PUNJABMAILUSA.COM

ਅਮਰੀਕੀ ਸਰਕਾਰ ਨੇ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਲਈ ਵਰਕ ਪਰਮਿਟ ਕੀਤੇ ਜਾਰੀ

 Breaking News

ਅਮਰੀਕੀ ਸਰਕਾਰ ਨੇ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਲਈ ਵਰਕ ਪਰਮਿਟ ਕੀਤੇ ਜਾਰੀ

ਅਮਰੀਕੀ ਸਰਕਾਰ ਨੇ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਲਈ ਵਰਕ ਪਰਮਿਟ ਕੀਤੇ ਜਾਰੀ
April 04
10:10 2018

ਵਾਸ਼ਿੰਗਟਨ, 4 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ‘ਚ ਉੱਚ ਸਮਰਥਾ ਵਾਲੀਆਂ ਨੌਕਰੀਆਂ ਕਰ ਰਹੇ ਭਾਰਤੀਆਂ ਲਈ ਖੁਸ਼ਖਬਰੀ ਹੈ। ਅਮਰੀਕੀ ਸਰਕਾਰ ਨੇ ਜਿਨ੍ਹਾਂ 71 ਹਜ਼ਾਰ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਲਈ ਵਰਕ ਪਰਮਿਟ ਜਾਰੀ ਕੀਤੇ ਹਨ, ਉਨ੍ਹਾਂ ‘ਚੋਂ 90 ਫੀਸਦੀ ਤੋਂ ਜ਼ਿਆਦਾ ਭਾਰਤੀ ਹਨ। ਇਹ ਜਾਣਕਾਰੀ ਟਰੰਪ ਪ੍ਰਸ਼ਾਸਨ ਵੱਲੋਂ ਵੀਜ਼ਾ ਨਿਯਮਾਂ ਨੂੰ ਸਖਤ ਕੀਤੇ ਜਾਣ ਦੇ ਵਿਚਾਲੇ ਆਈ ਹੈ।
ਮਾਈਗ੍ਰੇਸ਼ਨ ਪਾਲਸੀ ਇੰਸਟੀਚਿਊਟ ਦੀ ਰਿਪੋਰਟ ਮੁਤਾਬਕ ਬਰਾਕ ਓਬਾਮਾ ਸਰਕਾਰ ਨੇ ਸੰਨ 2005 ‘ਚ ਐੱਚ-1ਬੀ ਵੀਜ਼ਾ ਧਾਰਕ ਕਰਮੀਆਂ ਦੇ ਜੀਵਨਸਾਥੀਆਂ ਲਈ ਵਰਕ ਪਰਮਿਟ ਜਾਰੀ ਕਰਨ ਦੀ ਸ਼ੁਰੂਆਤ ਕੀਤੀ ਸੀ। ਉਦੋਂ ਐੱਚ-1ਬੀ ਵੀਜ਼ਾ ਧਾਰਕਾਂ ਦੇ ਨਾਲ ਆਉਣ ਵਾਲੇ ਜੀਵਨ ਸਾਥੀਆਂ ਜਾਂ ਹੋਰ ਐੱਚ-4 ਵੀਜ਼ਾ ‘ਤੇ ਅਮਰੀਕਾ ਆਉਂਦਾ ਸੀ। 2015 ਤੋਂ ਪਹਿਲਾਂ ਇਸ ਵੀਜ਼ਾ ‘ਤੇ ਅਮਰੀਕਾ ਆਉਣ ਵਾਲਿਆਂ ਨੂੰ ਨੌਕਰੀ ਕਰਨ ਦੀ ਇਜਾਜ਼ਤ ਨਹੀਂ ਸੀ। ਜੂਨ 2017 ‘ਚ ਟਰੰਪ ਪ੍ਰਸ਼ਾਸਨ ਨੇ 71,287 ਵਰਕ ਪਰਮਿਟ ਐੱਚ-4 ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਨੂੰ ਦਿੱਤੇ। ਜਿਨ੍ਹਾਂ ਲੋਕਾਂ ਲਈ ਇਹ ਪਰਮਿਟ ਜਾਰੀ ਕੀਤੇ, ਉਨ੍ਹਾਂ ‘ਚੋਂ 94 ਫੀਸਦੀ ਔਰਤਾਂ ਹਨ। ਇਨ੍ਹਾਂ ‘ਚੋਂ 93 ਫੀਸਦੀ ਭਾਰਤੀ ਹਨ। ਇਨ੍ਹਾਂ ‘ਚੋਂ ਸਿਰਫ 4 ਫੀਸਦੀ ਚੀਨ ਦੇ ਲੋਕ ਹਨ। ਇੰਸਟੀਚਿਊਟ ਨੂੰ ਇਹ ਜਾਣਕਾਰੀ ਸੂਚਨਾ ਦੇ ਅਧਿਕਾਰ ਦੇ ਤਹਿਤ ਸਰਕਾਰ ਤੋਂ ਹਾਸਲ ਹੋਈ। ਟਰੰਪ ਪ੍ਰਸ਼ਾਸਨ ਨੇ ਇਸ ਵਿਵਸਥਾ ਨੂੰ ਇਸ ਸਾਲ ਖਤਮ ਕਰਨ ਦਾ ਸੰਕੇਤ ਦਿੱਤਾ ਹੈ। ਜੂਨ ‘ਚ ਇਸ ਬਾਰੇ ‘ਚ ਸੰਸਦ ‘ਚ ਪ੍ਰਸਤਾਵ ਲਿਆਇਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਓਬਾਮਾ ਦੇ ਕਾਰਜਕਾਲ ‘ਚ 2015 ‘ਚ ਅਮਰੀਕੀ ਸਰਕਾਰ ਨੇ ਅਜਿਹੇ ਐੱਚ-4 ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਨੂੰ ਵਰਕ ਪਰਮਿਟ ਦੇਣ ਦੀ ਵਿਵਸਥਾ ਸ਼ੁਰੂ ਕੀਤੀ ਸੀ, ਜੋ 6 ਸਾਲ ਤੋਂ ਜ਼ਿਆਦਾ ਸਮਾਂ ਤੋਂ ਅਮਰੀਕਾ ‘ਚ ਰਹਿ ਰਹੇ ਹਨ। ਅਜਿਹਾ ਤਮਾਮ ਲੋਕ ਗ੍ਰੀਨ ਕਾਰਡ ਹਾਸਲ ਕਰਨ ਦੀ ਪ੍ਰਕਿਰਿਆ ‘ਚ ਸ਼ਾਮਲ ਸਨ। ਅਮਰੀਕਾ ‘ਚ ਗ੍ਰੀਨ ਕਾਰਡ ਦੇ ਜ਼ਰੀਏ ਕੁਝ ਸ਼ਰਤਾਂ ਦੇ ਨਾਲ ਸਥਾਈ ਨਿਵਾਸ ਦੀ ਸੁਵਿਧਾ ਦਿੱਤੀ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article