PUNJABMAILUSA.COM

ਅਮਿਤ ਸ਼ਾਹ ਵੱਲੋਂ ਭਰੇ ਨਾਮਜ਼ਦਗੀ ਪੱਤਰ ‘ਚ ਗਲਤ ਜਾਣਕਾਰੀ ‘ਤੇ ਕਾਂਗਰਸ ਵੱਲੋਂ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਮੰਗ

ਅਮਿਤ ਸ਼ਾਹ ਵੱਲੋਂ ਭਰੇ ਨਾਮਜ਼ਦਗੀ ਪੱਤਰ ‘ਚ ਗਲਤ ਜਾਣਕਾਰੀ ‘ਤੇ ਕਾਂਗਰਸ ਵੱਲੋਂ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਮੰਗ

ਅਮਿਤ ਸ਼ਾਹ ਵੱਲੋਂ ਭਰੇ ਨਾਮਜ਼ਦਗੀ ਪੱਤਰ ‘ਚ ਗਲਤ ਜਾਣਕਾਰੀ ‘ਤੇ ਕਾਂਗਰਸ ਵੱਲੋਂ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਮੰਗ
April 01
16:51 2019

ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਨੇ ਕਿਹਾ ਹੈ ਕਿ ਭਾਜਪਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਗਾਂਧੀਨਗਰ ਸੀਟ ਤੋਂ ਭਰੀ ਨਾਮਜ਼ਦਗੀ ਪੱਤਰ ਵਿਚ ਜਾਇਦਾਦ ਬਾਰੇ ਗਲਤ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਬਾਜ਼ਾਰ ਦਰ ਦੀ ਤੁਲਨਾ ਵਿਚ ਅੱਧੇ ਤੋਂ ਵੀ ਘੱਟ ਕੀਮਤ ਦੱਸ ਕੇ ਕਾਨੂੰਨ ਦਾ ਉਲੰਘਣ ਕੀਤਾ ਹੈ, ਇਸ ਲਈ ਚੋਣ ਕਮਿਸ਼ਨ ਨੂੰ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਸੋਮਵਾਰ ਨੂੰ ਇੱਥੇ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਸ਼ਾਹ ਨੇ ਗੁਜਰਾਤ ਦੀ ਗਾਂਧੀਨਗਰ ਸੰਸਦੀ ਸੀਟ ਤੋਂ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਦੇ ਸਮੇਂ ਆਪਣੀ ਚੱਲ ਅਤੇ ਅਚੱਲ ਜਾਇਦਾਦ ਦੀ ਜੋ ਜਾਣਕਾਰੀ ਦਿੱਤੀ ਹੈ, ਉਸ ਮੁਤਾਬਕ ਉਨ੍ਹਾਂ ਦੀ ਜਾਇਦਾਦ 2012 ਦੇ 11.79 ਕਰੋੜ ਤੋਂ 300 ਫੀਸਦੀ ਵਧ ਕੇ 2019’ਚ 38.88 ਕਰੋੜ ਪਹੁੰਚੀ ਹੈ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਗਾਂਧੀਨਗਰ ਵਿਚ ਸੈਕਟਰ ਦੇ ਇਕ ਪਲਾਂਟ ਨੰਬਰ-510 ਦਾ ਵੀ ਜਾਣਕਾਰੀ ਦਿੱਤੀ ਹੈ, ਜਿਸ ਦੀ ਲਾਗਤ 25 ਲੱਖ ਰੁਪਏ ਦੱਸੀ ਗਈ ਹੈ, ਜਦਕਿ ਗੁਜਰਾਤ ਸਰਕਾਰ ਦੇ ਸਰਕਲ ਦਰ ਮੁਤਾਬਕ ਇਸ ਪਲਾਂਟ ਦੀ ਕਮੀਤ 66 ਲੱਖ 55 ਹਜ਼ਾਰ 530 ਰੁਪਏ ਬਣਦੀ ਹੈ।
ਸ਼ਾਹ ਨੂੰ ਪਤਾ ਹੈ ਕਿ ਜਾਇਦਾਦ ਦੀ ਜਾਣਕਾਰੀ ਕਮਿਸ਼ਨ ਦੇ ਨਿਯਮਾਂ ਮੁਤਾਬਕ ਮੌਜੂਦਾ ਬਾਜ਼ਾਰ ਦਰ ਦੇ ਆਧਾਰ ‘ਤੇ ਦੇਣੀ ਜ਼ਰੂਰੀ ਹੁੰਦੀ ਹੈ। ਸ਼ਾਹ ਨੇ ਜਾਣ-ਬੁੱਝ ਕੇ ਗਲਤ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਾਹ ਆਮ ਉਮੀਦਵਾਰ ਨਹੀਂ ਹੈ, ਸਗੋਂ ਭਾਜਪਾ ਦੇ ਪ੍ਰਧਾਨ ਹਨ ਅਤੇ ਉਨ੍ਹਾਂ ਨੇ ਕਾਨੂੰਨ ਨੂੰ ਜਾਣ-ਬੁੱਝ ਕੇ ਠੇਂਗਾ ਦਿਖਾਉਣ ਦਾ ਕੰਮ ਕੀਤਾ ਹੈ। ਤਿਵਾੜੀ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਚੋਣ ਕਮਿਸ਼ਨ ਨੂੰ ਇਸ ਨੂੰ ਆਪਣੇ ਨੋਟਿਸ ਵਿਚ ਲੈਂਦੇ ਹੋਏ ਸ਼ਾਹ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article