PUNJABMAILUSA.COM

ਅਲਕਾਇਦਾ ਕਰ ਸਕਦਾ ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ਤੋਂ ਇੱਕ ਦਿਨ ਪਹਿਲਾਂ ਹਮਲੇ!

ਅਲਕਾਇਦਾ ਕਰ ਸਕਦਾ ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ਤੋਂ ਇੱਕ ਦਿਨ ਪਹਿਲਾਂ ਹਮਲੇ!

ਅਲਕਾਇਦਾ ਕਰ ਸਕਦਾ ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ਤੋਂ ਇੱਕ ਦਿਨ ਪਹਿਲਾਂ ਹਮਲੇ!
November 05
21:38 2016

al
ਵਾਸ਼ਿੰਗਟਨ, 5 ਨਵੰਬਰ (ਪੰਜਾਬ ਮੇਲ)-ਅਲਕਾਇਦਾ ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਤੋਂ ਇਕ ਦਿਨ ਪਹਿਲਾਂ ਵੱਡੇ ਅੱਤਵਾਦੀ ਹਮਲੇ ਕਰ ਸਕਦਾ ਹੈ। ਨਿਊਯਾਰਕ ਟੈਕਸਾਸ ਅਤੇ ਵਰਜੀਨੀਆ ਵਿਚ ਹਮਲੇ ਮੁੜ ਕੀਤੇ ਜਾ ਸਕਦੇ ਹਨ। ਅਮਰੀਕੀ ਇੰਟੈਲੀਜੈਂਸ ਨੇ ਲੋਕਲ ਅਥਾਰਿਟੀ ਨੂੰ ਇਸ ਦੀ ਚਿਤਾਵਨੀ ਦਿੱਤੀ ਹੈ। ਦੱਸ ਦੇਈਏ ਕਿ ਅਮਰੀਕਾ ਵਿਚ 9 ਨਵੰਬਰ ਨੂੰ ਵੋਟਿੰਗ ਹੋਣੀ ਹੈ।
ਸੀਬੀਐਸ ਨਿਊਜ਼ ਨੇ ਸ਼ੁੱਕਰਵਾਰ ਨੂੰ ਬੇਨਾਮ ਸਰੋਤਾਂ ਦੇ ਹਵਾਲੇ ਤੋਂ ਇਕ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇੰਟੈਲੀਜੈਂਸ ਨੇ ਹਮਲਿਆਂ ਨੂੰ ਲੈ ਕੇ ਜਵਾਇੰਟ ਟੈਰਰਿਜ਼ਮ ਟਾਸਕ ਫੋਰਸ ਨੂੰ ਅਲਰਟ ਕਰ ਦਿੱਤਾ ਹੈ। ਐਫਬੀਆਈ ਨੇ ਖ਼ਾਸ ਤੌਰ ‘ਤੇ ਇਸ ਰਿਪੋਰਟ ‘ਤੇ ਤਾਂ ਕੋਈ ਕਮੈਂਟ ਨਹੀਂ ਕੀਤਾ ਹੈ, ਲੇਕਿਨ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਊਂਟਰ ਟੈਰਰਿਜ਼ਮ ਅਤੇ ਹੋਮਲੈਂਡ ਸਕਿਓਰਿਟੀ ਕਮਿਊਨਿਟੀਜ਼ ਚੌਕਸ ਹੈ ਅਤੇ ਅਮਰੀਕਾ ਵਿਚ ਕਿਸੇ ਵੀ ਤਰ੍ਹਾਂ ਦੇ ਹਮਲੇ ਨੂੰ ਰੋਕਣ ਦੇ ਸਮਰਥ ਹੈ।
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਐਫਬੀਆਈ ਫੈਡਰਲ, ਸਟੇਟ ਅਤੇ ਲੋਕਲ ਲਾਅ ਇਨਫੋਰਸਮੈਂਟ ਏਜੰਸੀਆਂ ਦੇ ਨਾਲ ਮਿਲ ਕੇ ਹਰ ਤਰ੍ਹਾਂ ਖ਼ਤਰੇ ਦੀ ਪਛਾਣ ਕਰਨ ਵਿਚ ਜੁਟੀਆਂ ਹਨ। ਹਾਲਾਂਕਿ ਰਾਇਟਰਸ ਨੇ ਇਹ ਵੀ ਕਿਹਾ ਹੈ ਕਿ ਅਮਰੀਕਾ ਹੋਮਲੈਂਡ ਸਕਿਓਰਿਟੀ ਡਿਪਾਰਟਮੈਂਟ ਦੇ ਕਿਸੇ ਆਫ਼ਿਸ਼ੀਅਲ ਨੇ ਇਸ ਰਿਪੋਰਟ ‘ਤੇ ਹੁਣ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ। ਅਮਰੀਕਾ ਵਿਚ ਡੌਨਲਡ ਟਰੰਪ ਅਤੇ ਹਿਲੇਰੀ ਦੇ ਵਿਚ ਮੁਕਾਬਲੇ ਵਿਚ ਤਿੱਖਾਣ ਵਧ ਜਾਣ ਕਾਰਨ ਹਿੰਸਕ ਸੰਘਰਸ਼ਾਂ ਦੀ ਸੰਭਾਵਨਾ ਪਹਿਲਾਂ ਤੋਂ ਬਣੀ ਹੋਈ ਹੈ। ਕੰਪਿਊਟਰ ਹੈਕਿੰਗ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਰੂਸ ਅਤੇ ਦੂਜੇ ਦੇਸ਼ਾਂ ਦੁਆਰਾ ਵੋਟਿੰਗ ਨੂੰ ਪ੍ਰਭਾਵਤ ਕਰਨ ਦੇ ਲਈ ਝੂਠੀ ਖ਼ਬਰਾਂ ਫੈਲਾਏ ਜਾਣ ਦੀ ਵੀ ਸੰਭਾਵਨਾ ਹੈ। ਇਨ੍ਹਾਂ ਸਭ ਦੇ ਮੱਦੇਨਜ਼ਰ ਵੋਟਿੰਗ ਤੋਂ ਪਹਿਲਾਂ ਸਕਿਓਰਿਟੀ ਏਜੰਸੀਆਂ ਅਪਣੀ ਤਿਆਰੀਆਂ ਨੂੰ ਪੁਖਤਾ ਕਰਨ ਵਿਚ ਜੁਟੀਆਂ ਹਨ।
ਜ਼ਿਕਰਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਚੋਣਾਂ ਤੋਂ ਪਹਿਲਾਂ ਕਰਵਾਏ ਗਏ ਇਕ ਤਾਜ਼ਾ ਸਰਵੇਖਣ ਦੇ ਅਨੁਸਾਰ ਵਾਈਟ ਹਾਊਸ ਦੇ ਲਈ ਮੁਕਾਬਲਾ ਹੋਰ ਕੜਾ ਹੋ ਗਿਆ ਹੈ ਅਤੇ ਡੈਮੋਕਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਅਪਣੇ ਰਿਪਬਲਿਕਨ ਵਿਰੋਧੀ ਡੌਨਲਡ ਟਰੰਪ ਕੋਲੋਂ ਸਿਰਫ ਦੋ ਪ੍ਰਤੀਸ਼ਤ ਅੰਕਾਂ ਨਾਲ ਅੱਗੇ ਹੈ।
ਅਮਰੀਕਾ ਦੇ ਅਗਲੇ ਰਾਸ਼ਟਰਪਤੀ ਦੀ ਚੋਣ ਦੇ ਲਈ ਅੱਠ ਨਵੰਬਰ ਨੂੰ ਹੋਣ ਵਾਲੀ ਚੋਣ ਵਿਚ 20 ਕਰੋੜ ਵੋਟਰ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਨ੍ਹਾਂ ਵਿਚੋਂ ਤਿੰਨ ਕਰੋੜ 50 ਲੱਖ ਤੋਂ ਜ਼ਿਆਦਾ ਵੋਟਰ ਪਹਿਲਾਂ ਹੀ ਮਤਦਾਨ ਕਰ ਚੁੱਕੇ ਹਨ। ਫਾਕਸ ਨਿਊਜ਼ ਨੇ ਕਲ੍ਹ ਅਪਣੇ ਤਾਜ਼ਾ ਸਰਵੇਖਣ ਵਿਚ ਕਿਹਾ ਕਿ ਟਰੰਪ ਹਿਲੇਰੀ ਕੋਲੋਂ ਦੋ ਪ੍ਰਤੀਸ਼ਤ ਅੰਕਾਂ ਨਾਲ ਪਿੱਛੇ ਚਲ ਰਹੇ ਹਨ। ਹਿਲੇਰੀ ਇਕ ਹਫ਼ਤੇ ਪਹਿਲਾਂ ਤਿੰਨ ਅੰਕ ਅਤੇ ਮੱਧ ਅਕਤੂਬਰ ਵਿਚ ਛੇ ਅੰਕਾਂ ਨਾਲ ਅੱਗੇ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article