ਦਾ ਫੈਸਲਾ ਆਉਣ ਮਗਰੋਂ ਅਮਰੀਕਾ ਤੇ ਚੀਨ ਵਿਚਾਲੇ ਤਣਾਅ ਕਾਫੀ ਵਧਿਆ ਹੋਇਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article