PUNJABMAILUSA.COM

ਅਮਰੀਕੀ ਹਵਾਈ ਹਮਲੇ ‘ਚ ਮਾਰਿਆ ਗਿਆ ਅਲਕਾਇਦਾ ਦਾ ਸੀਨੀਅਰ ਨੇਤਾ ਫਾਰੂਕ ਅਲ ਕਤਾਨੀ

ਅਮਰੀਕੀ ਹਵਾਈ ਹਮਲੇ ‘ਚ ਮਾਰਿਆ ਗਿਆ ਅਲਕਾਇਦਾ ਦਾ ਸੀਨੀਅਰ ਨੇਤਾ ਫਾਰੂਕ ਅਲ ਕਤਾਨੀ

ਅਮਰੀਕੀ ਹਵਾਈ ਹਮਲੇ ‘ਚ ਮਾਰਿਆ ਗਿਆ ਅਲਕਾਇਦਾ ਦਾ ਸੀਨੀਅਰ ਨੇਤਾ ਫਾਰੂਕ ਅਲ ਕਤਾਨੀ
November 05
21:32 2016

terrist
ਵਾਸ਼ਿੰਗਟਨ, 5 ਨਵੰਬਰ (ਪੰਜਾਬ ਮੇਲ)- ਅਮਰੀਕਾ ਨੇ ਅਫ਼ਗਾਨਿਤਸਾਨ ਵਿਚ ਪਿਛਲੇ ਮਹੀਨੇ ਇਕ ਹਵਾਈ ਹਮਲੇ ਵਿਚ ਅਲਕਾਇਦਾ ਦੇ ਇਕ ਸੀਨੀਅਰ ਨੇਤਾ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਪੈਂਟਾਗਨ ਦੇ ਪ੍ਰੈਸ ਸਕੱਤਰ ਪੀਟਰ ਕੁਕ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਸੀਂ ਹੁਣ ਇਸ ਗੱਲ ਦੀ ਪੁਸ਼ਟੀ ਕਰ ਸਕਦੇ ਹਨ ਕਿ ਅਫ਼ਗਾਨਿਸਤਾਨ ਦੇ ਕੁਨਾਰ ਵਿਚ ਅਮਰੀਕੀ ਸੈਨਾ ਦੇ 23 ਅਕਤੂਬਰ ਨੂੰ ਕੀਤੇ ਗਏ ਹਮਲੇ ਵਿਚ ਅਲਕਾਇਦਾ ਦਾ ਖੂੰਖਾਰ ਅੱਤਵਾਦੀ ਫਾਰੂਕ ਅਲ ਕਤਾਨੀ ਮਾਰਿਆ ਗਿਆ।
ਉਨ੍ਹਾਂ ਕਿਹਾ ਕਿ ਅਲ ਕਤਾਨੀ ਪੂਰਵੀ ਅਫ਼ਗਾਨਿਸਤਾਨ ਦੇ ਲਈ ਅਲਕਾਇਦਾ ਦਾ ਅਮੀਰ ਸੀ ਅਤੇ ਅਮਰੀਕਾ ਦੇ ਖ਼ਿਲਾਫ਼ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਅੱਤਵਾਦੀ ਸਮੂਹਾਂ ਦੇ ਸੀਨੀਅਰ ਸਾਜ਼ਿਸ਼ਕਾਰੀਆਂ ਵਿਚੋਂ ਇਕ ਸੀ। ਕੁਕ ਨੇ ਕਿਹਾ ਕਿ ਇਹ ਸਫਲ ਹਮਲਾ ਅੰਤਰਰਾਸ਼ਟਰੀ ਅੱਤਵਾਦੀ ਨੈਟਵਰਕ ਨੂੰ ਕਮਜ਼ੋਰ ਕਰਨ ਅਤੇ ਅਮਰੀਕੀ ਜ਼ਮੀਨ, ਸਾਡੇ ਹਿਤਾਂ ਅਤੇ ਵਿਦੇਸ਼ ਵਿਚ ਸਾਡੇ ਸਹਿਯੋਗੀਆਂ ‘ਤੇ ਹਮਲਾ ਕਰਨ ਦੀ ਮਨਸ਼ਾ ਰੱਖਣ ਵਾਲੇ ਅੱਤਵਾਦੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਅਮਰੀਕੀ ਮੁਹਿੰਮਾਂ ਦਾ ਇਕ ਹੋਰ ਉਦਾਹਰਣ ਹੈ।
ਪੈਂਟਾਗਨ ਚਾਰ ਸਾਲ ਤੋਂ ਅਲ ਕਤਾਨੀ ਦੀ ਭਾਲ ਕਰ ਰਿਹਾ ਸੀ। ਉਸ ਦੇ ਓਸਾਮਾ ਬਿਨ ਲਾਦੇਨ ਨਾਲ ਪੁਰਾਣੇ ਸਬੰਧ ਸੀ। ਲਾਦੇਨ ਅਪਣੇ ਪਾਕਿਸਤਾਨੀ ਘਰ ਵਿਚ ਸਾਲ 2011 ਵਿਚ ਅਮਰੀਕਾ ਦੀ ਛਾਪੇਮਾਰੀ ਵਿਚ ਮਾਰਿਆ ਗਿਆ ਸੀ। ਪੈਂਟਾਗਨ ਚਾਰ ਸਾਲ ਤੋਂ ਅਲ ਕਤਾਨੀ ਦੀ ਭਾਲ ਕਰ ਰਿਹਾ ਸੀ। ਉਸ ਦੇ ਓਬਾਮਾ ਬਿਨ ਲਾਦੇਨ ਨਾਲ ਪੁਰਾਣੇ ਸਬੰਧ ਸੀ। ਲਾਦੇਨ ਅਪਣੇ ਪਾਕਿਸਤਾਨੀ ਘਰ ਵਿਚ ਸਾਲ 2011 ਵਿਚ ਅਮਰੀਕਾ ਦੀ ਛਾਪੇਮਾਰੀ ਵਿਚ ਮਾਰਿਆ ਗਿਆ ਸੀ। ਕੁਕ ਨੇ ਦੱਸਿਆ ਕਿ ਦੇਸ਼ ਵਿਚ ਅਲਕਾਇਦਾ ਦੇ ਇਕ ਹੋਰ ਅੱਤਵਾਦੀ ਬਿਲਾਲ ਨੂੰ ਇਕ ਹੋਰ ਹਮਲੇ ਰਾਹੀਂ ਨਿਸ਼ਾਨਾ ਬਣਾਇਆ ਗਿਆ । ਹਾਲਾਂਕਿ ਇਸ ਹਮਲੇ ਦੇ ਨਤੀਜਿਆਂ ਦੇ ਬਾਰੇ ਵਿਚ ਅਜੇ ਜਾਣਕਾਰੀ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ  ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

Read Full Article
    ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

Read Full Article
    ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

Read Full Article
    ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

Read Full Article
    ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

Read Full Article
    ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

Read Full Article
    ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

Read Full Article
    ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

Read Full Article
    ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ  ਰੱਖਿਆ ਜਾਵੇਗਾ ਸਕੂਲ ਦਾ ਨਾਂ

ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ ਰੱਖਿਆ ਜਾਵੇਗਾ ਸਕੂਲ ਦਾ ਨਾਂ

Read Full Article
    ਬੇਨਕਾਬ ਹੋਇਆ ਪਾਕਿ ਦਾ ਝੂਠ,  ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ

ਬੇਨਕਾਬ ਹੋਇਆ ਪਾਕਿ ਦਾ ਝੂਠ, ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ

Read Full Article