PUNJABMAILUSA.COM

ਅਮਰ ਸਿੰਘ ਕੁਆਲਾਲੰਪੁਰ ਦੇ ਪਹਿਲੇ ਸਿੱਖ ਪੁਲਿਸ ਮੁਖੀ ਬਣੇ

ਅਮਰ ਸਿੰਘ ਕੁਆਲਾਲੰਪੁਰ ਦੇ ਪਹਿਲੇ ਸਿੱਖ ਪੁਲਿਸ ਮੁਖੀ ਬਣੇ

ਅਮਰ ਸਿੰਘ ਕੁਆਲਾਲੰਪੁਰ ਦੇ ਪਹਿਲੇ ਸਿੱਖ ਪੁਲਿਸ ਮੁਖੀ ਬਣੇ
March 16
09:16 2016

1
ਕੁਆਲਾਲੰਪੁਰ, 16 ਮਾਰਚ (ਪੰਜਾਬ ਮੇਲ)-ਭਾਰਤੀ ਮੂਲ ਦੇ ਅਮਰ ਸਿੰਘ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਦੇ ਪਹਿਲੇ ਸਿੱਖ ਪੁਲਿਸ ਮੁਖੀ ਬਣੇ ਹਨ। ਉਹ ਬਹੁ-ਮੁਸਲਿਮ ਆਬਾਦੀ ਵਾਲੇ ਦੇਸ਼ ਮਲੇਸ਼ੀਆ ਦੇ ਪਹਿਲੇ ਸਿੱਖ ਪੁਲਿਸ ਮੁਖੀ ਹਨ। 58 ਸਾਲਾ ਅਮਰ ਸਿੰਘ ਨੇ ਸੋਮਵਾਰ ਨੂੰ ਕੁਆਲਾਲੰਪੁਰ ਦੇ ਪੁਲਿਸ ਮੁਖੀ ਦੇ ਤੌਰ ‘ਤੇ ਤਾਜੋਦੀਨ ਮੁਹੰਮਦ ਦਾ ਸਥਾਨ ਲਿਆ। ‘ਨਿਊ ਸਟ੍ਰੇਟਸ ਟਾਈਮਜ਼’ ਅਨੁਸਾਰ ਅਮਰ ਸਿੰਘ ਨੇ ਸਮਾਰੋਹ ਦੌਰਾਨ ਆਪਣੇ ਸੰਬੋਧਨ ‘ਚ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਮਲੇਸ਼ੀਆ ‘ਚ ਘੱਟ ਗਿਣਤੀ ਭਾਈਚਾਰੇ ਖਾਸ ਕਰਕੇ ਸਿੱਖਾਂ ਦੇ ਲਈ ਮਾਣ ਵਾਲੀ ਗੱਲ ਹੈ, ਜਿਨ੍ਹਾਂ ਦੀ ਇਥੇ ਦੇ ਪੁਲਿਸ ਬਲਾਂ ‘ਚ ਗਿਣਤੀ 0.16 ਫੀਸਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਵੀ ਸਾਬਿਤ ਹੁੰਦਾ ਹੈ ਕਿ ਪੁਲਿਸ ਬਲ ਦੀ ਲੀਡਰਸ਼ਿਪ ਆਪਣੇ ਅਧਿਕਾਰੀਆਂ ਨੂੰ ਪਦਉੱਨਤੀ ਦੇਣ ਅਤੇ ਉਨ੍ਹਾਂ ਦੇ ਕਰਤੱਵਾਂ ਦੇ ਪਾਲਣ ‘ਚ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕਰਦੀ। ਅਮਰ ਸਿੰਘ ਨੇ ਸ਼ਹਿਰ ‘ਚ ਅਪਰਾਧ ਦੀਆਂ ਘਟਨਾਵਾਂ 17.6 ਫੀਸਦੀ ਤੱਕ ਹੇਠਾਂ ਲਿਆਉਣ ਦੇ ਲਈ ਪਹਿਲੇ ਪੁਲਿਸ ਮੁਖੀ ਤਾਜੋਦੀਨ ਦੀ ਪ੍ਰਸ਼ੰਸਾ ਵੀ ਕੀਤੀ। ਅਮਰ ਸਿੰਘ ਦੀ ਨਿਯੁਕਤੀ ਬਾਰੇ ਪਿਛਲੇ ਮਹੀਨੇ ਐਲਾਨ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਅਮਰ ਸਿੰਘ ਆਪਣੇ ਪਰਿਵਾਰ ‘ਤੋਂ ਤੀਸਰੀ ਪੀੜੀ ਤੋਂ ਪੁਲਿਸ ‘ਚ ਹਨ। ਉਨ੍ਹਾਂ ਦੇ ਪਿਤਾ ਅਤੇ ਨਾਨਾ ਵੀ ਮਲੇਸ਼ੀਆਈ ਪੁਲਿਸ ‘ਚ ਸਨ। ਅਮਰ ਸਿੰਘ ਦੇ ਪਿਤਾ ਈਸ਼ਰ ਸਿੰਘ ਪੰਜਾਬ ਤੋਂ ਮਲਾਇਆ ਆਉਣ ਤੋਂ ਇਕ ਸਾਲ ਬਾਅਦ 1939 ‘ਚ ਮਲੇਸ਼ੀਆਈ ਪੁਲਿਸ ‘ਚ ਭਰਤੀ ਹੋਏ ਸਨ, ਜਦਕਿ ਉਨ੍ਹਾਂ ਦੇ ਨਾਨਾ ਬਚਨ ਸਿੰਘ 1900 ਤੋਂ ਪਹਿਲਾਂ ਮਲੇਸ਼ੀਆਈ ਪੁਲਿਸ ‘ਚ ਕਾਂਸਟੇਬਲ ਸਨ। ਅਮਰ ਸਿੰਘ ਨੇ ਮਲਾਇਆ ਯੂਨੀਵਰਸਿਟੀ ਤੋਂ ਬੀ.ਐੱਸ.ਸੀ. ਦੀ ਡਿਗਰੀ ਕੀਤੀ ਅਤੇ ਉਨ੍ਹਾਂ ਯੂ.ਕੇ. ਦੀ ਬਕਿੰਘਮ ਯੂਨੀਵਰਸਿਟੀ ਤੋਂ ਐੱਲ.ਐੱਲ.ਬੀ. ਕੀਤੀ। ਅਮਰ ਸਿੰਘ ਨੇ ਸ਼ਰੀਆ ਕਾਨੂੰਨ ਦਾ ਇਕ ਡਿਪਲੋਮਾ ਵੀ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article