PUNJABMAILUSA.COM

ਅਮਰੀਕੀ ਸਿੱਖ ਨਿਊਜਰਸੀ ਵਿਖੇ ਸੀਨੀਅਰ ਵਕੀਲ ਨਿਯੁਕਤ

ਅਮਰੀਕੀ ਸਿੱਖ ਨਿਊਜਰਸੀ ਵਿਖੇ ਸੀਨੀਅਰ ਵਕੀਲ ਨਿਯੁਕਤ

ਅਮਰੀਕੀ ਸਿੱਖ ਨਿਊਜਰਸੀ ਵਿਖੇ ਸੀਨੀਅਰ ਵਕੀਲ ਨਿਯੁਕਤ
January 13
10:30 2016

b
ਨਿਊਯਾਰਕ, 13 ਜਨਵਰੀ (ਪੰਜਾਬ ਮੇਲ)- ਭਾਰਤੀ ਮੂਲ ਦੇ ਅਮਰੀਕੀ ਸਿੱਖ ਅਟਾਰਨੀ ਗੁਰਬੀਰ ਗਰੇਵਾਲ ਨੂੰ ਨਿਊਜਰਸੀ ਦੀ ਸਭ ਤੋਂ ਸੰਘਣੀ ਆਬਾਦੀ ਵਾਲੀ ਕਾਊਂਟੀ ਵਿਚ ਸੀਨੀਅਰ ਵਕੀਲ ਨਿਯੁਕਤ ਕੀਤਾ ਗਿਆ ਹੈ। ਉਹ ਸੂਬੇ ਵਿਚ ਇਸ ਅਹੁਦੇ ‘ਤੇ ਕਾਬਜ਼ ਹੋਣ ਵਾਲੇ ਪਹਿਲੇ ਦੱਖਣੀ ਏਸ਼ੀਆਈ ਹਨ। 42 ਸਾਲਾ ਗਰੇਵਾਲ ਨੇ 4 ਜਨਵਰੀ ਨੂੰ ਬਰਜਨ ਕਾਊਂਟੀ ਦੇ ਕਾਰਜਕਾਰੀ ਵਕੀਲ ਦੇ ਤੌਰ ‘ਤੇ ਸਹੁੰ ਚੁੱਕੀ। ਉਨ੍ਹਾਂ ਨੇ ਜੌਨ ਮੋਲਿਨੇਲੀ ਦੀ ਥਾਂ ਲਈ ਹੈ, ਜਿਨ੍ਹਾਂ ਨੇ ਆਪਣਾ 14 ਸਾਲ ਲੰਬਾ ਕਾਰਜਕਾਲ ਪੂਰਾ ਕੀਤਾ ਹੈ। ਸਾਬਕਾ ਸੰਘੀ ਵਕੀਲ ਗਰੇਵਾਲ ਨੇ ਅਮਰੀਕੀ ਅਟਾਰਨੀ ਆਫਿਸ ਲਈ ਧੋਖਾਧੜੀ ਦੇ ਕਈ ਕੇਸ ਸਫਲਤਾਪੂਰਵਕ ਲੜੇ ਹਨ ਅਤੇ ਹਾਲ ਹੀ ਵਿਚ ਉਹ ਨੇਵਾਰਕ ਵਿਚ ਆਰਥਿਕ ਅਪਰਾਧ ਇਕਾਈ ਦੇ ਮੁਖੀ ਦੇ ਤੌਰ ‘ਤੇ ਸੇਵਾਵਾਂ ਦੇ ਚੁੱਕੇ ਹਨ। ਰਿਪੋਰਟ ਵਿਚ ਗਰੇਵਾਲ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਆਪਣੇ ਦਫਤਰ ਦੀ ਸਾਖ ਬਣਾਉਣ ਅਤੇ ਵਧਾਉਣ ‘ਤੇ ਕੰਮ ਕਰਨਗੇ। ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਵਿਚ ਆਏ ਲੋਕਾਂ ਨੂੰ ਕਿਹਾ ਕਿ ਉਹ ਕਾਊਂਟੀ ਦੇ ਬਾਰੇ ਵਿਚ ਬਹੁਤ ਪ੍ਰਵਾਹ ਕਰਦੇ ਹਨ ਅਤੇ ਜਨਤਕ ਸੇਵਾ ਲਈ ਵਚਨਬੱਧ ਹਨ। ਗਰੇਵਾਲ ਨੇ ਕਿਹਾ ਕਿ ਉਹ ਆਪਣਾ ਸਮਾਂ ਇਹ ਦੇਖਦੇ ਹੋਏ ਬਿਤਾਉਣਾ ਚਾਹੁੰਦੇ ਹਨ ਕਿ ਕਿਵੇਂ ਉਹ ਇਸ ਸਥਾਨ ਨੂੰ ਬਿਹਤਰ ਬਣਾ ਸਕਦੇ ਹਨ। ਗਰੇਵਾਲ ਨੇ ਆਪਣੀ ਨਿਯੁਕਤੀ ਨੂੰ ਮਾਣ ਵਾਲੀ ਗੱਲ ਦੱਸਦੇ ਹੋਏ ਕਿਹਾ ਕਿ ਬਰਜਨ ਕਾਊਂਟੀ ਦਾ ਇਸਤਗਾਸਾ ਦਫਤਰ ਅਸਲ ਵਿਚ ਕਈ ਤਰੀਕਿਆਂ ਨਾਲ ਸੂਬੇ ਦੇ ਹੋਰ ਇਸਤਗਾਸਾ ਦਫਤਰਾਂ ਲਈ ਮਾਨਕ ਤੈਅ ਕਰਦਾ ਹੈ। ਉਨ੍ਹਾਂ ਨੇ ਇਹ ਸਹੁੰ ਸੂਬੇ ਦੇ ਕਾਰਜਕਾਰੀ ਅਟਾਰਨੀ ਜਨਰਲ ਜੌਨ ਹਫਮੈਨ ਨੇ ਦਿਵਾਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article