PUNJABMAILUSA.COM

ਅਮਰੀਕੀ ਸਿੱਖ ਹੋਇਆ ਨਸਲੀ ਹਮਲੇ ਦਾ ਸ਼ਿਕਾਰ

ਅਮਰੀਕੀ ਸਿੱਖ ਹੋਇਆ ਨਸਲੀ ਹਮਲੇ ਦਾ ਸ਼ਿਕਾਰ

ਅਮਰੀਕੀ ਸਿੱਖ ਹੋਇਆ ਨਸਲੀ ਹਮਲੇ ਦਾ ਸ਼ਿਕਾਰ
September 28
10:32 2016

* ਚਿਹਰੇ ਅਤੇ ਅੱਖ ‘ਤੇ ਲੱਗੀਆਂ ਡੂੰਘੀਆਂ ਸੱਟਾਂ
khalsaਰਿਚਮੰਡ, 28 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿਚ ਸਿੱਖਾਂ ਉੱਤੇ ਨਸਲੀ ਹਮਲਿਆਂ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਘਟਨਾ ਰਿਚਮੰਡ ਵਿਖੇ ਵਾਪਰੀ ਹੈ। ਜਾਣਕਾਰੀ ਮੁਤਾਬਕ ਅਮਰੀਕੀ ਸਿੱਖ ਮਾਨ ਸਿੰਘ ਖਾਲਸਾ ਉੱਤੇ ਤਾਜ਼ਾ ਨਸਲੀ ਹਮਲਾ ਹੋਇਆ ਹੈ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਦਹਿਸ਼ਤ ਫੈਲ ਗਈ ਹੈ। ਖਾਲਸਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਨ ਸਿੰਘ ਖਾਲਸਾ ਉੱਤੇ ਇਹ ਹਮਲਾ ਉਸ ਸਮੇਂ ਹੋਇਆ, ਜਦੋਂ ਉਹ ਆਪਣੇ ਘਰ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਨੇਪਾਲ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬੇਅ ਏਰੀਆ ਦੇ ਵੱਖ-ਵੱਖ ਗੁਰਦੁਆਰਾ ਗੁਰੂਘਰਾਂ ਦੀਆਂ ਮੀਟਿੰਗਾਂ ਹੋ ਰਹੀਆਂ ਹਨ। ਇਸ ਸਬੰਧ ਵਿਚ ਐਤਵਾਰ ਨੂੰ ਵੀ ਇਕ ਮੀਟਿੰਗ ਰੱਖੀ ਗਈ ਹੈ। ਮਾਨ ਸਿੰਘ ਐਤਵਾਰ ਨੂੰ ਜਦੋਂ ਆਪਣੇ ਸਾਥੀ ਮਨਜੀਤ ਸਿੰਘ ਨੂੰ ਉਸ ਦੇ ਘਰ ਛੱਡ ਕੇ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਹਿਲਟੋਪ ਮਾਲ ਨੇੜੇ ਰੈੱਡ ਲਾਈਟ ‘ਤੇ ਰੁਕੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੀ ਚਿਹਰੇ ਅਤੇ ਅੱਖ ਉੱਤੇ ਡੂੰਘੀ ਸੱਟਾਂ ਵੱਜੀ। ਅਮਰੀਕੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲੇ ਤੱਕ ਕਿਸੇ ਵੀ ਹਮਲਾਵਰਾਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਇਸ ਘਟਨਾ ਦੀ ਸਿੱਖ ਭਾਈਚਾਰੇ ਨੇ ਸਖਤ ਨਿਖੇਧੀ ਕੀਤੀ ਹੈ। ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਸਿੱਖ ਉੱਤੇ ਹੋਏ ਇਸ ਹਮਲੇ ਨੇ ਸਿੱਖ ਮਾਨਸਿਕਤਾ ਨੂੰ ਡੂੰਘੀ ਸੱਟ ਮਾਰੀ ਹੈ। ਇਸ ਦੁਖਦਾਈ ਘਟਨਾ ਨੇ ਵਿਦੇਸ਼ਾਂ ਅੰਦਰ ਸਿੱਖਾਂ ਦੀ ਸੁਰੱਖਿਆ ਉੱਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ