PUNJABMAILUSA.COM

ਅਰਮੀਨੀਆ ‘ਚ ਫਸੇ ਪੰਜਾਬੀ ਨੌਜਵਾਨ ਵਤਨ ਵਾਪਸ ਪਰਤੇ

ਅਰਮੀਨੀਆ ‘ਚ ਫਸੇ ਪੰਜਾਬੀ ਨੌਜਵਾਨ ਵਤਨ ਵਾਪਸ ਪਰਤੇ

ਅਰਮੀਨੀਆ ‘ਚ ਫਸੇ ਪੰਜਾਬੀ ਨੌਜਵਾਨ ਵਤਨ ਵਾਪਸ ਪਰਤੇ
February 09
17:29 2019

ਨਵੀਂ ਦਿੱਲੀ/ਸੰਗਰੂਰ, 9 ਫਰਵਰੀ (ਪੰਜਾਬ ਮੇਲ)- ਅਰਮੀਨੀਆ ‘ਚ ਫਸੇ ਪੰਜਾਬੀ ਨੌਜਵਾਨ ਭਗਵੰਤ ਮਾਨ ਦੇ ਯਤਨਾਂ ਸਦਕਾ ਵਤਨ ਵਾਪਸ ਪਰਤ ਆਏ ਹਨ। ਦਿੱਲੀ ਦੇ ਏਅਰਪੋਰਟ ‘ਤੇ ਭਗਵੰਤ ਮਾਨ ਖੁਦ ਨੌਜਵਾਨਾਂ ਨੂੰ ਮਿਲਣ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਠੱਗ ਏਜੰਟਾਂ ਖਿਲਾਫ ਕੋਈ ਠੋਸ ਕਾਰਵਾਈ ਨਹੀਂ ਕਰ ਰਹੇ ਹਨ, ਜਿਸ ਦੇ ਚੱਲਦੇ ਪੰਜਾਬ ਦੇ ਨੌਜਵਾਨ ਚੰਗੇ ਭਵਿੱਖ ਦੀ ਭਾਲ ਵਿਚ ਏਜੰਟਾਂ ਦੇ ਜਾਲ ‘ਚ ਫਸ ਕੇ ਬਾਹਰ ਤਾਂ ਚੱਲ ਜਾਂਦੇ ਹਨ ਪਰ ਉਥੇ ਜਾ ਕੇ ਫਸ ਜਾਂਦੇ ਹਨ, ਕਈ ਵਾਰ ਤਾਂ ਕੁਝ ਨੌਜਵਾਨ ਜਾਨ ਤੋਂ ਵੀ ਹੱਥ ਧੋ ਬੈਠਦੇ ਹਨ।
ਵਤਨ ਪਰਤੇ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ 40000 ਰੁਪਏ ਮਹੀਨਾ ਤਨਖਾਹ ਦੀ ਗੱਲ ਆਖ ਕੇ ਅਰਮੀਨੀਆ ਭੇਜਿਆ ਗਿਆ ਸੀ ਪਰ ਬਾਹਰ ਜਾ ਕੇ ਸਾਨੂੰ ਕੁਝ ਵੀ ਨਹੀਂ ਦਿੱਤਾ ਗਿਆ। ਕੁਝ ਦਿਨ ਤਾਂ ਰੋਟੀ ਪਾਣੀ ਵੀ ਬੰਦ ਕਰ ਦਿੱਤੀ ਗਈ। ਨੌਜਵਾਨਾਂ ਨੇ ਕਿਹਾ ਕਿ ਠੱਗ ਏਜੰਟਾਂ ਦਾ ਪੂਰਾ ਰੈਕੇਟ ਚੱਲ ਰਿਹਾ ਹੈ, ਇਥੇ ਕੁਝ ਏਜੰਟ ਨੌਜਵਾਨਾਂ ਨੂੰ ਝਾਂਸੇ ‘ਚ ਫਸਾ ਕੇ ਠੱਗੀ ਮਾਰਦੇ ਹਨ। ਪੰਜਾਬ ਸਰਕਾਰ ਨੂੰ ਅਜਿਹੇ ਏਜੰਟਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article