PUNJABMAILUSA.COM

ਅਰਵਿੰਦ ਕੇਜਰੀਵਾਲ ‘ਤੇ ਲੁਧਿਆਣਾ ਵਿਖੇ ਹੋਇਆ ਹਮਲਾ

ਅਰਵਿੰਦ ਕੇਜਰੀਵਾਲ ‘ਤੇ ਲੁਧਿਆਣਾ ਵਿਖੇ ਹੋਇਆ ਹਮਲਾ

ਅਰਵਿੰਦ ਕੇਜਰੀਵਾਲ ‘ਤੇ ਲੁਧਿਆਣਾ ਵਿਖੇ ਹੋਇਆ ਹਮਲਾ
February 29
08:20 2016

kejriwal
ਲੁਧਿਆਣਾ, 29 ਫਰਵਰੀ (ਪੰਜਾਬ ਮੇਲ) – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ‘ਤੇ ਕੁਝ ਹਥਿਆਰਬੰਦ ਲੋਕਾਂ ਨੇ ਡਾਂਗਾ, ਲੋਹੇ ਦੀਆਂ ਪਾਇਪਾ ਅਤੇ ਪਥਰਾਂ ਨਾਲ ਹਮਲਾ ਕਰ ਦਿੱਤਾ। ਉਸ ਵਕਤ ਅਰਵਿੰਦ ਕੇਜਰੀਵਾਲ ਆਪਣੀ ਕਾਰ ਵਿਚ ਜਾ ਰਹੇ ਸਨ। ਪਰ ਇਸ ਹਮਲੇ ਦੌਰਾਨ ਉਹ ਬਾਲ-ਬਾਲ ਬਚ ਗਏ ਅਤੇ ਉਨ੍ਹਾਂ ਨੂੰ ਕੋਈ ਸਟ ਫੇਟ ਨਹੀਂ ਲਗੀ। ਕੇਜਰੀਵਾਲ ਆਪਣਾ ਪੰਜ ਦਿਨਾਂ ਪੰਜਾਬ ਦਾ ਦੌਰਾ ਕਰਕੇ ਵਾਪਸ ਦਿੱਲੀ ਪਰਤਨ ਵਾਲੇ ਸਨ ਕਿ ਲੁਧਿਆਣਾ ਵਿਖੇ ਇਹ ਹਾਦਸਾ ਵਾਪਰ ਗਿਆ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਬਾਦਲ ਅਤੇ ਕਾਂਗਰਸ ਆਮ ਆਦਮੀ ਪਾਰਟੀ ਤੋਂ ਕਾਫੀ ਬੋਖਲਾਈ ਹੋਈ ਹੈ। ਜਿਸ ਕਰਕੇ ਉਹ ਆਪਣੀਆਂ ਕੋਝੀਆਂ ਹਰਕਤਾਂ ‘ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਇਹ ਗੁੰਡੇ ਬਾਦਲਾਂ ਵੱਲੋਂ ਭੇਜੇ ਗਏ ਸਨ, ਪਰ ਚੰਗੀ ਕਿਸਮਤ ਨਾਲ ਉਹ ਬਚ ਗਏ। ਇਸ ਹਮਲੇ ਵਿਚ ਕਾਰ ਦਾ ਅਗਲਾ ਸ਼ੀਸ਼ਾ ਟੁੱਟ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 10 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 10 ਜ਼ਖ਼ਮੀ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article