PUNJABMAILUSA.COM

ਅਮਰੀਕੀ ਹਵਾਈ ਜਹਾਜ਼ ‘ਚ ਨਸਲੀ ਭੇਦਭਾਵ ਦੇ ਸ਼ਿਕਾਰ ਹੋਏ ਤਿੰਨ ਨੌਜਵਾਨ

ਅਮਰੀਕੀ ਹਵਾਈ ਜਹਾਜ਼ ‘ਚ ਨਸਲੀ ਭੇਦਭਾਵ ਦੇ ਸ਼ਿਕਾਰ ਹੋਏ ਤਿੰਨ ਨੌਜਵਾਨ

ਅਮਰੀਕੀ ਹਵਾਈ ਜਹਾਜ਼ ‘ਚ ਨਸਲੀ ਭੇਦਭਾਵ ਦੇ ਸ਼ਿਕਾਰ ਹੋਏ ਤਿੰਨ ਨੌਜਵਾਨ
January 20
10:56 2016

1ਨਿਊਯਾਰਕ, 20 ਜਨਵਰੀ (ਪੰਜਾਬ ਮੇਲ)- ਇਕ ਸਿੱਖ ਨੌਜਵਾਨ ਅਤੇ ਉਸ ਦੇ 3 ਦੋਸਤਾਂ ਨੂੰ ਅਮਰੀਕੀ ਏਅਰਲਾਈਨ ਰਿਪਬਲਿਕ ਏਅਰਵੇਜ਼ ਦੀ ਉਡਾਨ ‘ਤੋਂ ਜਬਰੀ ਉਤਾਰ ਦਿੱੱਤਾ ਗਿਆ। ਜਹਾਜ਼ ਦਾ ਪਾਇਲਟ ਉਨ੍ਹਾਂ ਨੂੰ ਦੇਖ ਕੇ ਔਖ ਮਹਿਸੂਸ ਕਰ ਰਿਹਾ ਸੀ। ਇਨ੍ਹਾਂ ਜਵਾਨਾਂ ਨੇ ਏਅਰਲਾਈਨ ਖਿਲਾਫ 90 ਲੱਖ ਡਾਲਰ ਮੁਆਵਜ਼ੇ ਦਾ ਕੇਸ ਦਾਇਰ ਕੀਤਾ ਹੈ। ਸਿੱਖ ਨੌਜਵਾਨ ਸ਼ਾਹ ਅਨੰਦ, ਜਿਸ ਨਾਲ ਉਸ ਦੇ ਤਿੰਨ ਮੁਸਲਿਮ ਦੋਸਤ ਫੈਮੁਲ ਆਲਮ ਤੋਂ ਇਲਾਵਾ ਇਕ ਬੰਗਲਾਦੇਸ਼ੀ ਮੁਸਲਿਮ ਅਤੇ ਇਕ ਅਰਬ ਮੁਸਲਿਮ (ਸਾਰੇ ਅਮਰੀਕੀ ਨਾਗਰਿਕ) ਸਨ, ਨੂੰ ਪਿਛਲੇ ਮਹੀਨੇ ਟੋਰਾਂਟੋ ਤੋਂ ਨਿਊਯਾਰਕ ਜਾ ਰਹੀ ਉਡਾਨ ‘ਚੋਂ ਉਨ੍ਹਾਂ ਦੀ ਨਸਲ ਅਤੇ ਰੰਗ ਦੇਖ ਕੇ ਜਹਾਜ਼ ‘ਚੋਂ ਉਤਰਨ ਦਾ ਹੁਕਮ ਦਿੱਤਾ ਸੀ। ਬੰਗਲਾਦੇਸ਼ੀ ਮੁਸਲਿਮ ਅਤੇ ਅਰਬ ਮੁਸਲਿਮ ਦੀ ਕੇਵਲ ਡਬਲਯੂ.ਐੱਚ. ਅਤੇ ਐੱਮ.ਕੇ. ਵਜੋਂ ਹੀ ਪਛਾਣ ਦੱਸੀ ਗਈ ਹੈ। ਅਨੰਦ ਤੇ ਆਲਮ ਨੇ ਜਹਾਜ਼ ‘ਚ ਸਵਾਰ ਹੋਣ ਪਿੱਛੋਂ ਹੋਰ ਲੋਕਾਂ ਨਾਲੋਂ ਆਪਣੀਆਂ ਸੀਟਾਂ ਬਦਲ ਲਈਆਂ, ਤਾਂ ਜੋ ਉਹ ਡਬਲਯੂ.ਐੱਚ. ਅਤੇ ਐੱਮ.ਕੇ. ਦੇ ਨੇੜੇ ਬੈਠ ਸਕਣ। ਬਰੁਕਲਿਨ ਫੈਡਰਲ ਅਦਾਲਤ ‘ਚ ਦਾਇਰ ਕੀਤੇ ਗਏ ਕੇਸ ਮੁਤਾਬਕ ਜਹਾਜ਼ ਵਿਚ ਕੁਝ ਸਮੇਂ ਪਿੱਛੋਂ ਇਕ ਗੋਰੀ ਔਰਤ ਸਟਾਫ ਮੈਂਬਰ ਨੇ ਡਬਲਯੂ.ਐੱਚ. ਨੂੰ ਕਿਹਾ ਕਿ ਉਹ ਚਾਰੇ ਜਹਾਜ਼ ਤੋਂ ਹੇਠਾਂ ਉੱਤਰ ਜਾਣ। ਜਦੋਂ ਉਨ੍ਹਾਂ ਵੱਲੋਂ ਪੁੱਛਿਆ ਗਿਆ ਕਿ ਉਨ੍ਹਾਂ ਨੂੰ ਕਿਉਂ ਉਤਰਨ ਲਈ ਕਿਹਾ ਜਾ ਰਿਹਾ ਹੈ, ਤਾਂ ਉੁਸ ਗੋਰੀ ਸਟਾਫ ਮੈਂਬਰ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਸ਼ਾਂਤਮਈ ਤਰੀਕੇ ਨਾਲ ਬਾਹਰ ਗੇਟ ‘ਤੇ ਚਲੇ ਜਾਣ ਅਤੇ ਅਗਲੀਆਂ ਹਦਾਇਤਾਂ ਦੀ ਉਡੀਕ ਕਰਨ।
ਡਬਲਯੂ.ਐੱਚ. ਨੇ ਕਿਹਾ ਕਿ ਮੁੱਢਲੇ ਤੌਰ ‘ਤੇ ਉਸ ਨੂੰ ਇਕ ਅਪਰਾਧੀ ਵਾਂਗ ਮਹਿਸੂਸ ਕਰਵਾਇਆ ਗਿਆ। ਜਹਾਜ਼ ਦੇ ਜਾਣ ਪਿੱਛੋਂ ਏਅਰ ਲਾਈਨ ਦੇ ਏਜੰਟ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਇਸ ਲਈ ਜਹਾਜ਼ ‘ਤੇ ਨਹੀਂ ਭੇਜੇ ਜਾ ਸਕੇ ਕਿਉਂਕਿ ਜਹਾਜ਼ ਦਾ ਅਮਲਾ ਖਾਸਕਰ ਪਾਇਲਟ ਤੁਹਾਡੀ ਮੌਜੂਦਗੀ ਨਾਲ ਔਖ ਮਹਿਸੂਸ ਕਰ ਰਿਹਾ ਸੀ ਅਤੇ ਉਸ ਨੇ ਚਾਰੇ ਨੌਜਵਾਨਾਂ ਨੂੰ ਉਤਾਰਨ ਤੋਂ ਬਿਨਾਂ ਜਹਾਜ਼ ਲੈ ਕੇ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਜਹਾਜ਼ ਚਾਰੇ ਨੌਜਵਾਨਾਂ ਨੂੰ ਉਥੇ ਛੱਡ ਕੇ ਰਵਾਨਾ ਹੋ ਗਿਆ। ਕੇਸ ਵਿਚ ਦੋਸ਼ ਲਾਇਆ ਗਿਆ ਕਿ ਆਲਮ ਅਤੇ ਅਨੰਦ ਦੇ ਆਲੇ-ਦੁਆਲੇ ਦੇ ਲੋਕਾਂ ਨੇ ਉਨ੍ਹਾਂ ‘ਤੇ ਨਸਲੀ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਆਪਣੇ ਬੱਚਿਆਂ ਨੂੰ ਇੰਜ ਚੁੱਕ ਲਿਆ ਜਿਵੇਂ ਕੁਝ ਵਾਪਰ ਗਿਆ ਹੋਵੇ। ਚਾਰੇ ਨੌਜਵਾਨਾਂ ਨੇ ਏਅਰ ਲਾਈਨ ‘ਤੇ ਨਸਲੀ ਵਿਤਕਰਾ ਕਰਨ ਦਾ ਦੋਸ਼ ਲਾਉਂਦੇ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ। ਉਨ੍ਹਾਂ ਹਰੇਕ ਨੇ 10-10 ਲੱਖ ਡਾਲਰ ਹਾਨੀ ਪੂਰਤੀ ਮੁਆਵਜ਼ੇ ਅਤੇ 50 ਲੱਖ ਡਾਲਰ ਦੰਡਾਤਮਿਕ ਹਰਜ਼ਾਨੇ ਦੀ ਮੰਗ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article