PUNJABMAILUSA.COM

ਅਮਰੀਕੀ ਸਕੂਲ ‘ਚ ਹਿਜਾਬ ਪਾ ਕੇ ਸਕੂਲ ਆਈਆਂ ਲੜਕੀਆਂ ਨੂੰ ਵਾਪਸ ਘਰ ਭੇਜਿਆ

ਅਮਰੀਕੀ ਸਕੂਲ ‘ਚ ਹਿਜਾਬ ਪਾ ਕੇ ਸਕੂਲ ਆਈਆਂ ਲੜਕੀਆਂ ਨੂੰ ਵਾਪਸ ਘਰ ਭੇਜਿਆ

ਅਮਰੀਕੀ ਸਕੂਲ ‘ਚ ਹਿਜਾਬ ਪਾ ਕੇ ਸਕੂਲ ਆਈਆਂ ਲੜਕੀਆਂ ਨੂੰ ਵਾਪਸ ਘਰ ਭੇਜਿਆ
June 07
09:20 2017


ਵਾਸ਼ਿੰਗਟਨ, 7 ਜੂਨ (ਪੰਜਾਬ ਮੇਲ)- ਅਮਰੀਕਾ ‘ਚ ਹਿਜਾਬ ਪਾ ਕੇ ਦੋ ਮੁਸਲਿਮ ਲੜਕੀਆਂ ਨੂੰ ਸਕੂਲ ਤੋਂ ਵਾਪਸ ਘਰ ਭੇਜ ਦਿੱਤਾ ਗਿਆ। ਉਨ੍ਹਾਂ ਦੇ ਕੋਲ ਨਿਯਮ ਅਨੁਸਾਰ ਉਹ ਪਰਮਿਸ਼ਨ ਸਲਿੱਪ ਨਹੀਂ ਸੀ, ਜਿਸ ‘ਚ ਉਨ੍ਹਾਂ ਦੇ ਧਾਰਮਿਕ ਕਾਰਨ ਕਰ ਕੇ ਹਿਜਾਬ ਪਾਉਣ ਅਤੇ ਸਿਰ ਢਕਣ ਦੀ ਗੱਲ ਲਿਖੀ ਹੋਵੇ।
ਹਾਜਾ ਬਾਹ ਅਤੇ ਫਾਤਮਾਤਾ ਮਾਨਸਾਰਾ ਨਾਂ ਦੀਆਂ ਇਹ ਦੋਨੋਂ ਵਿਦਿਆਰਥਣਾਂ ਰਿਸ਼ਤੇ ‘ਚ ਭੈਣਾਂ ਹਨ। ਇਹ ਵਰਜੀਨੀਆ ਦੇ ਫ੍ਰੀਡਮ ਹਾਈ ਸਕੂਲ ‘ਚ ਪੜ੍ਹਦੀਆਂ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਸਕੂਲ ਪ੍ਰਸ਼ਾਸਨ ਹਿਜਾਬ ਪਾਉਣ ਕਾਰਨ ਅਕਸਰ ਉਨ੍ਹਾਂ ਨਾਲ ਭੇਦਭਾਵ ਵਾਲਾ ਵਿਵਹਾਰ ਕਰਦਾ ਹੈ। ਇਸ ਨੂੰ ਉਨ੍ਹਾਂ ਨੂੰ ਮਾਨਸਿਕ ਪੀੜਾ ਹੁੰਦੀ ਹੈ। ਬਾਹ ਅਤੇ ਫਾਤਮਾਤਾ ਨੇ ਦੱਸਿਆ ਕਿ ਵੀਰਵਾਰ ਨੂੰ ਸਕੂਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਮੈਨੇਜਮੈਂਟ ਵੱਲੋਂ ਇਕ ਸਲਿੱਪ ਚਾਹੀਦੀ ਹੈ, ਜਿਸ ‘ਚ ਲਿਖਿਆ ਹੋਵੇ ਕਿ ਧਾਰਮਿਕ ਕਾਰਨ ਕਰਕੇ ਹਿਜਾਬ ਪਾਉਣਾ ਜ਼ਰੂਰੀ ਹੈ। ਜਦੋਂ ਉਨ੍ਹਾਂ ਨੇ ਇਸ ਸਲਿੱਪ ਦੀ ਜ਼ਰੂਰਤ ਬਾਰੇ ਪੁੱਛਿਆ ਤਾਂ ਸਕੂਲ ਵੱਲੋਂ ਉਨ੍ਹਾਂ ਨੂੰ ਘਰ ਮੋੜ ਦਿੱਤਾ ਗਿਆ। ਬਾਹ ਨੇ ਦੱਸਿਆ ਕਿ ਉਹ ਆਮ ਕਰ ਕੇ ਹਿਜਾਬ ਪਾ ਕੇ ਸਕੂਲ ਨਹੀਂ ਜਾਂਦੀ ਪ੍ਰੰਤੂ ਰਮਜ਼ਾਨ ਦੇ ਮਹੀਨੇ ‘ਚ ਉਹ ਰੋਜ਼ੇ ਰੱਖ ਰਹੀ ਹੈ ਇਸ ਲਈ ਹਿਜਾਬ ਪਾ ਕੇ ਗਈ ਸੀ। ਉਸ ਨੇ ਕਿਹਾ ਕਿ ਉਸ ਨੂੰ ਇਸ ਦੇ ਲਈ ਮਾਤਾ-ਪਿਤਾ ਦੀ ਲਿਖੀ ਸਲਿੱਪ ਲੈ ਕੇ ਜਾਣ ਦੀ ਕਿਉਂ ਜ਼ਰੂਰਤ ਸੀ? ਇਹ ਪਹਿਰਾਵਾ ਤਾਂ ਉਨ੍ਹਾਂ ਦੇ ਧਰਮ ਦਾ ਹਿੱਸਾ ਹੈ। ਮਾਮਲਾ ਜਦੋਂ ਗਿਰਜਾਘਰ ‘ਚ ਆਇਆ ਤਾਂ ਸਕੂਲ ਦੇ ਬੁਲਾਰੇ ਫਿਲ ਕੈਵਿਟਸ ਨੇ ਕਿਹਾ ਕਿ ਸਮੀਖਿਆ ‘ਚ ਪਾਇਆ ਗਿਆ ਕਿ ਇਸ ਮਾਮਲੇ ‘ਚ ਭੇਦਭਾਵ ਹੋਇਆ ਹੈ। ਸਕੂਲ ਪ੍ਰਸ਼ਾਸਨ ਨੇ ਇਸ ਘਟਨਾ ਦੇ ਲਈ ਦੋਨਾਂ ਵਿਦਿਆਰਥਣਾਂ ਨਾਲ ਖੇਦ ਪ੍ਰਗਟ ਕੀਤਾ ਹੈ। ਆਨਲਾਈਨ ਵੀ ਖੇਦ ਪ੍ਰਗਟ ਕੀਤਾ ਗਿਆ ਹੈ। ਸਕੂਲ ਵੱਲੋਂ ਕਿਹਾ ਗਿਆ ਹੈ ਕਿ ਉਹ ਆਪਣੇ ਹਰੇਕ ਵਿਦਿਆਰਥੀ/ਵਿਦਿਆਰਥਣ ਦੀ ਧਾਰਮਿਕ ਸੁਤੰਤਰਤਾ ਦਾ ਸਨਮਾਨ ਕਰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article