PUNJABMAILUSA.COM

ਅਮਰੀਕੀ ਸਿੱਖ ਪ੍ਰੋਫੈਸਰ ਡਾ. ਤਰਨਜੀਤ ਸਿੰਘ ਬੁਟਾਲੀਆ ਨੂੰ ਲੁਮੀਨੋਸਾ ਸ਼ਾਂਤੀ ਪੁਰਸਕਾਰ

ਅਮਰੀਕੀ ਸਿੱਖ ਪ੍ਰੋਫੈਸਰ ਡਾ. ਤਰਨਜੀਤ ਸਿੰਘ ਬੁਟਾਲੀਆ ਨੂੰ ਲੁਮੀਨੋਸਾ ਸ਼ਾਂਤੀ ਪੁਰਸਕਾਰ

ਅਮਰੀਕੀ ਸਿੱਖ ਪ੍ਰੋਫੈਸਰ ਡਾ. ਤਰਨਜੀਤ ਸਿੰਘ ਬੁਟਾਲੀਆ ਨੂੰ ਲੁਮੀਨੋਸਾ ਸ਼ਾਂਤੀ ਪੁਰਸਕਾਰ
September 25
20:59 2016

prof
ਨਿਊਯਾਰਕ, 25 ਸਤੰਬਰ (ਪੰਜਾਬ ਮੇਲ)- ਅਮਰੀਕੀ ਸਿੱਖ ਪ੍ਰੋਫੈਸਰ ਡਾ. ਤਰਨਜੀਤ ਸਿੰਘ ਬੁਟਾਲੀਆ ਨੂੰ ਸਾਲ 2016 ਦਾ ਲੁਮੀਨੋਸਾ ਸ਼ਾਂਤੀ ਪੁਰਸਕਾਰ ਦਿੱਤਾ ਗਿਆ ਹੈ। ਉਹ ਓਹੀਓ ਸਟੇਟ ਯੂਨੀਵਰਸਿਟੀ, ਕੋਲੰਬਸ ਓਹੀਓ ‘ਚ ਫੈਕਲਟੀ ਮੈਂਬਰ ਹਨ। ਡਾ. ਤਰਨਜੀਤ ਸਿੰਘ ਬੁਟਾਲੀਆ ਅਮਰੀਕਾ ‘ਚ ਕੈਥੋਲਿਕਾਂ ਤੇ ਸਿੱਖਾਂ ‘ਚ ਸਬੰਧ ਮਜ਼ਬੂਤ ਕਰਨ ਦੀ ਅਹਿਮ ਕੜੀ ਹਨ। ਉਨ੍ਹਾਂ ਨੂੰ ਪੋਪ ਬੈਨੇਡਿਕਟ ਸੋਲ੍ਹਵੇਂ ਨੇ ਅਕਤੂਬਰ 2011 ‘ਚ ਇਟਲੀ ‘ਚ ਹੋਈ ਵਿਸ਼ਵ ਸ਼ਾਂਤੀ ਪ੍ਰਾਰਥਨਾ ਲਈ ਵੀ ਵਿਸ਼ੇਸ਼ ਸੱਦਾ ਦੇ ਕੇ ਬੁਲਾਇਆ ਸੀ। ਉਹ ‘ਸਿੱਖ ਕੌਂਸਲ ਫਾਰ ਇੰਟਰਫੇਥ ਰਿਲੇਸ਼ਨਸ’ ਦੇ ਵੀ ਟਰੱਸਟੀ ਹਨ। ਪੁਰਸਕਾਰ ਦੇਣ ਲਈ ਵਿਸ਼ੇਸ਼ ਸਮਾਗਮ ਹਾਈਡ ਪਾਰਕ, ਨਿਊਯਾਰਕ ਵਿਖੇ ਕੀਤਾ ਗਿਆ ਜਿਸ ‘ਚ ਭਾਰੀ ਗਿਣਤੀ ‘ਚ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਇਸ ਪੁਰਸਕਾਰ ਲਈ ਡਾ. ਬੁਟਾਲੀਆ ਦੀ ਚੋਣ ਹੋਣਾ ਬੜੀ ਮਾਣ ਵਾਲੀ ਗੱਲ ਹੈ। ਇਸ ਮੌਕੇ ਫੋਕੋਲੇਅਰ ਦੀ ਪ੍ਰਧਾਨ ਮਾਰੀਆ ਵੋਕੇ ਨੇ ਕਿਹਾ ਕਿ ਡਾ. ਬੁਟਾਲੀਆ ਵੱਲੋਂ ਵੱਖ-ਵੱਖ ਧਰਮਾਂ ‘ਚ ਤਾਲਮੇਲ ਤੇ ਏਕਤਾ ਬਣਾਉਣ ਲਈ ਕੀਤੀਆਂ ਕੋਸ਼ਿਸ਼ਾਂ ਲਈ ਉਹ ਇਸ ਪੁਰਸਕਾਰ ਦੇ ਹੱਕਦਾਰ ਹਨ। ਇਹ ਪੁਰਸਕਾਰ 1988 ਤੋਂ ਨਾਰਥ ਅਮੇਰੀਕਨ ਫੋਕਲੇਅਰ ਸੈਂਟਰ ਫਾਰ ਐਜੂਕੇਸ਼ਨ ਵੱਲੋਂ ਦਿੱਤਾ ਜਾਂਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article