PUNJABMAILUSA.COM

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ
September 19
10:32 2019

ਵਾਸ਼ਿੰਗਟਨ, 19 ਸਤੰਬਰ (ਪੰਜਾਬ ਮੇਲ)-ਅਮਰੀਕੀ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧ ਸਭਾ ਦੀ ਇਕ ਕਮੇਟੀ ਨੇ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਹਵਾਬਾਜ਼ੀ ਕੰਪਨੀ ਬੋਇੰਗ ਦੇ ਸੀ.ਈ.ਓ. ਡੈਨਿਸ ਮੁਲੇਨਬਰਗ ਨੂੰ ਤਲਬ ਕੀਤਾ ਹੈ। ਟਰਾਂਸਪੋਰਟੇਸ਼ਨ ਐਂਡ ਇਨਫਰਾਸਟਰੱਕਚਰ ਕਮੇਟੀ ਦੇ ਚੇਅਰਮੈਨ ਪੀਟਰ ਡੀਫੈਜੀਓ ਨੇ ਬੋਇੰਗ ਦੀ ਕਮਰਸ਼ੀਅਲ ਏਅਰਪਲੇਨ ਡਵੀਜ਼ਨ ਦੀ ਮੁੱਖ ਇੰਜੀਨੀਅਰ ਜੌਨ ਹੈਮਿਲਟਨ ਨੂੰ ਵੀ ਗਵਾਹੀ ਲਈ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।
ਪਿਛਲੇ ਹਫਤੇ ਡੀਫੈਜੀਓ ਨੇ 737 ਮੈਕਸ ਜਹਾਜ਼ਾਂ ਦੀ ਡਿਜ਼ਾਈਨ ਅਤੇ ਸਰਟੀਫਿਕੇਸ਼ਨ ‘ਤੇ ਸਵਾਲ-ਜਵਾਬ ਲਈ ਮੁਲੇਨਬਰਗ ਨੂੰ ਕੰਪਨੀ ਦੇ ਹੋਰ ਮੁਲਾਜ਼ਮਾਂ ਦੀ ਮੌਜੂਦਗੀ ਯਕੀਨੀ ਬਣਾਉਣ ਲਈ ਕਿਹਾ ਸੀ। ਕੰਪਨੀ ਦੇ ਨੁਮਾਇੰਦੇ ਨੇ ਕਿਹਾ, ”ਬੋਇੰਗ ਨੂੰ ਸੰਸਦੀ ਕਮੇਟੀ ਦਾ ਸੱਦਾ ਮਿਲ ਗਿਆ ਹੈ। ਉਸ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਅਸੀਂ ਸੰਸਦ ਤੇ ਰੈਗੂਲੇਟਰੀ ਅਥਾਰਟੀਆਂ ਦੇ ਸਹਿਯੋਗ ਲਈ ਹਮੇਸ਼ਾ ਤੱਤਪਰ ਹਾਂ ਤਾਂ ਜੋ ਮੈਕਸ ਜਹਾਜ਼ਾਂ ਦੀ ਸੇਵਾ ਬਹਾਲ ਹੋ ਸਕੇ।” ਪਿਛਲੇ ਸਾਲ ਅਕਤੂਬਰ ‘ਚ ਇੰਡੋਨੇਸ਼ੀਆ ਏਅਰਲਾਈਨਸ ਤੇ ਇਸ ਸਾਲ ਮਾਰਚ ‘ਚ ਇਥੋਪੀਆ ਏਅਰਲਾਈਨਸ ਦਾ ਬੋਇੰਗ 737 ਮੈਕਸ ਜਹਾਜ਼ ਉਡਾਣ ਭਰਨ ਦੇ ਕੁਝ ਮਿੰਟਾਂ ‘ਚ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਨ੍ਹਾਂ ਦੋਵਾਂ ਹਾਦਸਿਆਂ ‘ਚ ਕਰੀਬ 350 ਲੋਕਾਂ ਦੀ ਜਾਨ ਗਈ ਸੀ। ਇਸਦੇ ਬਾਅਦ 737 ਮੈਕਸ ਜਹਾਜ਼ਾਂ ਦੀ ਡਿਜ਼ਾਈਨਿੰਗ ‘ਚ ਇਸਤੇਮਾਲ ਕੀਤੀ ਜਾ ਰਹੀ ਤਕਨੀਕ ਨੂੰ ਲੈ ਕੇ ਸਵਾਲ ਉਠਾਏ ਗਏ ਸਨ। ਬਾਅਦ ‘ਚ ਕੰਪਨੀ ਨੂੰ ਇਨ੍ਹਾਂ ਜਹਾਜ਼ਾਂ ਨੂੰ ਸੇਵਾ ਤੋਂ ਹਟਾਉਣਾ ਪਿਆ ਸੀ, ਜਿਸ ਨਾਲ ਉਸਨੂੰ ਅਰਬਾਂ ਦਾ ਨੁਕਸਾਨ ਹੋਇਆ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article