PUNJABMAILUSA.COM

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ
June 22
14:46 2019

ਵਾਸ਼ਿੰਗਟਨ, 22 ਜੂਨ (ਪੰਜਾਬ ਮੇਲ)-ਅਮਰੀਕੀ ਸਪੇਸ ਏਜੰਸੀ ਨਾਸਾ ਹੈਕਿੰਗ ਦਾ ਸ਼ਿਕਾਰ ਹੋ ਗਈ ਹੈ ਅਤੇ ਇਸ ਦੌਰਾਨ ਹੈਕਰਾਂ ਨੇ ਨਾਸਾ ਦੇ ਸਰਵਰ ਨੂੰ ਹੀ ਆਪਣਾ ਸ਼ਿਕਾਰ ਬਣਾ ਦਿੱਤਾ ਹੈ। ਨਾਸਾ ਦੇ ਆਫੀਸ ਆਪ ਇੰਸਪੈਕਟਰ ਜਨਰਲ (ਓ.ਆਈ.ਜੀ.) ਦੁਆਰਾ ਇਸੇ ਹਫਤੇ ਛਪੀ ਇਕ ਰਿਪੋਰਟ ਤੋਂ ਖੁਲਾਸਾ ਹੋਇ ਹੋਇਆ ਹੈ ਕਿ ਅਪ੍ਰੈਲ 2018 ’ਚ ਹੈਕਰਸ ਨੇ ਏਜੰਸੀ ’ਚ ਅਣਅਧਿਕਾਰਤ ਰੂਪ ਨਾਲ ਐਂਟਰੀ ਲਈ ਅਤੇ ਮੰਗਲ ਮਿਸ਼ਨ ਨਾਲ ਸੰਬੰਧਤ ਡਾਟਾ ਚੋਰੀ ਕੀਤਾ ਹੈ। zdnet ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਹਾਕਰਸ ਨੇ ਇਕ ਛੋਟੀ ਜਿਹੀ ਡਿਵਾਈਸ (Raspberry Pi) ਰਾਹੀਂ ਨਾਸਾ ਦੇ ਜੈੱਟ ਪ੍ਰੋਪਲਸਨ ਪ੍ਰਯੋਗਸ਼ਾਲਾ (ਜੇ.ਪੀ.ਐੱਲ.) ਦੇ ਆਈ.ਟੀ. ਨੈਟਵਰਕ ’ਚ ਸੰਨ੍ਹ ਲਗਾਈ ਅਤੇ 500MB ਡਾਟਾ ਚੋਰੀ ਕੀਤਾ ਹੈ।
ਓ.ਆਈ.ਜੀ. ਦੁਆਰਾ ਛਪੀ 49 ਪੰਨਿਆਂ ਦੀ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਹੈਕਰਾਂ ਨੇ ਅਟੈਕ ਕਰਨ ਲਈ ਕਿਸੇ ਬਾਹਰੀ ਸਿਸਟਮ ਦੀ ਮਦਦ ਲਈ ਅਤੇ ਇਕ ਸ਼ੇਅਰਡ ਨੈਟਵਰਕ ਗੇਟਵੇਅ ਦਾ ਇਸਤੇਮਾਲ ਕੀਤਾ, ਜਿਸ ਤੋਂ ਬਾਅਦ ਹੈਕਰ ਉਸ ਨੈਟਵਰਕ ਤਕ ਪਹੁੰਚਣ ’ਚ ਕਾਮਯਾਬ ਹੋ ਗਏ, ਜਿਥੇ ਮੰਗਲ ਅਭਿਆਨ ਨਾਲ ਸੰਬੰਧ ਜਾਣਕਾਰੀ ਮੌਜੂਦ ਸਨ।
ਦੱਸ ਦੇਈਏ ਕਿ ਨਾਸਾ ਦੇ ਜੇ.ਪੀ.ਐੱਲ. ਵਿਭਾਗ ਦਾ ਮੁੱਖ ਕੰਮ ਸੌਰ ਮੰਡਲ ’ਚ ਗ੍ਰਹਿਆਂ ਦੀ ਪਰਿਕਰਮਾ ਕਰਨ ਵਾਲੇ ਉਪਗ੍ਰਹਿਆਂ ਅਤੇ ਵੱਖ-ਵੱਖ ਸੈਟੇਲਾਈਟ ’ਤੇ ਨਜ਼ਰ ਰੱਖਣਾ ਹੈ।
ਰਿਪੋਰਟ ਦੀ ਜਾਂਚ ਕਰਨ ਵਾਲੇ ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਇਸ ਅਟੈਕ ਤੋਂ ਇਲਾਵਾ ਹੈਕਰਾਂ ਨੇ ਅਪ੍ਰੈਲ 2018 ’ਚ ਜੇ.ਪੀ.ਐੱਲ. ਦੇ ਡੀ.ਐੱਸ.ਐੱਨ. ਆਈ.ਟੀ. ਨੈਟਵਰਕ ਤਕ ਵੀ ਆਪਣੀ ਪਹੁੰਚ ਬਣਾਈ ਅਤੇ ਨੈਟਵਰਕਸ ਨੂੰ ਆਪਸ ’ਚ ਡਿਸਕਨੈਕਟ ਕਰ ਦਿੱਤਾ। ਅਜੇ ਇਹ ਵੀ ਡਰ ਨਾਸਾ ਨੂੰ ਸਤਾਅ ਰਿਹਾ ਹੈ ਕਿ ਕਿਤੇ ਹੈਕਰਾਂ ਨੇ ਮੁੱਖ ਸਰਵਰ ਨੂੰ ਨਾ ਨਿਸ਼ਾਨਾ ਬਣਾਇਆ ਹੋਵੇ।
ਅਮਰੀਕੀ ਨਿਆ ਵਿਭਾਗ ਨੇ 2018 ਦੇ ਦਸੰਬਰ ’ਚ ਦੋ ਚੀਨੀ ਨਾਗਰਿਕਾਂ ’ਤੇ ਕਲਾਊਡ ਪ੍ਰੋਵਾਈਡਰ, ਨਾਸਾ ਅਤੇ ਅਮਰੀਕੀ ਨੇਵੀ ਨੂੰ ਹੈਕ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਸੀ। ਵਿਭਾਗ ਨੇ ਕਿਹਾ ਸੀ ਕਿ ਇਹ ਦੋਵੇਂ ਨਾਗਰਿਕ ਚੀਨੀ ਸਰਕਾਰ ਦੇ ਹੈਕਿੰਗ ਯੂਨਿਟ APT10 ’ਚ ਸ਼ਾਮਲ ਹਨ। ਅਜਿਹੇ ’ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਹੈਕਿੰਗ ’ਚ ਵੀ APT10 ਟੀਮ ਦਾ ਹੱਥ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article