PUNJABMAILUSA.COM

ਅਰਜਨਾ ਐਵਾਰਡ ਜੇਤੂ-ਉਲੰਪੀਅਨ ਸੁਰਿੰਦਰ ਸਿੰਘ ਸੋਢੀ ਦਾ ਸਿਆਟਲ ਪਹੁੰਚਣ ‘ਤੇ ਨਿੱਘਾ ਸੁਆਗਤ

May 16
10:19 2018

ਸਿਆਟਲ, 16 ਮਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- 1975 ਵਿਸ਼ਵ ਹਾਕੀ ਕੱਪ ਦੇ ਸਭ ਤੋਂ ਵੱਧ ਗੋਲ ਕਰਨ ਵਾਲੇ ਭਾਰਤੀ ਹਾਕੀ ਟੀਮ ਦੇ ਕਪਤਾਨ ਰਹਿ ਚੁੱਕੇ ਅਰਜਨਾ ਅਵਾਰਡੀ ਸੁਰਿੰਦਰ ਸਿੰਘ ਸੋਢੀ ਉਲੰਪੀਅਨ ਦਾ ਸਿਆਟਲ ਪਹੁੰਚਣ ‘ਤੇ ਨਿੱਘਾ ਸੁਆਗਤ ਕੀਤਾ ਗਿਆ। ਸੁਰਿੰਦਰ ਸਿੰਘ ਸੋਢੀ ਪੰਜਾਬ ਪੁਲਿਸ ਵਿਚੋਂ ਬਤੌਰ ਆਈ.ਜੀ. ਸੇਵਾ ਮੁਕਤ ਹੋਏ ਹਨ, ਜਿਨ੍ਹਾਂ ਨੇ ਸਾਰੀ ਜ਼ਿੰਦਗੀ ਹਾਕੀ ਨੂੰ ਸਮਰਪਿਤ ਕੀਤੀ ਹੋਈ ਹੈ। ਸੁਰਿੰਦਰ ਸਿੰਘ ਸੋਢੀ ਹਾਕੀ ਦੀ ਨਵੀਂ ਪਨੀਰੀ ਤਿਆਰ ਕਰਨ ਲਈ ‘ਹਾਕੀ ਅਕੈਡਮੀ’ ਚਲਾਉਣ ਦਾ ਉਪਰਾਲਾ ਕਰ ਰਹੇ ਹਨ। ਇਸ ਮੌਕੇ ਸੁਰਿੰਦਰ ਸਿੰਘ ਸੋਢੀ ਨੇ ਗੁਰਦੁਆਰਾ ਬੋਥਲ ਵਿਚ ‘ਸੌਚ’ ਸਮਾਜ ਸੇਵੀ ਸੰਸਥਾ ਵੱਲੋਂ ਸ਼ਾਨਦਾਰ ਉਪਰਾਲੇ ਕਰਨ ਦੀ ਸ਼ਲਾਘਾ ਕੀਤੀ। ਸੋਖੀ ਨੇ ਦੱਸਿਆ ਪ੍ਰਦੇਸਾਂ ਵਿਚ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਤੇ ਉਤਸ਼ਾਹਿਤ ਕਰਨਾ ਚਾਹੀਦਾ ਹੈ। ਖੇਡਾਂ ਜੀਵਨ ਦਾ ਜ਼ਰੂਰੀ ਅੰਗ ਹਨ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ