PUNJABMAILUSA.COM

ਅਮਰੀਕੀ ਫ਼ੌਜ ‘ਚ ਕਿੰਨਰਾਂ ਦੀ ਸੇਵਾ ‘ਤੇ ਰੋਕ ਲਗਾਉਣ ਦੀ ਗੱਲ ਕਰਕੇ ਟਰੰਪ ਵਿਵਾਦਾਂ ‘ਚ ਘਿਰੇ

ਅਮਰੀਕੀ ਫ਼ੌਜ ‘ਚ ਕਿੰਨਰਾਂ ਦੀ ਸੇਵਾ ‘ਤੇ ਰੋਕ ਲਗਾਉਣ ਦੀ ਗੱਲ ਕਰਕੇ ਟਰੰਪ ਵਿਵਾਦਾਂ ‘ਚ ਘਿਰੇ

ਅਮਰੀਕੀ ਫ਼ੌਜ ‘ਚ ਕਿੰਨਰਾਂ ਦੀ ਸੇਵਾ ‘ਤੇ ਰੋਕ ਲਗਾਉਣ ਦੀ ਗੱਲ ਕਰਕੇ ਟਰੰਪ ਵਿਵਾਦਾਂ ‘ਚ ਘਿਰੇ
August 11
14:45 2017

ਵਾਸ਼ਿੰਗਟਨ, 11 ਅਗਸਤ (ਪੰਜਾਬ ਮੇਲ)- ਅਮਰੀਕੀ ਫ਼ੌਜ ‘ਚ ਕਿੰਨਰਾਂ ਦੀ ਸੇਵਾ ‘ਤੇ ਰੋਕ ਲਗਾਉਣ ਦੀ ਗੱਲ ਕਰਕੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਵਾਦਾਂ ‘ਚ ਘਿਰ ਗਏ ਹਨ। ਅਮਰੀਕੀ ਫ਼ੌਜ ਦੇ ਪੰਜ ਕਿੰਨਰ ਜਵਾਨਾਂ ਨੇ ਉਨ੍ਹਾਂ ‘ਤੇ ਮੁਕੱਦਮਾ ਕਰ ਦਿੱਤਾ ਹੈ। ਇਹ ਮੁਕੱਦਮਾ ਬੁੱਧਵਾਰ ਨੂੰ ਪੰਜ ਬੇਨਾਮ ਸੈਨਿਕਾਂ ਵੱਲੋਂ ਦੋ ਐੱਲਜੀਬੀਟੀ (ਲੈਸਬੀਅਨ, ਗੇ, ਬਾਈਸੈਕਸੁਅਲ, ਕਿੰਨਰ) ਸਮੂਹਾਂ ਨੇ ਕੋਲੰਬੀਆ ਦੀ ਅਦਾਲਤ ‘ਚ ਦਰਜ ਕੀਤਾ ਗਿਆ ਹੈ। ਇਸ ‘ਚ ਉਨ੍ਹਾਂ ਨੇ ਦਲੀਲ ਦਿੱਤੀ ਹੈ ਕਿ ਇਸ ਸਬੰਧ ‘ਚ ਰਾਸ਼ਟਰਪਤੀ ਦੇ ਟਵੀਟ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਨੂੰ ਧੱਕਾ ਪਹੁੰਚਾਉਣ ਵਾਲੇ ਹਨ ਅਤੇ ਵ੍ਹਾਈਟ ਹਾਊਸ ਵੱਲੋਂ ਅਜੇ ਤਕ ਇਸ ‘ਤੇ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਗਿਆ। ਇਸ ਦੇ ਬਾਰੇ ‘ਚ ਪੁੱਛੇ ਜਾਣ ‘ਤੇ ਵ੍ਹਾਈਟ ਹਾਊਸ ਦੀ ਤਰਜਮਾਨ ਸਾਰਾ ਸੈਂਡਰਸ ਨੇ ਕਿਹਾ ਕਿ ਕਾਨੂੰਨੀ ਤਰੀਕੇ ਨਾਲ ਨੀਤੀ ਲਾਗੂ ਕਰਨ ਦੇ ਲਈ ਰੱਖਿਆ ਮੰਤਰਾਲੇ ਦੇ ਨਾਲ ਮਿਲ ਕੇ ਕੰਮ ਕੀਤਾ ਜਾਵੇ। ਰਾਸ਼ਟਰਪਤੀ ਟਰੰਪ ਨੇ 26 ਜੁਲਾਈ ਨੂੰ ਟਵੀਟ ਕਰਕੇ ਦੱਸਿਆ ਸੀ ਕਿ ਫ਼ੌਜ ਦੇ ਜਨਰਲਾਂ ਤੇ ਮਾਹਿਰਾਂ ਨਾਲ ਗੱਲਬਾਤ ਤੋਂ ਬਾਅਦ ਉਹ ਇਸ ਨਤੀਜੇ ਤੇ ਪਹੁੰਚੇ ਹਨ ਕਿ ਕਿੰਨਰ ਨਾਗਰਿਕਾਂ ਨੂੰ ਅਮਰੀਕੀ ਫ਼ੌਜ ਦੇ ਕਿਸੇ ਵੀ ਅਹੁੁਦੇ ‘ਤੇ ਨਹੀਂ ਮੰਨਿਆ ਜਾਣਾ ਚਾਹੀਦਾ। ਉਨ੍ਹਾਂ ਨੇ ਕਿਹਾ ਸੀ ਕਿ ਸਾਡੀ ਫ਼ੌਜ ਨੂੰ ਉਤਸ਼ਾਹਪੂਰਨ ਜਿੱਤ ਮੁਹਿੰਮਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਸਾਨੂੰ ਕਿਸੇ ਤਰ੍ਹਾਂ ਦੀਆਂ ਸਿਹਤ ਸਬੰਧੀ ਰੁਕਾਵਟਾਂ ਦਾ ਬੋਝ ਚੁੱਕਣ ਦੀ ਜ਼ਰੂਰਤ ਨਹੀਂ ਹੈ। ਕਿੰਨਰ ਲੋਕ ਅੱਗੇ ਵਧਣ ‘ਚ ਰੁਕਾਵਟ ਦੀ ਤਰ੍ਹਾਂ ਹਨ।
15 ਹਜ਼ਾਰ ਕਿੰਨਰ ਫ਼ੌਜੀ
ਯੂਸੀਐੱਲਏ ਸਕੂਲ ਆਫ਼ ਲਾਅ ਦੇ ਵਿਲੀਅਮਸ ਇੰਸਟੀਚਿਊਟ ਦਾ ਅਨੁਮਾਨ ਹੈ ਕਿ ਅਮਰੀਕੀ ਫ਼ੌਜ ‘ਚ 15 ਹਜ਼ਾਰ ਤੋਂ ਜ਼ਿਆਦਾ ਕਿੰਨਰ ਫ਼ੌਜੀ ਹਨ। ਪਾਮ ਸੈਂਟਰ ਅਨੁਸਾਰ ਇਨ੍ਹਾਂ ਦੀ ਥਾਂ ਦੂਸਰੇ ਫ਼ੌਜੀਆਂ ਦੀ ਭਰਤੀ ‘ਚ 96 ਕਰੋੜ ਡਾਲਰ (ਲਗਪਗ 6,100 ਕਰੋੜ ਰੁਪਏ) ਖ਼ਰਚ ਆਉਣ ਦਾ ਅਨੁਮਾਨ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article