PUNJABMAILUSA.COM

ਅਮਰੀਕੀ ਸੈਨੇਟਰ ਅਤੇ ਵੀਅਤਨਾਮ ਯੁੱਧ ਦੇ ਹੀਰੋ ਜੌਨ ਮੈਕੇਨ ਦਾ 81 ਸਾਲ ਦੀ ਉਮਰ ਵਿਚ ਦੇਹਾਂਤ

 Breaking News

ਅਮਰੀਕੀ ਸੈਨੇਟਰ ਅਤੇ ਵੀਅਤਨਾਮ ਯੁੱਧ ਦੇ ਹੀਰੋ ਜੌਨ ਮੈਕੇਨ ਦਾ 81 ਸਾਲ ਦੀ ਉਮਰ ਵਿਚ ਦੇਹਾਂਤ

ਅਮਰੀਕੀ ਸੈਨੇਟਰ ਅਤੇ ਵੀਅਤਨਾਮ ਯੁੱਧ ਦੇ ਹੀਰੋ ਜੌਨ ਮੈਕੇਨ ਦਾ 81 ਸਾਲ ਦੀ ਉਮਰ ਵਿਚ ਦੇਹਾਂਤ
August 26
11:36 2018

ਵਾਸ਼ਿੰਗਟਨ, 26 ਅਗਸਤ (ਪੰਜਾਬ ਮੇਲ)- ਅਮਰੀਕੀ ਸੈਨੇਟਰ ਅਤੇ ਵੀਅਤਨਾਮ ਯੁੱਧ ਦੇ ਹੀਰੋ ਜੌਨ ਮੈਕੇਨ ਦਾ 81 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਇਕ ਸਮਾਚਾਰ ਏਜੰਸੀ ਨੇ ਦੱਸਿਆ ਕਿ ਦਫਤਰ ਵੱਲੋਂ ਜਾਰੀ ਇਕ ਬਿਆਨ ਮੁਤਾਬਕ ਉਨ੍ਹਾਂ ਨੇ ਸ਼ਨੀਵਾਰ ਨੂੰ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿਚ ਆਖਰੀ ਸਾਹ ਲਿਆ। ਉਹ ਜੁਲਾਈ 2017 ਤੋਂ ਬ੍ਰੇਨ ਟਿਊਮਰ ਦਾ ਇਲਾਜ ਕਰਵਾ ਰਹੇ ਸਨ। ਉਨ੍ਹਾਂ ਦੇ ਪਰਿਵਾਰ ਨੇ ਕਿਹਾ ਦਸੰਬਰ ਵਿਚ ਵਾਸ਼ਿੰਗਟਨ ਛੱਡ ਤੇ ਚਲੇ ਜਾਣ ਵਾਲੇ ਮੈਕੇਨ ਨੇ ਸ਼ੁੱਕਰਵਾਰ ਨੂੰ ਇਲਾਜ ਬੰਦ ਕਰਵਾਉਣ ਦਾ ਫੈਸਲਾ ਕੀਤਾ ਸੀ।
6 ਵਾਰੀ ਸੈਨੇਟਰ ਰਹੇ ਮੈਕੇਨ ਨੂੰ ਸਾਲ 2008 ਵਿਚ ਰੀਪਬਲਿਕਨ ਪਾਰਟੀ ਨੇ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਇਆ ਸੀ। ਮੈਕੇਨ ਦੇ ਦੇਹਾਂਤ ‘ਤੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਵੀ ਦੁੱਖ ਪ੍ਰਗਟ ਕੀਤਾ ਹੈ। ਓਬਾਮਾ ਨੇ ਕਿਹਾ ਕਿ ਉਹ ਅਮਰੀਕਾ ਦੇ ਮਹਾਨ ਆਗੂਆਂ ਵਿਚੋਂ ਇਕ ਸਨ ਅਤੇ ਉਨ੍ਹਾਂ ਨੇ ਦੇਸ਼ ਦੀ ਸ਼ਾਨਦਾਰ ਪਰੰਪਰਾ ਨੂੰ ਅੱਗੇ ਲਿਜਾਣ ਦਾ ਕੰਮ ਕੀਤਾ।
ਮੈਕੇਨ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕਰਦਿਆਂ ਓਬਾਮਾ ਨੇ ਇਕ ਨੋਟ ਜਾਰੀ ਕੀਤਾ,”ਮਿਸ਼ੇਲ ਅਤੇ ਮੈਂ ਇਸ ਮੁਸ਼ਕਲ ਸਮੇਂ ਵਿਚ ਜੌਨ ਦੇ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੇ ਹਾਂ। ਮੈਂ ਅਤੇ ਜੌਨ ਵੱਖਰੇ ਮਾਹੌਲ, ਪੀੜ੍ਹੀ ਅਤੇ ਪਰਿਵਾਰਕ ਪਿੱਠਭੂਮੀ ਤੋਂ ਆਉਂਦੇ ਸੀ। ਸਾਡੇ ਵਿਚਾਰਾਂ ਵਿਚ ਅੰਤਰ ਸੀ।”

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article