PUNJABMAILUSA.COM

ਅਮਰੀਕੀ ਸਰਕਾਰ ਨੇ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਲਈ ਵਰਕ ਪਰਮਿਟ ਕੀਤੇ ਜਾਰੀ

 Breaking News

ਅਮਰੀਕੀ ਸਰਕਾਰ ਨੇ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਲਈ ਵਰਕ ਪਰਮਿਟ ਕੀਤੇ ਜਾਰੀ

ਅਮਰੀਕੀ ਸਰਕਾਰ ਨੇ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਲਈ ਵਰਕ ਪਰਮਿਟ ਕੀਤੇ ਜਾਰੀ
March 29
21:28 2018

ਇਨ੍ਹਾਂ ਵਿਚ 90 ਫੀਸਦੀ ਤੋਂ ਜ਼ਿਆਦਾ ਭਾਰਤੀ
ਵਾਸ਼ਿੰਗਟਨ, 29 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ ਉੱਚ ਸਮਰਥਾ ਵਾਲੀਆਂ ਨੌਕਰੀਆਂ ਕਰ ਰਹੇ ਭਾਰਤੀਆਂ ਲਈ ਖੁਸ਼ਖਬਰੀ ਹੈ। ਅਮਰੀਕੀ ਸਰਕਾਰ ਨੇ ਜਿਨ੍ਹਾਂ 71 ਹਜ਼ਾਰ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਲਈ ਵਰਕ ਪਰਮਿਟ ਜਾਰੀ ਕੀਤੇ ਹਨ, ਉਨ੍ਹਾਂ ‘ਚੋਂ 90 ਫੀਸਦੀ ਤੋਂ ਜ਼ਿਆਦਾ ਭਾਰਤੀ ਹਨ। ਇਹ ਜਾਣਕਾਰੀ ਟਰੰਪ ਪ੍ਰਸ਼ਾਸਨ ਵੱਲੋਂ ਵੀਜ਼ਾ ਨਿਯਮਾਂ ਨੂੰ ਸਖਤ ਕੀਤੇ ਜਾਣ ਦੇ ਵਿਚਾਲੇ ਆਈ ਹੈ।
ਮਾਈਗ੍ਰੇਸ਼ਨ ਪਾਲਸੀ ਇੰਸਟੀਚਿਊਟ ਦੀ ਰਿਪੋਰਟ ਮੁਤਾਬਕ ਬਰਾਕ ਓਬਾਮਾ ਸਰਕਾਰ ਨੇ ਸੰਨ 2005 ‘ਚ ਐੱਚ-1ਬੀ ਵੀਜ਼ਾ ਧਾਰਕ ਕਰਮੀਆਂ ਦੇ ਜੀਵਨਸਾਥੀਆਂ ਲਈ ਵਰਕ ਪਰਮਿਟ ਜਾਰੀ ਕਰਨ ਦੀ ਸ਼ੁਰੂਆਤ ਕੀਤੀ ਸੀ। ਉਦੋਂ ਐੱਚ-1ਬੀ ਵੀਜ਼ਾ ਧਾਰਕਾਂ ਦੇ ਨਾਲ ਆਉਣ ਵਾਲੇ ਜੀਵਨ ਸਾਥੀਆਂ ਜਾਂ ਹੋਰ ਐੱਚ-4 ਵੀਜ਼ਾ ‘ਤੇ ਅਮਰੀਕਾ ਆਉਂਦਾ ਸੀ। 2015 ਤੋਂ ਪਹਿਲਾਂ ਇਸ ਵੀਜ਼ਾ ‘ਤੇ ਅਮਰੀਕਾ ਆਉਣ ਵਾਲਿਆਂ ਨੂੰ ਨੌਕਰੀ ਕਰਨ ਦੀ ਇਜਾਜ਼ਤ ਨਹੀਂ ਸੀ।
ਜੂਨ 2017 ‘ਚ ਟਰੰਪ ਪ੍ਰਸ਼ਾਸਨ ਨੇ 71,287 ਵਰਕ ਪਰਮਿਟ ਐੱਚ-4 ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਨੂੰ ਦਿੱਤੇ। ਜਿਨ੍ਹਾਂ ਲੋਕਾਂ ਲਈ ਇਹ ਪਰਮਿਟ ਜਾਰੀ ਕੀਤੇ ਉਨ੍ਹਾਂ ‘ਚੋਂ 94 ਫੀਸਦੀ ਔਰਤਾਂ ਹਨ। ਇਨ੍ਹਾਂ ‘ਚੋਂ 93 ਫੀਸਦੀ ਭਾਰਤੀ ਹਨ। ਇਨ੍ਹਾਂ ‘ਚੋਂ ਸਿਰਫ 4 ਫੀਸਦੀ ਚੀਨ ਦੇ ਲੋਕ ਹਨ। ਇੰਸਟੀਚਿਊਟ ਨੂੰ ਇਹ ਜਾਣਕਾਰੀ ਸੂਚਨਾ ਦੇ ਅਧਿਕਾਰ ਦੇ ਤਹਿਤ ਸਰਕਾਰ ਤੋਂ ਹਾਸਲ ਹੋਈ। ਟਰੰਪ ਪ੍ਰਸ਼ਾਸਨ ਨੇ ਇਸ ਵਿਵਸਥਾ ਨੂੰ ਇਸ ਸਾਲ ਖਤਮ ਕਰਨ ਦਾ ਸੰਕੇਤ ਦਿੱਤਾ ਹੈ। ਜੂਨ ‘ਚ ਇਸ ਬਾਰੇ ‘ਚ ਸੰਸਦ ‘ਚ ਪ੍ਰਸਤਾਵ ਲਿਆਇਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਓਬਾਮਾ ਦੇ ਕਾਰਜਕਾਲ ‘ਚ 2015 ‘ਚ ਅਮਰੀਕੀ ਸਰਕਾਰ ਨੇ ਅਜਿਹੇ ਐੱਚ-4 ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਨੂੰ ਵਰਕ ਪਰਮਿਟ ਦੇਣ ਦੀ ਵਿਵਸਥਾ ਸ਼ੁਰੂ ਕੀਤੀ ਸੀ, ਜੋ 6 ਸਾਲ ਤੋਂ ਜ਼ਿਆਦਾ ਸਮਾਂ ਤੋਂ ਅਮਰੀਕਾ ‘ਚ ਰਹਿ ਰਹੇ ਹਨ। ਅਜਿਹਾ ਤਮਾਮ ਲੋਕ ਗ੍ਰੀਨ ਕਾਰਡ ਹਾਸਲ ਕਰਨ ਦੀ ਪ੍ਰਕਿਰਿਆ ‘ਚ ਸ਼ਾਮਲ ਸਨ। ਅਮਰੀਕਾ ‘ਚ ਗ੍ਰੀਨ ਕਾਰਡ ਦੇ ਜ਼ਰੀਏ ਕੁਝ ਸ਼ਰਤਾਂ ਦੇ ਨਾਲ ਸਥਾਈ ਨਿਵਾਸ ਦੀ ਸੁਵਿਧਾ ਦਿੱਤੀ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article