PUNJABMAILUSA.COM

ਅਲਕਾਇਦਾ ਨੂੰ ਮੁੜ ਮਜ਼ਬੂਤ ਕਰਨ ਵਿਚ ਜੁਟਿਆ ਲਾਦੇਨ ਦਾ ਪੁੱਤਰ

ਅਲਕਾਇਦਾ ਨੂੰ ਮੁੜ ਮਜ਼ਬੂਤ ਕਰਨ ਵਿਚ ਜੁਟਿਆ ਲਾਦੇਨ ਦਾ ਪੁੱਤਰ

ਅਲਕਾਇਦਾ ਨੂੰ ਮੁੜ ਮਜ਼ਬੂਤ ਕਰਨ ਵਿਚ ਜੁਟਿਆ ਲਾਦੇਨ ਦਾ ਪੁੱਤਰ
May 15
09:57 2017

laden
ਵਾਸ਼ਿੰਗਟਨ, 15 ਮਈ (ਪੰਜਾਬ ਮੇਲ)- ਅਲ ਕਾਇਦਾ ਦੇ ਸਰਗਨਾ ਰਹੇ ਓਬਾਮਾ ਬਿਨ ਲਾਦੇਨ ਦਾ ਬੇਟਾ ਹਮਜਾ ਅਪਣੇ ਪਿਓ ਦੀ ਮੌਤ ਦਾ ਬਦਲਾ ਲੈਣਾ ਚਾਹੁੰਦਾ ਹੈ। ਉਹ ਅੱਤਵਾਦੀ ਸੰਗਠਨ ਅਲਕਾਇਦਾ ਨੂੰ ਮੁੜ ਤੋਂ ਮਜ਼ਬੂਤ ਕਰਨ ਵਿਚ ਜੁਟ ਗਿਆ ਹੈ। ਇਹ ਦਾਅਵਾ ਅਮਰੀਕੀ ਖੁਫ਼ੀਆ ਏਜੰਸੀ ਐਫਬੀਆਈ ਦੇ ਸਾਬਕਾ ਏਜੰਟ ਅਲੀ ਸੂਫਾਨ ਨੇ ਕੀਤਾ ਹੈ। ਸੂਫਾਨ ਨੇ ਕਿਹਾ ਕਿ ਅਮਰੀਕਾ ਵਿਚ 9/11 ਦੇ ਅੱਤਵਾਦੀ ਹਮਲੇ ਅਤੇ ਅਲਕਾਇਦਾ ਦੇ ਰਿਸ਼ਤਿਆਂ ਦੀ ਜਾਂਚ ਵਿਚ ਮਹੱਤਵਪੂਰਣ ਯੋਗਦਾਨ ਦਿੱਤਾ ਸੀ।
ਸੂਫਾਨ ਨੇ ਇਹ ਦਾਅਵਾ ਓਸਾਮਾ ਬਿਨ ਲਾਦੇਨ ਦੇ ਮਾਰੇ ਜਾਣ ‘ਤੇ ਉਸ ਦੇ ਇੱਥੋਂ ਬਰਾਮਦ ਪੱਤਰਾਂ ਦੇ ਆਧਾਰ ‘ਤੇ ਕੀਤਾ ਹੈ। ਇਕ ਪੱਤਰ ਵਿਚ ਹਮਜਾ ਨੇ ਅਪਣੇ ਪਿਤਾ ਨੂੰ ਲਿਖਿਆ ਕਿ ਉਸ ਨੂੰ ਯਾਦ ਹੈ ਕਿ ‘ਹਰ ਇਸ਼ਾਰਾ… ਹਰ ਮੁਸਕਰਾਹਟ, ਹਰ ਸ਼ਬਦ ਜੋ ਆਪ ਨੇ ਮੈਨੂੰ ਦਿੱਤੇ ਹਨ।’ ਇਸ ਸਮੇਂ ਹਮਜਾ ਕਰੀਬ 28 ਸਾਲ ਦਾ ਹੈ। ਪੱਤਰ ਲਿਖਦੇ ਸਮੇਂ ਉਹ 22 ਸਾਲ ਦਾ ਰਿਹਾ ਹੋਵੇਗਾ। ਹਮਜਾ ਨੇ ਇਹ ਵੀ ਲਿਖਿਆ ਕਿ ਮੈਂ ਖੁਦ ਨੂੰ ਲੋਹੇ ਜਿਹਾ ਮਜ਼ਬੂਤ ਸਮਝਦਾ ਹਾਂ। ਖੁਦਾ ਦੀ ਖ਼ਾਤਰ ਜੇਹਾਦ ਦੀ ਰਾਹ ਮੈਨੂੰ ਜੀਣ ਦਾ ਮਕਸਦ ਦਿੰਦੀ ਹੈ। ਸੁਫਾਨ ਨੇ ਕਿਹਾ ਕਿ ਹਮਜਾ ਦੀ ਇਹ ਸਮਰਥਾ ਬਚਪਨ ਵਿਚ ਹੀ ਪਛਾਣ ਲਈ ਗਈ ਸੀ ਅਤੇ ਉਹ ਅਲਕਾਇਦਾ ਦਾ ਪੋਸਟਰ ਬੁਆਏ ਸੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article