PUNJABMAILUSA.COM

ਅਮਰੀਕੀ ਸਰਕਾਰ ਗ੍ਰੀਨ ਕਾਰਡ ਲਈ ਨਿਵੇਸ਼ ਦੀ ਹੱਦ ਵਧਾਉਣ ‘ਤੇ ਕਰ ਰਹੀ ਹੈ ਵਿਚਾਰ

ਅਮਰੀਕੀ ਸਰਕਾਰ ਗ੍ਰੀਨ ਕਾਰਡ ਲਈ ਨਿਵੇਸ਼ ਦੀ ਹੱਦ ਵਧਾਉਣ ‘ਤੇ ਕਰ ਰਹੀ ਹੈ ਵਿਚਾਰ

ਅਮਰੀਕੀ ਸਰਕਾਰ ਗ੍ਰੀਨ ਕਾਰਡ ਲਈ ਨਿਵੇਸ਼ ਦੀ ਹੱਦ ਵਧਾਉਣ ‘ਤੇ ਕਰ ਰਹੀ ਹੈ ਵਿਚਾਰ
November 29
10:09 2017

ਵਾਸ਼ਿੰਗਟਨ, 29 ਨਵੰਬਰ (ਪੰਜਾਬ ਮੇਲ)-ਅਮਰੀਕਾ ਸਰਕਾਰ ਵਲੋਂ ਈ.ਬੀ.-5 ਵੀਜ਼ਾ ਯੋਜਨਾ ਅਧੀਨ ਪਰਿਵਾਰ ਗ੍ਰੀਨ ਕਾਰਡ ਲਈ ਨਿਵੇਸ਼ ਦੀ ਹੱਦ 5 ਲੱਖ ਡਾਲਰ ਤੋਂ ਵਧਾ ਕੇ 9 ਲੱਖ ਡਾਲਰ (5 ਕਰੋੜ 79 ਲੱਖ ਰੁਪਏ ਲਗਭਗ) ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ 8 ਦਸੰਬਰ ਤੋਂ ਨਵੇਂ ਨਿਯਮ ਲਾਗੂ ਹੋ ਸਕਦੇ ਹਨ। ਤੈਅਸ਼ੁਦਾ ਰਕਮ ਨਿਵੇਸ਼ ਕਰਨ ਤੋਂ ਬਾਅਦ ਵੀ ਵੀਜ਼ਾ ਮਿਲਣ ਦੀ ਗਾਰੰਟੀ ਨਹੀਂ ਹੈ ਕਿਉਂਕਿ 2016 ‘ਚ 34 ਫੀਸਦੀ ਫਾਈਲਾਂ ਰੱਦ ਕਰ ਦਿੱਤੀਆਂ ਗਈਆਂ। 1990 ‘ਚ ਸ਼ੁਰੂ ਕੀਤੀ ਗਈ ਈਵੀਜ਼ਾ ਯੋਜਨਾ ਤਹਿਤ ਮੌਜੂਦਾ ਸਮੇਂ ‘ਚ ਘੱਟੋ ਘੱਟ 5 ਲੱਖ ਅਮਰੀਕੀ ਡਾਲਰ ਦੇ ਨਿਵੇਸ਼ ਰਾਹੀ ਪਰਿਵਾਰ ਸਮੇਤ ਗ੍ਰੀਨ ਕਾਰਡ ਹਾਸਲ ਕੀਤਾ ਜਾ ਸਕਦਾ ਹੈ। ਅਮਰੀਕਾ ਪੁੱਜਣ ‘ਤੇ ਇਕੋ ਇਕ ਸ਼ਰਤ 10 ਜਾਣਿਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਬਾਰੇ ਹੁੰਦੀ ਹੈ। 2016 ਤਕ ਇਸ ਵੀਜ਼ਾ ਯੋਜਨਾ ਤਹਿਤ 66 ਹਜ਼ਾਰ ਦੇ ਲਗਭਗ ਪ੍ਰਵਾਸੀਆਂ ਨੂੰ ਗ੍ਰੀਨ ਕਾਰਜ ਜਾਰੀ ਕੀਤੇ ਗਏ।
ਦੂਜੇ ਪਾਸੇ ਭਾਰਤੀ ਲੋਕਾਂ ਦੀ ਇਸ ਵੀਜ਼ਾ ਪ੍ਰੋਗਰਾਮ ਪ੍ਰਤੀ ਦਿਲਚਸਪੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ 2016 ‘ਚ ਭਾਰਤੀਆਂ ਵੱਲੋਂ ਦਾਖਲ ਅਰਜ਼ੀਆਂ ‘ਚ ਤਿੰਨ ਗੁਣਾ ਵਾਧਾ ਦਰਜ ਕੀਤਾ ਗਿਆ। 2017-18 ‘ਚ ਇਹ ਅੰਕੜਾ 650 ਤੱਕ ਪੁੱਜਣ ਦੀ ਉਮੀਦ ਪ੍ਰਗਟ ਕੀਤੀ ਗਈ ਹੈ। ਐਡਵਾਂਸਡ ਡਿਗਰੀ ਵਾਲੀ ਈ.ਬੀ.-5 ਵੀਜ਼ਾ ਯੋਜਨਾ ਜਿਸ ਅਧੀਨ ਭਾਰਤੀ ਲੋਕਾਂ ਨੂੰ ਅਮਰੀਕੀ ਵੀਜ਼ਾ ਹਾਸਲ ਕਰਨ ਲਈ 9 ਸੀਲ ਦੀ ਉਡੀਕ ਕਰਨੀ ਪੈ ਰਹੀ ਹੈ, ਜਦਕਿ ਈ.ਬੀ.-5 ਵੀਜ਼ਾ ਯੋਜਨਾ ਜਿਸ ਅਧੀਨ ਹੁਨਰਮੰਦ ਕਾਮਿਆਂ ਨੂੰ ਇੰਮੀਗ੍ਰੇਸ਼ਨ ਦਿੱਤੀ ਜਾਂਦੀ ਹੈ, ਤਹਿਤ ਉਡੀਕ ਸਮਾਂ 11 ਸਾਲ ਦੇ ਲਗਭਗ ਦੱਸਿਆ ਗਿਆ ਹੈ। ਇਥੇ ਦੱਸਣਾ ਬਣਦਾ ਹੈ ਕਿ ਅਮਰੀਕਾ ‘ਚ ਵਿਦੇਸ਼ੀ ਨਿਵੇਸ਼ ਆਕਰਸ਼ਤ ਕਰਨ ਵਾਲੀ ਇਕਾਈ ਯੂਇੰਮੀਗ੍ਰੇਸ਼ਨ ਫੰਡ ਨੇ ਆਉਂਦੇ ਸਵਾ ਸਾਲ ਦੌਰਾਨ 250 ਭਾਰਤੀਆਂ ਨੂੰ ਈਪ੍ਰੋਗਰਾਮ ਤਹਿਤ ਗ੍ਰੀਨ ਕਾਰਡ ਜਾਰੀ ਕਰਨ ਦਾ ਟੀਚਾ ਮਿੱਥਿਆ ਹੈ। ਇੰਮੀਗ੍ਰੇਸ਼ਨ ਫੰਡ ਆਉਂਦੇ ਸਵਾ ਸਾਲ ਦੌਰਾਨ ਵਿਦੇਸ਼ੀ ਨਿਵੇਸ਼ ਦੇ ਰੂਪ ‘ਚ ਭਾਰਤ ਤੋਂ 125 ਮਿਲੀਅਨ ਡਾਲਰ ਆਉਣ ਦੀ ਉਮੀਦ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article