PUNJABMAILUSA.COM

ਅਮਰੀਕੀ ਸੈਨੇਟ ਵੱਲੋਂ ਤਿੰਨ ਭਾਰਤੀਆਂ ਦੀ ਨਿਯੁਕਤੀ ‘ਤੇ ਸਰਬਸੰਮਤੀ ਨਾਲ ਮੋਹਰ

 Breaking News

ਅਮਰੀਕੀ ਸੈਨੇਟ ਵੱਲੋਂ ਤਿੰਨ ਭਾਰਤੀਆਂ ਦੀ ਨਿਯੁਕਤੀ ‘ਤੇ ਸਰਬਸੰਮਤੀ ਨਾਲ ਮੋਹਰ

ਅਮਰੀਕੀ ਸੈਨੇਟ ਵੱਲੋਂ ਤਿੰਨ ਭਾਰਤੀਆਂ ਦੀ ਨਿਯੁਕਤੀ ‘ਤੇ ਸਰਬਸੰਮਤੀ ਨਾਲ ਮੋਹਰ
August 04
15:44 2017

ਵਾਸ਼ਿੰਗਟਨ, 4 ਅਗਸਤ (ਪੰਜਾਬ ਮੇਲ)- ਅਮਰੀਕੀ ਸੰਸਦ ਦੇ ਉੱਚ ਸਦਨ ਸੈਨੇਟ ਨੇ ਅਹਿਮ ਸਰਕਾਰੀ ਪਦਾਂ ‘ਤੇ ਤਿੰਨ ਭਾਰਤੀਆਂ ਦੀ ਨਿਯੁਕਤੀ ‘ਤੇ ਸਰਬਸੰਮਤੀ ਨਾਲ ਮੋਹਰ ਲਗਾ ਦਿੱਤੀ ਗਈ ਹੈ। ਇਸ ‘ਚ ਟਰੰਪ ਪ੍ਰਸ਼ਾਸਨ ਦੇ ਬੌੋਧਿਕ ਸੰਪਦਾ ਪਰਿਵਰਤਨ ਤਾਲਮੇਲ ਅਧਿਕਾਰੀ ਦੇ ਰੂਪ ‘ਚ ਵਿਸ਼ਾਲ ਅਮੀਨ ਦੀ ਨਿਯੁਕਤੀ ਵੀ ਸ਼ਾਮਿਲ ਹੈ। ਇਹ ਅਹੁਦਾ ਭਾਰਤ ਦੇ ਲਿਹਾਜ਼ ਤੋਂ ਅਹਿਮ ਹੈ ਕਿਉਂਕਿ ਦੋਨਾਂ ਦੇਸ਼ਾਂ ਵਿਚਕਾਰ ਇਸ ਮਸਲੇ ‘ਤੇ ਗਹਿਰੇ ਮੱਤਭੇਦ ਰਹਿੰਦੇ ਹਨ। ਸੈਨੇਟ ਸੰਘੀ ਊਰਜਾ ਰੇਗੂਲੇਟਰੀ ਕਮਿਸ਼ਨ ਦੇ ਮੈਂਬਰ ਦੇ ਤੌਰ ਤੇ ਨੀਲ ਚੈਟਰਜੀ ਤੇ ਕ੍ਰਿਸ਼ਨਾ ਓਰਸ ਨੂੰ ਪੇਰੂ ‘ਚ ਅਮਰੀਕਾ ਦਾ ਨਵਾਂ ਰਾਜਦੂਤ ਬਣਾਏ ਜਾਣ ਨੂੰ ਵੀ ਮਨਜ਼ੂਰੀ ਦਿੱਤੀ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿ੍ਰਸ਼ਨਾ ਨੂੰ ਇਸ ਅਹੁਦੇ ਲਈ ਚੁਣਿਆ ਸੀ। ਇਹ ਰਾਜਦੂਤ ਦੇ ਅਹੁਦੇ ‘ਤੇ ਨਿਯੁਕਤ ਹੋਣ ਵਾਲੇ ਦੂਸਰੇ ਭਾਰਤੀ ਹਨ। ਇਸ ਤੋਂ ਪਹਿਲਾਂ ਟਰੰਪ ਨੇ ਭਾਰਤੀ ਨਿੱਕੀ ਹੇਲੀ ਨੂੰ ਸੰਯੁਕਤ ਰਾਸ਼ਟਰ ‘ਚ ਅਮਰੀਕਾ ਦਾ ਰਾਜਦੂਤ ਬਣਾਇਆ ਸੀ। ਕ੍ਰਿਸ਼ਨਾ ਪਿਛਲੇ 31 ਸਾਲ ਤੋਂ ਰਾਜਨੀਤੀ ‘ਚ ਹਨ। ਹਿੰਦੀ ਤੇ ਤੇਲਗੂ ਤੋਂ ਬਿਨਾਂ ਇਨ੍ਹਾਂ ਦੀ ਸਪੇਨਿਸ਼ ‘ਤੇ ਵੀ ਬਹੁਤ ਵਧੀਆ ਪਕੜ ਹੈ। ਇੰਟੈਲੈਕਚੁਅਲ ਪ੍ਰਾਪਰਟੀ ਇਨਫੋਰਸਮੈਂਟ ਕੋਆਰਡੀਨੇਟਰ ਬਣਾਏ ਗਏ ਵਿਸ਼ਾਲ ਅਮੀਨ ਨੂੰ ਬੌਧਿਕ ਜਾਇਦਾਦ ਦੀ ਦੇਖਭਾਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਵਿਭਾਗ ਕਾਪੀਰਾਈਟ, ਪੇਟੇਂਟ ਤੇ ਟ੫ੇਡਮਾਰਕ ਮਾਮਲਿਆਂ ਤੇ ਕਾਨੂੰਨ ਪਰਿਵਰਤਨ ਏਜੰਸੀਆਂ ਦੇ ਨਾਲ ਤਾਲਮੇਲ ਦਾ ਕੰਮ ਕਰਦਾ ਹੈ। ਅਮੀਨ ਇਸ ਸਮੇਂ ਸਦਨ ਦੀ ਨਿਆਂ ਕਮੇਟੀ ਦੇ ਸੀਨੀਅਰ ਵਕੀਲ ਹਨ। ਅਮੀਨ ਸਾਬਕਾ ਰਾਸ਼ਟਰਪਤੀ ਜਾਰਜ ਡਬਲਯੂ ਬੁਸ਼ ਦੇ ਕੰਮਕਾਜ ‘ਚ ਵ੍ਹਾਈਟ ਹਾਊਸ ‘ਚ ਲੋਕਤੰਤਰਿਕ ਨੀਤੀ ਦੇ ਸਹਾਇਕ ਨਿਰਦੇਸ਼ਕ ਤੇ ਅਮਰੀਕੀ ਵਿੱਤ ਵਿਭਾਗ ‘ਚ ਵਿਸ਼ੇਸ਼ ਸਹਾਇਕ ਦੇ ਤੌਰ ‘ਤੇ ਕੰਮ ਕਰ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article