PUNJABMAILUSA.COM

ਅਮਰੀਕ ਸਿੰਘ ਬੱਲ ‘ਤੇ ਹਮਲਾ ਕਰਨ ਵਾਲੇ ‘ਤੇ ਕਾਨੂੰਨੀ ਕਾਰਵਾਈ ਸ਼ੁਰੂ

ਅਮਰੀਕ ਸਿੰਘ ਬੱਲ ‘ਤੇ ਹਮਲਾ ਕਰਨ ਵਾਲੇ ‘ਤੇ ਕਾਨੂੰਨੀ ਕਾਰਵਾਈ ਸ਼ੁਰੂ

ਅਮਰੀਕ ਸਿੰਘ ਬੱਲ ‘ਤੇ ਹਮਲਾ ਕਰਨ ਵਾਲੇ ‘ਤੇ ਕਾਨੂੰਨੀ ਕਾਰਵਾਈ ਸ਼ੁਰੂ
October 26
10:00 2016

bal
ਫਰਿਜ਼ਨੋ, 26 ਅਕਤੂਬਰ (ਪੰਜਾਬ ਮੇਲ)-ਦਸੰਬਰ 2015 ‘ਚ 68 ਸਾਲਾ ਬਜ਼ੁਰਗ ਅਮਰੀਕ ਸਿੰਘ ਬੱਲ ਨੂੰ ਜਾਣਬੁੱਝ ਕੇ ਗੱਡੀ ਥੱਲੇ ਦੇਣ ਅਤੇ ਨਫਰਤੀ ਹਮਲਾ ਕਰਨ ਦੇ ਦੋਸ਼ ਹੇਠ ਮਾਣਯੋਗ ਅਦਾਲਤ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਪ੍ਰਕਿਰਿਆ ਦੌਰਾਨ ਕਥਿਤ ਦੋਸ਼ੀ 23 ਸਾਲਾ ਡੈਨੀਅਲ ਵਿਲਸਨ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਉਸ ਦੇ ਵਕੀਲ ਮਰੀਨਾ ਪਿੰਕਸ ਨੇ ਕਿਹਾ ਕਿ ਵਿਲਸਨ ਦਾ ਕੋਈ ਕਸੂਰ ਨਹੀਂ ਹੈ ਅਤੇ ਉਸ ਨੂੰ ਕਿਸੇ ਨੇ ਹਮਲਾ ਕਰਦਿਆਂ ਨਹੀਂ ਦੇਖਿਆ। ਜਦਕਿ ਮੌਕੇ-ਵਾਰਦਾਤ ‘ਤੇ ਬਹੁਤ ਸਾਰੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਏ ਸਨ, ਜਿਸ ਤੋਂ ਇਹ ਪਤਾ ਲੱਗਦਾ ਹੈ ਕਿ ਅਮਰੀਕ ਸਿੰਘ ਬੱਲ ਨੂੰ ਜਾਣਬੁੱਝ ਕੇ ਕਾਰ ਥੱਲੇ ਦੇ ਕੇ ਲਤਾੜਿਆ ਗਿਆ। ਜ਼ਿਕਰਯੋਗ ਹੈ ਕਿ ਇਸ ਘਟਨਾ ਨਾਲ ਸੰਬੰਧਤ ਦੂਜੇ ਦੋਸ਼ੀ ਨੇ ਕੁਝ ਦੇਰ ਪਹਿਲਾਂ ਆਤਮਹੱਤਿਆ ਕਰ ਲਈ ਸੀ। ਅਦਾਲਤ ਦੀ ਇਸ ਕਾਰਵਾਈ ਦੌਰਾਨ ਪ੍ਰੋਸੀਕਿਊਟਰ ਟਿਮਥੀ ਡੋਨਾਵਨ ਨੇ ਕਿਹਾ ਕਿ ਵਿਲਸਨ ਅਤੇ ਦੂਜੇ ਦੋਸ਼ੀ 17 ਸਾਲਾ ਮੰਡੋਜ਼ਾ ਨੇ ਅਮਰੀਕ ਸਿੰਘ ਬੱਲ ਦੀ ਪਹਿਲਾਂ ਕੁੱਟਮਾਰ ਕੀਤੀ। ਉਸ ਤੋਂ ਬਾਅਦ ਉਸ ਨੂੰ ਕਾਰ ਥੱਲੇ ਲਤਾੜ ਦਿੱਤਾ। ਇਸ ਮੌਕੇ ਅਮਰੀਕ ਸਿੰਘ ਬੱਲ ਨੇ ਭੱਜਣ ਦੀ ਕੋਸ਼ਿਸ਼ ਵੀ ਕੀਤੀ। ਪਰ ਮੌਕੇ ਦੇ ਕੈਮਰਿਆਂ ਵਿਚ ਸਿਰਫ ਅਮਰੀਕ ਸਿੰਘ ਬੱਲ ਦੇ ਗੱਡੀ ਥੱਲੇ ਆਉਣ ਦੇ ਸੀਨ ਨੂੰ ਹੀ ਦੇਖਿਆ ਜਾ ਸਕਦਾ ਹੈ, ਜਦਕਿ ਕੁੱਟਮਾਰ ਦੇ ਸੀਨ ਰਿਕਾਰਡ ਨਹੀਂ ਹੋਏ। ਕਥਿਤ ਦੋਸ਼ੀ ਵਿਲਸਨ ਇਸ ਵੇਲੇ 35 ਹਜ਼ਾਰ ਡਾਲਰ ਦੀ ਜ਼ਮਾਨਤ ਉਪਰ ਬੇਲ ‘ਤੇ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article