PUNJABMAILUSA.COM

ਅਮਰੀਕੀ ‘ਸ਼ਟ-ਡਾਊਨ’ ਸੰਕਟ ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

January 20
17:38 2018

ਵਾਸ਼ਿੰਗਟਨ/ਨਵੀਂ ਦਿੱਲੀ, 20 ਜਨਵਰੀ (ਪੰਜਾਬ ਮੇਲ)- ਅਮਰੀਕਾ ‘ਚ ਸ਼ਟ-ਡਾਊਨ ਦਾ ਪੂਰੀ ਦੁਨੀਆ ‘ਤੇ ਇਸ ਦਾ ਪ੍ਰਭਾਵ ਪੈ ਸਕਦਾ ਹੈ। ਪਰ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹਿਣਗੀਆਂ। ਸੂਤਰਾਂ ਮੁਤਾਬਕ ਭਾਰਤ ਤੋਂ ਜਾਣ ਵਾਲੀ ਕਿਸੇ ਵੀ ਉਡਾਣ ਨੂੰ ਰੱਦ ਨਹੀਂ ਕੀਤਾ ਗਿਆ ਹੈ। ਯਾਤਰੀਆਂ ‘ਤੇ ਤੁਰੰਤ ਇਸ ਦਾ ਪ੍ਰਭਾਵ ਨਹੀਂ ਪਵੇਗਾ ਪਰ ਏਅਰਲਾਇੰਸ ਨਾਲ ਜੁੜੇ ਲੋਕਾਂ ਕਹਿਣਾ ਹੈ ਕਿ ਅਮਰੀਕੀ ਸਰਕਾਰ ਦਾ ਸ਼ਟ-ਡਾਊਨ ਲੰਬੇ ਸਮੇਂ ਤੱਕ ਰਿਹਾ ਤਾਂ ਭਵਿੱਖ ‘ਚ ਜ਼ਰੂਰ ਇਸ ਦਾ ਪ੍ਰਭਾਵ ਏਅਰਲਾਇੰਸ ‘ਤੇ ਵੀ ਪਵੇਗਾ। ਇਕ ਟ੍ਰੇਵਲ ਕੰਪਨੀ ਦੇ ਅਧਿਕਾਰੀ ਨੇ ਕਿਹਾ ਕਿ ਤੈਅ ਪ੍ਰੋਗਰਾਮ ਮੁਤਾਬਕ ਹੀ ਏਅਰਲਾਇੰਸ ਕੰਮ ਕਰ ਰਹੀ ਹੈ। ਏ. ਟੀ. ਸੀ., ਇੰਮੀਗ੍ਰੇਸ਼ਨ ਅਤੇ ਕਸਟਮ ਵਿਭਾਗ ਹਮੇਸ਼ਾ ਜ਼ਰੂਰ ਸੇਵਾ ‘ਚ ਆਉਂਦੇ ਹਨ ਅਤੇ ਸ਼ਟਡਾਊਨ ‘ਚ ਸ਼ਾਮਲ ਨਹੀਂ ਹਨ। ਇਕ ਟ੍ਰੇਵਲ ਆਨਲਾਈਨ ਸਾਈਟ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਭਵਿੱਖ ‘ਚ ਅਮਰੀਕੀ ਜਾਣ ਵਾਲੇ ਲੋਕਾਂ ‘ਤੇ ਇਸ ਦਾ ਅਸਰ ਪਵੇਗਾ। ਪਰ ਭਾਰਤ ਜਾਂ ਹੋਰਨਾਂ ਦੇਸ਼ ਜਾਣ ਵਾਲੇ ਅਮਰੀਕੀ ਨਾਗਰਿਕਾਂ ਦੇ ਪਾਸਪੋਰਟ ਪ੍ਰੋਸੈਸਿੰਗ ‘ਚ ਦੇਰੀ ਹੋ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

    ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

    ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

    ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

    ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ