PUNJABMAILUSA.COM

ਅਮੀਸ਼ਾ ਪਟੇਲ ਵਿਰੁੱਧ ਧੋਖਾਧੜੀ ਦਾ ਕੇਸ ਦਰਜ

ਅਮੀਸ਼ਾ ਪਟੇਲ ਵਿਰੁੱਧ ਧੋਖਾਧੜੀ ਦਾ ਕੇਸ ਦਰਜ

ਅਮੀਸ਼ਾ ਪਟੇਲ ਵਿਰੁੱਧ ਧੋਖਾਧੜੀ ਦਾ ਕੇਸ ਦਰਜ
February 14
08:20 2019

ਨਵੀਂ ਦਿੱਲੀ, 14 ਫਰਵਰੀ (ਪੰਜਾਬ ਮੇਲ)- ਬਾਲੀਵੁਡ ਅਦਾਕਾਰਾ ਅਮੀਸ਼ਾ ਪਟੇਲ ਦੀ ਮੁਸ਼ਕਲਾਂ ਵਧਣ ਵਾਲੀਆਂ ਹਨ, ਇੱਕ ਈਵੈਂਟ ਕੰਪਨੀ ਨੇ ਉਨ੍ਹਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਾਇਆ ਹੈ। ਦਰਅਸਲ, ਅਮੀਸ਼ਾ ਪਟੇਲ ‘ਤੇ ਪੈਸੇ ਲੈ ਕੇ ਪ੍ਰੋਗਰਾਮ ਵਿਚ ਸ਼ਾਮਲ ਨਾ ਹੋਣ ਦਾ ਦੋਸ਼ ਹੈ। ਉਨ੍ਹਾਂ ਦੇ ਨਾਲ ਚਾਰ ਲੋਕਾਂ ਦੇ ਖ਼ਿਲਾਫ਼ ਵੀ ਕੇਸ ਦਰਜ ਕਰਾਇਆ ਗਿਆ ਹੈ। ਏਸੀਜੇਐਮ-5 ਰਵੀਸ਼ ਕੁਮਾਰ ਦੀ ਕੋਰਟ ਨੇ 12 ਮਾਰਚ ਨੂੰ ਸਾਰਿਆਂ ਨੂੰ ਤਲਬ ਕੀਤਾ ਹੈ। ਅਮੀਸ਼ਾ ਪਟੇਲ ਵੈਡਿੰਗ ਸੈਰੇਮਨੀ ਵਿਚ 16 ਨਵੰਬਰ 2017 ਨੂੰ ਡਾਂਸ ਕਰਨ ਦੇ ਨਾਂ ‘ਤੇ ਬੁਲਾਇਆ ਗਿਆ ਸੀ। ਇਸ ਦੇ ਲਈ ਉਨ੍ਹਾਂ ਨੂੰ 11 ਲੱਖ ਰੁਪਏ ਦਿੱਤੇ ਗਏ ਸਨ। ਲੇਕਿਨ ਰੁਪਏ ਲੈਣ ਤੋਂ ਬਾਹਦ ਵੀ ਉਹ ਨਹੀਂ ਪੁੱਜੀ ਅਤੇ ਉਨ੍ਹਾਂ ਨੇ ਪ੍ਰੋਗਰਾਮ ਰੱਦ ਕਰ ਦਿੱਤਾ।
ਆਈਏਐਨਐਸ ਮੁਤਾਬਕ, ਪਵਨ ਕੁਮਾਰ ਵਰਮਾ ਮੁਰਾਦਾਬਾਦ ਵਿਚ ਕੰਪਨੀ ਚਲਾਉਂਦਾ ਹੈ, ਜੋ ਈਵੈਂਟ ਮੈਨੇਜਮੈਂਟ ਦਾ ਕੰਮ ਕਰਦੀ ਹੈ, ਉਨ੍ਹਾਂ ਨੇ ਅਮੀਸ਼ਾ ਨੂੰ 11 ਲੱਖ ਰੁਪਏ ਦੇ ਕੇ ਅਪਣੇ ਕਲਾਇੰਟ ਦੇ ਵਿਆਹ ਵਿਚ ਬੁਲਾਇਆ ਸੀ, ਲੇਕਿਨ ਪੈਸੇ ਲੈਣ ਤੋਂ ਬਾਅਦ ਵੀ ਉਹ ਪ੍ਰੋਗਰਾਮ ਵਿਚ ਨਹੀਂ ਪੁੱਜੀ। ਬਕੌਲ ਪਵਨ ਕੁਮਾਰ ਅਮੀਸ਼ਾ ਪਟੇਲ ਅਤੇ ਉਨ੍ਹਾਂ ਦੇ ਸਹਿਯੋਗੀ ਅਹਿਮਦ ਸ਼ਰੀਫ ਨੂੰ ਕਈ ਵਾਰ ਫੋਨ ਕੀਤਾ ਗਿਆ ਲੇਕਿਨ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਇਸ ਤੋਂ ਬਾਅਦ ਬੁਕਿੰਗ ਕਰਾਉਣ ਵਾਲੇ ਰਾਜ ਕੁਮਾਰ ਗੋਸਵਾਮੀ ਨੂੰ ਪੈਸੇ ਮੰਗਣ ਦੇ ਲਈ ਫੋਨ ਕੀਤਾ ਤਾਂ ਉਨ੍ਹਾਂ ਨੇ ਪੈਸੇ ਦਿੱਤੇ ਨਹੀਂ ਬਲਕਿ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article