PUNJABMAILUSA.COM

ਅਮਰੀਕੀ ਸਕੂਲ ‘ਚ ਮੁੰਡੇ ਵਲੋਂ 16 ਸਾਲ ਦੀ ਮੁਸਲਿਮ ਕੁੜੀ ਦਾ ਹਿਜਾਬ ਖਿੱਚਣ ਦੀ ਕੋਸ਼ਿਸ਼

May 22
10:33 2017

hijab1
ਨਿਊਯਾਰਕ, 22 ਮਈ (ਪੰਜਾਬ ਮੇਲ)-ਅਮਰੀਕਾ ਦੇ ਇਕ ਸਕੂਲ ਵਿਚ 16 ਸਾਲ ਦੀ ਮੁਸਲਿਮ ਕੁੜੀ ‘ਤੇ ਉਸ ਦੇ ਸਹਿਪਾਠੀ ਨੇ ਥੁੱਕ ਦਿੱਤਾ ਤੇ ਨਾਲ ਹੀ ਗਾਲਾਂ ਵੀ ਕੱਢੀਆਂ। ਕੁੜੀ ਦਾ ਹਿਜਾਬ ਖਿੱਚਣ ਦੀ ਵੀ ਕੋਸ਼ਿਸ਼ ਕੀਤੀ। ਇਹ ਘਟਨਾ ਨਿਊਯਾਰਕ ਸ਼ਹਿਰ ਵਿਚ ਜਮੈਕਾ ਇਲਾਕੇ ਦੇ ਹਾਈ ਸਕੂਲ ਫਾਰ ਲਾ ਐਨਫੋਰਸਮੈਂਟ ਐਂਡ ਪਬਲਿਕ ਸੇਫਟੀ ਦੀ ਹੈ। ਪੁਲਿਸ ਮੁਤਾਬਕ ਲਿਫਟ ਵਿਚ 15 ਸਾਲ ਦੇ ਮੁੰਡੇ ਨੇ ਮੁਸਲਿਮ ਕੁੜੀ ਨੂੰ ਮਾੜੇ ਸ਼ਬਦ ਕਹੇ ਤੇ ਉਸ ‘ਤੇ ਥੁੱਕ ਦਿੱਤਾ। ਇਸ ਤੋਂ ਬਾਅਦ ਕੁੜੀ ਦੇ ਸਿਰ ਤੋਂ ਹਿਜਾਬ ਖਿੱਚਣ ਦੀ ਵੀ ਕੋਸ਼ਿਸ਼ ਕੀਤੀ। ਕੁੜੀ ਨੇ ਇਸ ਘਟਨਾ ਬਾਰੇ ਸਕੂਲ ਪ੍ਰੰਬਧਕਾਂ ਨੂੰ ਦੱਸਿਆ ਕਿ ਜਿਨ੍ਹਾਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੁੰਡੇ ਕੋਲੋਂ ਪੁਛਗਿੱਛ ਕੀਤੀ ਤੇ ਉਸ ਤਸ਼ੱਦਦ ਤੇ ਗਲਤ ਵਿਹਾਰ ਦਾ ਦੋਸ਼ੀ ਬਣਾਇਆ। ਨਾਬਾਲਗ ਹੋਣ ਕਾਰਨ ਮੁੰਡੇ ਦੀ ਪਛਾਣ ਨਹੀਂ ਦੱਸੀ ਗਈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ