PUNJABMAILUSA.COM

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

 Breaking News

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ
July 18
17:28 2019

ਵਾਸ਼ਿੰਗਟਨ, 18 ਜੁਲਾਈ (ਪੰਜਾਬ ਮੇਲ)-ਅਮਰੀਕੀ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ‘ਚ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਸਾਡੀ ਧਿਰ ‘ਚ ਹੁਣੇ ਭਾਰੀ ਮਤਦਾਨ ਹੋਇਆ ਤੇ ਮਤਾ ਰੱਦ ਹੋ ਗਿਆ।
ਵਿਰੋਧੀ ਧਿਰ ਡੈਮੋਕ੍ਰੇਟਿਕ ਪਾਰਟੀ ਦੇ ਸੰਸਦ ਮੈਂਬਰ ਅਲ ਗ੍ਰੀਨ ਵੱਲੋਂ ਪੇਸ਼ ਕੀਤੇ ਗਏ ਮਹਾਦੋਸ਼ ਮਤੇ ਨੂੰ ਪ੍ਰਤੀਨਿਧੀ ਸਭਾ ਨੇ 95 ਦੇ ਮੁਕਾਬਲੇ 332 ਵੋਟਾਂ ਨਾਲ ਖ਼ਾਰਜ ਕਰ ਦਿੱਤਾ। ਪ੍ਰਤੀਨਿਧੀ ਸਭਾ ‘ਚ ਡੈਮੋਕ੍ਰੇਟਿਕ ਪਾਰਟੀ ਦਾ ਬਹੁਮਤ ਹੋਣ ਦੇ ਬਾਵਜੂਦ ਮਤਾ ਡਿੱਗਣਾ ਜ਼ਾਹਰ ਕਰਦਾ ਹੈ ਕਿ ਸਿਆਸੀ ਮਤਭੇਦ ਦੇ ਬਾਵਜੂਦ ਡੈਮੋਕ੍ਰੇਟ ਸੰਸਦ ਮੈਂਬਰ ਹਾਲੇ ਟਰੰਪ ‘ਤੇ ਮਹਾਦੋਸ਼ ਚਲਾਉਣ ਲਈ ਤਿਆਰ ਨਹੀਂ ਹਨ। ਜਦਕਿ, ਇਕ ਦਿਨ ਪਹਿਲਾਂ ਹੀ ਇਸੇ ਸਦਨ ਨੇ ਚਾਰ ਅਸ਼ਵੇਤ ਡੈਮੋਕ੍ਰੇਟਿਕ ਮਹਿਲਾ ਸੰਸਦ ਮੈਂਬਰਾਂ ਖ਼ਿਲਾਫ਼ ਟਰੰਪ ਦੀਆਂ ਨਸਲੀ ਟਿੱਪਣੀਆਂ ਦੀ ਨਿੰਦਾ ਕੀਤੀ ਸੀ। ਇਹ ਨਿੰਦਾ ਮਤਾ ਮੰਗਲਵਾਰ ਨੂੰ 187 ਦੇ ਮੁਕਾਬਲੇ 240 ਵੋਟਾਂ ਨਾਲ ਪਾਸ ਕੀਤਾ ਗਿਆ ਸੀ।
ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਮਤੇ ਨੂੰ ਆਪਣੇ ਡੈਮੋਕ੍ਰੇਟ ਸਾਥੀਆਂ ਦੀ ਪੂਰੀ ਹਮਾਇਤ ਨਾ ਮਿਲਣ ‘ਤੇ ਗ੍ਰੀਨ ਨੇ ਕਿਹਾ, ‘ਮੇਰਾ ਮੰਨਣਾ ਹੈ ਕਿ ਮੈਂ ਨਾਕਾਮ ਨਹੀਂ ਹੋਇਆ ਹਾਂ। ਮੇਰੇ ਪਿਛਲੇ ਮਤੇ ਨੂੰ 66 ਵੋਟਾਂ ਮਿਲੀਆਂ ਸਨ, ਜਦਕਿ ਇਸ ਵਾਰ ਇਸ ਦੀ ਹਮਾਇਤ ‘ਚ 95 ਵੋਟਾਂ ਪਈਆਂ।’ ਗ੍ਰੀਨ ਪਹਿਲਾਂ ਵੀ ਦੋ ਵਾਰ ਇਸੇ ਤਰ੍ਹਾਂ ਦਾ ਪ੍ਰਸਤਾਵ ਲਿਆਉਣ ਦਾ ਅਸਫਲ ਯਤਨ ਕਰ ਚੁੱਕੇ ਹਨ।

ਭਾਰਤਵੰਸ਼ੀ ਸੰਸਦ ਮੈਂਬਰ ਨੇ ਨਹੀਂ ਕੀਤੀ ਹਮਾਇਤ
ਭਾਰਤਵੰਸ਼ੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੇ ਟਰੰਪ ਖ਼ਿਲਾਫ਼ ਲਿਆਂਦੇ ਮਹਾਦੋਸ਼ ਮਤੇ ਦੀ ਹਮਾਇਤ ਨਹੀਂ ਕੀਤੀ। ਉਨ੍ਹਾਂ ਹਾਲਾਂਕਿ ਇਸ ਤੋਂ ਪਹਿਲਾਂ ਲਿਆਂਦੇ ਗਏ ਮਤੇ ਦੀ ਹਮਾਇਤ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article